• Latest
  • Trending
Big Breaking ਪੰਜਾਬ ‘ਚ ਕਈ ਥਾਵਾਂ ‘ਤੇ NIA ਦੀ RAID

Big Breaking ਪੰਜਾਬ ‘ਚ ਕਈ ਥਾਵਾਂ ‘ਤੇ NIA ਦੀ RAID

10 months ago
Entertainment: ਯਸ਼ ਦੀ ਫਿਲਮ ‘ਟੌਕਸਿਕ’ ਰਿਲੀਜ਼ ਦੂਜੀ ਵਾਰ ਟਲੀ

Entertainment: ਯਸ਼ ਦੀ ਫਿਲਮ ‘ਟੌਕਸਿਕ’ ਰਿਲੀਜ਼ ਦੂਜੀ ਵਾਰ ਟਲੀ

7 minutes ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਗੰਗਾ ਐਕਸਪ੍ਰੈਸਵੇਅ’ ਦਾ ਕੀਤਾ ਉਦਘਾਟਨ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਗੰਗਾ ਐਕਸਪ੍ਰੈਸਵੇਅ’ ਦਾ ਕੀਤਾ ਉਦਘਾਟਨ

47 minutes ago
Ghaziabad: 15 ਮੰਜ਼ਿਲਾ ਅਪਾਰਟਮੈਂਟ ਵਿੱਚ ਲੱਗੀ ਭਿਆਨਕ ਅੱਗ: 7 ਮੰਜ਼ਿਲਾਂ ਆਈਆਂ ਲਪੇਟ ‘ਚ

Ghaziabad: 15 ਮੰਜ਼ਿਲਾ ਅਪਾਰਟਮੈਂਟ ਵਿੱਚ ਲੱਗੀ ਭਿਆਨਕ ਅੱਗ: 7 ਮੰਜ਼ਿਲਾਂ ਆਈਆਂ ਲਪੇਟ ‘ਚ

1 hour ago
Breaking: ਰੇਲਵੇ ਟਰੈਕ ’ਤੇ ਧਮਾਕੇ ਮਗਰੋਂ ਹੁਣ ਪਟਿਆਲਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ

Breaking: ਰੇਲਵੇ ਟਰੈਕ ’ਤੇ ਧਮਾਕੇ ਮਗਰੋਂ ਹੁਣ ਪਟਿਆਲਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: PM ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ ਪੂਜਾ ਕੀਤੀ, ਲਹਿਰਾਇਆ ਤ੍ਰਿਸ਼ੂਲ

National: PM ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ ਪੂਜਾ ਕੀਤੀ, ਲਹਿਰਾਇਆ ਤ੍ਰਿਸ਼ੂਲ

2 hours ago
Punjab: ਪੰਜਾਬੀ ਯੂਟਿਊਬਰ ਜਸਬੀਰ ਸਿੰਘ 10 ਮਹੀਨਿਆਂ ਬਾਅਦ ਜੇਲ੍ਹ ਤੋਂ ਆਏ ਬਾਹਰ

Punjab: ਪੰਜਾਬੀ ਯੂਟਿਊਬਰ ਜਸਬੀਰ ਸਿੰਘ 10 ਮਹੀਨਿਆਂ ਬਾਅਦ ਜੇਲ੍ਹ ਤੋਂ ਆਏ ਬਾਹਰ

3 hours ago
Punjab Weather: ਪੰਜਾਬ ਵਿੱਚ ਅੱਜ ਫੇਰ ਅਚਾਨਕ ਬਦਲਿਆ ਮੌਸਮ, ਕਈ ਥਾਈਂ ਪਿਆ ਮੀਂਹ

Punjab Weather: ਪੰਜਾਬ ਵਿੱਚ ਅੱਜ ਫੇਰ ਅਚਾਨਕ ਬਦਲਿਆ ਮੌਸਮ, ਕਈ ਥਾਈਂ ਪਿਆ ਮੀਂਹ

3 hours ago
Cricket: ਰਾਜਸਥਾਨ ਦੇ ਕਪਤਾਨ ਰਿਆਨ ਪਰਾਗ ਪੰਜਾਬ ਨਾਲ ਮੈਚ ਦੌਰਾਨ ਈ-ਸਿਗਰੇਟ ਪੀਂਦੇ ਦੇਖੇ ਗਏ

Cricket: ਰਾਜਸਥਾਨ ਦੇ ਕਪਤਾਨ ਰਿਆਨ ਪਰਾਗ ਪੰਜਾਬ ਨਾਲ ਮੈਚ ਦੌਰਾਨ ਈ-ਸਿਗਰੇਟ ਪੀਂਦੇ ਦੇਖੇ ਗਏ

4 hours ago
Mohali ਦੇ ਰਿਲਾਇੰਸ ਗੋਦਾਮ ਵਿੱਚ ਅੱਗ ਲੱਗੀ: ਨੇੜੇ ਖੜ੍ਹੇ ਵਾਹਨ ਵੀ ਆਏ ਅੱਗ ਦੀ ਲਪੇਟ ‘ਚ

Mohali ਦੇ ਰਿਲਾਇੰਸ ਗੋਦਾਮ ਵਿੱਚ ਅੱਗ ਲੱਗੀ: ਨੇੜੇ ਖੜ੍ਹੇ ਵਾਹਨ ਵੀ ਆਏ ਅੱਗ ਦੀ ਲਪੇਟ ‘ਚ

4 hours ago
Punjab: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਮੈਨੇਜਰ ਦੀ ਹੋਈ ਨਿਯੁਕਤੀ, ਪੜ੍ਹੋ ਕਿਸ ਨੂੰ ਮਿਲੀ ਜ਼ਿੰਮੇਵਾਰੀ

Punjab: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਮੈਨੇਜਰ ਦੀ ਹੋਈ ਨਿਯੁਕਤੀ, ਪੜ੍ਹੋ ਕਿਸ ਨੂੰ ਮਿਲੀ ਜ਼ਿੰਮੇਵਾਰੀ

5 hours ago
National: ਦਿੱਲੀ ਹਾਈਕੋਰਟ ‘ਚ ‘ਦਿੱਲੀ ਸ਼ਰਾਬ ਨੀਤੀ’ ਮਾਮਲੇ ਦੀ ਸੁਣਵਾਈ ਅੱਜ

National: ਦਿੱਲੀ ਹਾਈਕੋਰਟ ‘ਚ ‘ਦਿੱਲੀ ਸ਼ਰਾਬ ਨੀਤੀ’ ਮਾਮਲੇ ਦੀ ਸੁਣਵਾਈ ਅੱਜ

5 hours ago
Hindi News
English News
Wednesday, April 29, 2026
No Result
View All Result
34 °c
Chandigarh
29 ° Thu
31 ° Fri
33 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big Breaking ਪੰਜਾਬ ‘ਚ ਕਈ ਥਾਵਾਂ ‘ਤੇ NIA ਦੀ RAID

- ਤੜਕਸਾਰ ਪੁੱਜੀਆਂ ਐਨਆਈਏ ਟੀਮਾਂ, ਪੁੱਛਗਿੱਛ ਜਾਰੀ

June 26, 2025
in ਖਬਰਾਂ, ਪੰਜਾਬ
Big Breaking ਪੰਜਾਬ ‘ਚ ਕਈ ਥਾਵਾਂ ‘ਤੇ NIA ਦੀ RAID

ਪੰਜਾਬ ‘ਚ ਕਈ ਥਾਵਾਂ ‘ਤੇ NIA ਦੀ RAID

– ਤੜਕਸਾਰ ਪੁੱਜੀਆਂ ਐਨਆਈਏ ਟੀਮਾਂ, ਪੁੱਛਗਿੱਛ ਜਾਰੀ

ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ): ਐਨਆਈਏ ਵੱਲੋਂ ਅੱਜ ਪੰਜਾਬ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਨਆਈਏ ਦੀਆਂ ਟੀਮਾਂ ਅੱਜ ਸਵੇਰੇ ਜਲੰਧਰ ਦੇ ਪਾਸ਼ ਖੇਤਰ ਫਰੈਂਡਜ਼ ਕਲੋਨੀ ਪਹੁੰਚੀਆਂ। ਕਲੋਨੀ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿਣ ਵਾਲੇ ਇੱਕ ਵਿਅਕਤੀ ਤੋਂ ਲੰਬੇ ਸਮੇ ਤਕ ਪੁੱਛਗਿੱਛ ਕੀਤੀ ਗਈ।

ਐਨਆਈਏ ਸੂਤਰਾਂ ਅਨੁਸਾਰ ਅਧਿਕਾਰੀਆਂ ਨੂੰ ਕੁਝ ਦਸਤਾਵੇਜ਼ ਅਤੇ ਡਿਜੀਟਲ ਡਿਵਾਈਸ ਮਿਲੇ ਹਨ ਜਿਨ੍ਹਾਂ ਦੀ ਉਹ ਜਾਂਚ ਕਰ ਰਹੇ ਹਨ। ਉਕਤ ਵਿਅਕਤੀ ਦੇ ਮੋਬਾਈਲ ਵੇਰਵਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਵਿਅਕਤੀ ਦੇ ਘਰ ਦੇ ਬਾਹਰ ਪੁਲਿਸ ਫੋਰਸ ਵੀ ਤਾਇਨਾਤ ਹੈ।ਜਿਸ ਘਰ ਵਿੱਚ ਛਾਪਾ ਮਾਰਿਆ ਗਿਆ ਹੈ, ਉੱਥੇ ਕਿਸੇ ਨੂੰ ਵੀ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਦੇ ਵਾਰਡ ਨੰਬਰ 18 ਵਿੱਚ ਵੀ ਇਕ ਘਰ ‘ਤੇ ਐਨਆਈਏ ਵੱਲੋਂ ਰੇਡ ਕੀਤੀ ਗਈ ਹੈ। ਹਾਲਾਂਕਿ, ਛਾਪੇਮਾਰੀ ਕਿਹੜੇ ਮਾਮਲੇ ‘ਚ ਹੋਈ ਇਸ ਬਾਰੇ ਕਿਸੇ ਅਧਿਕਾਰੀ ਨੇ ਕੁਝ ਨਹੀਂ ਦੱਸਿਆ। ਸਥਾਨਕ ਲੋਕਾਂ ਅਨੁਸਾਰ, ਐਨਆਈਏ ਟੀਮ ਸਵੇਰੇ-ਸਵੇਰੇ ਪਹੁੰਚੀ ਸੀ ਅਤੇ ਕਾਰਵਾਈ ਕਈ ਘੰਟਿਆਂ ਤੱਕ ਜਾਰੀ ਰਹੀ।ਉਮੀਦ ਹੈ ਕਿ ਐਨਆਈਏ ਅਧਿਕਾਰੀ ਜਲਦੀ ਹੀ ਇਸ ਮਾਮਲੇ ਦਾ ਖੁਲਾਸਾ ਕਰਨਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG BREAKINGBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਯਸ਼ ਦੀ ਫਿਲਮ ‘ਟੌਕਸਿਕ’ ਰਿਲੀਜ਼ ਦੂਜੀ ਵਾਰ ਟਲੀ

Entertainment: ਯਸ਼ ਦੀ ਫਿਲਮ ‘ਟੌਕਸਿਕ’ ਰਿਲੀਜ਼ ਦੂਜੀ ਵਾਰ ਟਲੀ

by Ranjit Singh
April 29, 2026
0

Entertainment: ਯਸ਼ ਦੀ ਫਿਲਮ 'ਟੌਕਸਿਕ' ਰਿਲੀਜ਼ ਦੂਜੀ ਵਾਰ ਟਲੀ - ਫਿਲਮ 4 ਜੂਨ ਨੂੰ ਨਹੀਂ ਹੋਵੇਗੀ ਰਿਲੀਜ਼ ਮੁੰਬਈ, 29 ਅਪ੍ਰੈਲ...

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਗੰਗਾ ਐਕਸਪ੍ਰੈਸਵੇਅ’ ਦਾ ਕੀਤਾ ਉਦਘਾਟਨ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਗੰਗਾ ਐਕਸਪ੍ਰੈਸਵੇਅ’ ਦਾ ਕੀਤਾ ਉਦਘਾਟਨ

by Ranjit Singh
April 29, 2026
0

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਗੰਗਾ ਐਕਸਪ੍ਰੈਸਵੇਅ' ਦਾ ਕੀਤਾ ਉਦਘਾਟਨ ਹਰਦੋਈ, 29 ਅਪ੍ਰੈਲ 2026 – ਪ੍ਰਧਾਨ ਮੰਤਰੀ ਨਰਿੰਦਰ ਮੋਦੀ...

Ghaziabad: 15 ਮੰਜ਼ਿਲਾ ਅਪਾਰਟਮੈਂਟ ਵਿੱਚ ਲੱਗੀ ਭਿਆਨਕ ਅੱਗ: 7 ਮੰਜ਼ਿਲਾਂ ਆਈਆਂ ਲਪੇਟ ‘ਚ

Ghaziabad: 15 ਮੰਜ਼ਿਲਾ ਅਪਾਰਟਮੈਂਟ ਵਿੱਚ ਲੱਗੀ ਭਿਆਨਕ ਅੱਗ: 7 ਮੰਜ਼ਿਲਾਂ ਆਈਆਂ ਲਪੇਟ ‘ਚ

by Ranjit Singh
April 29, 2026
0

Ghaziabad: 15 ਮੰਜ਼ਿਲਾ ਅਪਾਰਟਮੈਂਟ ਵਿੱਚ ਲੱਗੀ ਭਿਆਨਕ ਅੱਗ: 7 ਮੰਜ਼ਿਲਾਂ ਆਈਆਂ ਲਪੇਟ 'ਚ ਗਾਜ਼ੀਆਬਾਦ, 29 ਅਪ੍ਰੈਲ 2026 – ਗਾਜ਼ੀਆਬਾਦ ਵਿੱਚ...

Breaking: ਰੇਲਵੇ ਟਰੈਕ ’ਤੇ ਧਮਾਕੇ ਮਗਰੋਂ ਹੁਣ ਪਟਿਆਲਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ

Breaking: ਰੇਲਵੇ ਟਰੈਕ ’ਤੇ ਧਮਾਕੇ ਮਗਰੋਂ ਹੁਣ ਪਟਿਆਲਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ

by Ranjit Singh
April 29, 2026
0

Breaking: ਰੇਲਵੇ ਟਰੈਕ ’ਤੇ ਧਮਾਕੇ ਮਗਰੋਂ ਹੁਣ ਪਟਿਆਲਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ ਪਟਿਆਲਾ, 29 ਅਪ੍ਰੈਲ 2026 –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Entertainment: ਯਸ਼ ਦੀ ਫਿਲਮ ‘ਟੌਕਸਿਕ’ ਰਿਲੀਜ਼ ਦੂਜੀ ਵਾਰ ਟਲੀ

Entertainment: ਯਸ਼ ਦੀ ਫਿਲਮ ‘ਟੌਕਸਿਕ’ ਰਿਲੀਜ਼ ਦੂਜੀ ਵਾਰ ਟਲੀ

by Ranjit Singh
April 29, 2026
0

Entertainment: ਯਸ਼ ਦੀ ਫਿਲਮ 'ਟੌਕਸਿਕ' ਰਿਲੀਜ਼ ਦੂਜੀ ਵਾਰ ਟਲੀ - ਫਿਲਮ 4 ਜੂਨ ਨੂੰ ਨਹੀਂ ਹੋਵੇਗੀ ਰਿਲੀਜ਼ ਮੁੰਬਈ, 29 ਅਪ੍ਰੈਲ...

Most Popular

National: ਅੱਜ 1 ਅਪ੍ਰੈਲ ਤੋਂ ਹੋਏ ਕਈ ਵੱਡੇ ਬਦਲਾਅ, ਪੜ੍ਹੋ ਵੇਰਵਾ

National: ਅੱਜ 1 ਅਪ੍ਰੈਲ ਤੋਂ ਹੋਏ ਕਈ ਵੱਡੇ ਬਦਲਾਅ, ਪੜ੍ਹੋ ਵੇਰਵਾ

by Ranjit Singh
4 weeks ago
0

National: ਅੱਜ 1 ਅਪ੍ਰੈਲ ਤੋਂ ਹੋਏ ਕਈ ਵੱਡੇ ਬਦਲਾਅ, ਪੜ੍ਹੋ ਵੇਰਵਾ – ਟੋਲ ਪਲਾਜ਼ਾ ਅੱਜ ਤੋਂ ਕੈਸ਼ਲੈੱਸ ਹੋਣਗੇ ਨਵੀਂ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 