Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 26 ਜੁਲਾਈ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Kapil Sharma ਦੇ ਕੈਫੇ ‘ਤੇ ਹੋਈ ਗੋਲੀਬਾਰੀ ਦਾ ਮਾਮਲਾ: ਘਟਨਾ ਤੋਂ ਬੱਬਰ ਖਾਲਸਾ ਨੇ ਕੀਤਾ ਕਿਨਾਰਾ
– PUNJAB : NSA ਵਿਰੁੱਧ ਸੁਪਰੀਮ ਕੋਰਟ ਜਾਣਗੇ ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ
– Weather Update: ਪੰਜਾਬ ਵਿੱਚ ਅੱਜ ਮੌਸਮ ਰਹੇਗਾ ਆਮ: 27 ਜੁਲਾਈ ਤੋਂ ਫੇਰ ਬਦਲੇਗਾ ਮੌਸਮ
– Youtuber Payal Malik ਦੀ ਵਿਗੜੀ ਸਿਹਤ, ਹਸਪਤਾਲ ਕਰਵਾਇਆ ਗਿਆ ਦਾਖਲ
– Philistines ਨੂੰ ਇੱਕ ਸੁਤੰਤਰ ਦੇਸ਼ ਵਜੋਂ ਮਾਨਤਾ ਦੇਵੇਗਾ ਫਰਾਂਸ
– World News: ‘ਹਮਾਸ ਖੁਦ ਮਰਨਾ ਚਾਹੁੰਦਾ ਹੈ, ਇਜ਼ਰਾਈਲ ਫੌਜੀ ਕਾਰਵਾਈ ਹੋਰ ਤੇਜ਼ ਕਰੇ – ਟਰੰਪ
– Manchester Test: ਪਹਿਲੀ ਪਾਰੀ ‘ਚ ਇੰਗਲੈਂਡ ਨੇ ਭਾਰਤ ਤੋਂ 186 ਦੌੜਾਂ ਦੀ ਲੀਡ ਲਈ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























