Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 28 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
– Breaking: ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਲੀਡਰ ਲਾਲ ਸਿੰਘ ਨਹੀਂ ਰਹੇ
– Punjab: ਈਰਾਨ ਜੰਗ ਦੌਰਾਨ ਪੈਟਰੋਲ ਤੇ ਡੀਜ਼ਲ ਬਾਰੇ CM ਮਾਨ ਨੇ ਸਾਂਝੀ ਕੀਤੀ ਫੁੱਲ ਡਿਟੇਲ, ਕਿਹਾ ਘਬਰਾਉਣ ਦੀ ਲੋੜ ਨਹੀਂ
– Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਫੇਰ ਬੁਲਾਈ ਕੈਬਨਿਟ ਮੀਟਿੰਗ
– National: ਪ੍ਰਧਾਨ ਮੰਤਰੀ ਮੋਦੀ ਨੇ ਨੋਇਡਾ ਏਅਰਪੋਰਟ ਦਾ ਕੀਤਾ ਉਦਘਾਟਨ
– International: ਸਪੇਨ ਵਿੱਚ ਪਿਤਾ ਨਾਲ ਕਾਨੂੰਨੀ ਲੜਾਈ ਤੋਂ ਬਾਅਦ 25 ਸਾਲਾ ਔਰਤ ਨੂੰ ਮਿਲੀ ਇੱਛਾ ਮੌਤ ਦੀ ਇਜਾਜ਼ਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























