Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 13 ਜੁਲਾਈ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– BBMB ਨੇ CISF ਅਧਿਕਾਰੀਆਂ ਦੀ ਰਿਹਾਇਸ਼ ਅਲਾਟਮੈਂਟ ‘ਤੇ ਲਾਈ ਰੋਕ
– SGPC: 5 ਅਗਸਤ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਇਜਲਾਸ
– BJP ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੰਭਾਲਿਆ ਅਹੁਦਾ
– South Movies ਦੇ ਮਸ਼ਹੂਰ ਖਲਨਾਇਕ ਕੋਟਾ ਸ਼੍ਰੀਨਿਵਾਸ ਦਾ ਦੇਹਾਂਤ: ਅਜੇ 10 ਜੁਲਾਈ ਨੂੰ ਹੀ ਮਨਾਇਆ ਸੀ 83ਵਾਂ ਜਨਮਦਿਨ
– India ਤੋਂ ਫਰਾਰ ਮੋਸਟ ਵਾਂਟੇਡ 8 ਗੈਂਗਸਟਰ ਅਮਰੀਕਾ ‘ਚ ਗ੍ਰਿਫਤਾਰ
– Rajya Sabha ਲਈ ਰਾਸ਼ਟਰਪਤੀ ਨੇ 4 ਮੈਂਬਰਾਂ ਨੂੰ ਕੀਤਾ ਨਾਮਜ਼ਦ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























