Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 9 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
– Big News: ਪੰਜਾਬ ਕੈਬਨਿਟ ਮੰਤਰੀ ਸੰਜੀਵ ਅਰੋੜਾ ED ਵੱਲੋਂ ਗ੍ਰਿਫਤਾਰ
– Punjab Weather: ਪੰਜਾਬ ‘ਚ ਫਿਰ ਮੀਂਹ ਅਤੇ ਤੂਫਾਨ ਨੂੰ ਲੈ ਕੇ ਅਲਰਟ ਜਾਰੀ
– Breaking: ਸੁਵੇਂਦੂ ਅਧਿਕਾਰੀ ਨੇ ਬੰਗਾਲ ਮੁੱਖ ਮੰਤਰੀ ਵੱਜੋਂ ਚੁੱਕੀ ਸਹੁੰ
– National: ਤਾਮਿਲਨਾਡੂ ‘ਚ ਸਰਕਾਰ ਬਣਾਉਣ ਨੂੰ ਲੈ ਕੇ ਫੇਰ ਫਸਿਆ ਪੇਚ, ਅੱਜ ਦਾ ਸਹੁੰ ਚੁੱਕ ਸਮਾਗਮ ਰੱਦ
– CBSE 12th Result: ਇਸ ਮਹੀਨੇ ਜਾਰੀ ਹੋ ਸਕਦਾ ਹੈ ਨਤੀਜਾ
– International: ਅਮਰੀਕਾ ਅਤੇ ਈਰਾਨ ਵਿਚਾਲੇ ਅਗਲੇ ਹਫ਼ਤੇ ਫੇਰ ਹੋ ਸਕਦੀ ਹੈ ਗੱਲਬਾਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























