Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 8 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
– Breaking: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਡੀਏ ‘ਚ ਵਾਧਾ: ਹਾਈਕੋਰਟ ਨੇ ਸਰਕਾਰ ਨੂੰ ਭੁਗਤਾਨ ਕਰਨ ਦੇ ਦਿੱਤੇ ਹੁਕਮ
– Breaking: ਸਰਕਾਰੀ ਕਰਮਚਾਰੀਆਂ ਦੇ DA/DR ਬਾਰੇ ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ
– Punjab: ਅੰਮ੍ਰਿਤਸਰ ਏਅਰਪੋਰਟ ‘ਤੇ ਯਾਤਰੀ ਕੋਲੋਂ ਭੰਗ ਬਰਾਮਦ
– Breaking: ਗੁਰਦੁਆਰਾ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼, ਘਟਨਾ ਸੀਸੀਟੀਵੀ ਵਿੱਚ ਕੈਦ
– West Bengal Election: ਮਮਤਾ ਬੈਨਰਜੀ ਨੇ ਭਵਾਨੀਪੁਰ ਤੋਂ ਨਾਮਜ਼ਦਗੀ ਕੀਤੀ ਦਾਖਲ
– Entertainment: ਰੈਪਰ ਬਾਦਸ਼ਾਹ ਨੇ “ਟਟੀਰੀ” ਗੀਤ ਲਈ ਮੰਗੀ ਮੁਆਫ਼ੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























