Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 15 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
– Breaking: ਮੋਹਾਲੀ ਵਿੱਚ ਕੁੜੀ ਨੇ 5ਵੀਂ ਮੰਜ਼ਿਲ ਤੋਂ ਮਾਰੀ ਛਾਲ
– Punjab: ਕਿਸਾਨ 17 ਅਪ੍ਰੈਲ ਨੂੰ ਪੰਜਾਬ ਵਿੱਚ ਰੋਕਣਗੇ ਰੇਲਾਂ
– Punjab: ਸ੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ: SGPC ਪ੍ਰਧਾਨ ਨੇ ਪ੍ਰਗਟਾਈ ਸੰਵੇਦਨਾ
– Breaking: ਸਮਰਾਟ ਚੌਧਰੀ ਬਿਹਾਰ ਨੇ 24ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ
– National: ਛੱਤੀਸਗੜ੍ਹ ਪਾਵਰ ਪਲਾਂਟ ਹਾਦਸਾ – ਹੁਣ ਤੱਕ 17 ਮੌਤਾਂ
– National: ਹੁਣ ਭਾਰਤ ‘ਚ ਹੀ ਬਣਨਗੇ ਤੇਜਸ ਲੜਾਕੂ ਜੈੱਟ ਦੇ ਇੰਜਣ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























