• Latest
  • Trending
Big Breaking: ਪਟਿਆਲਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਰਿਵਾਰ ਦੇ ਚਾਰ ਮੈਂਬਰਾਂ ਨੇ ਖਾਧਾ ਜ਼ਹਿਰੀਲਾ ਪਦਾਰਥ

50 minutes ago
Entertainment: ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਵਿਵਾਦ ਹਾਈ ਕੋਰਟ ਤੱਕ ਪਹੁੰਚਿਆ

16 minutes ago
Gold Silver Price: ਸੋਨਾ ਜਾਂ ਚਾਂਦੀ ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੇ ਰੇਟ

59 minutes ago
National: ਮਹਾਰਾਸ਼ਟਰ ਵਿੱਚ ਆਟੋ-ਟੈਕਸੀ ਚਾਲਕਾਂ ਲਈ ਮਰਾਠੀ ਭਾਸ਼ਾ ‘ਚ ਟੈਸਟ ਪਾਸ ਕਰਨਾ ਹੋਇਆ ਲਾਜ਼ਮੀ

2 hours ago
Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਫਰਜ਼ੀ ਮੁਕਾਬਲਿਆਂ’ ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ ‘ਵਿਸ਼ੇਸ਼ ਅਰਦਾਸ’ ਦਾ ਐਲਾਨ

Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

4 hours ago
Weather Update: ਉੱਤਰੀ ਭਾਰਤ ਦੇ 7 ਸੂਬਿਆਂ ‘ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ

Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

5 hours ago
Sangrur: ਸਬਜ਼ੀ ਮੰਡੀ ਵਿੱਚ ਦੁਕਾਨ ‘ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ

ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ – ਦਰਸ਼ਨ ਬੁੱਟਰ

Hindi News
English News
Thursday, July 9, 2026
No Result
View All Result
27 °c
Chandigarh
32 ° Fri
33 ° Sat
32 ° Sun
32 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big Breaking: ਪਟਿਆਲਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਰਿਵਾਰ ਦੇ ਚਾਰ ਮੈਂਬਰਾਂ ਨੇ ਖਾਧਾ ਜ਼ਹਿਰੀਲਾ ਪਦਾਰਥ

July 9, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Big Breaking: ਪਟਿਆਲਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਰਿਵਾਰ ਦੇ ਚਾਰ ਮੈਂਬਰਾਂ ਨੇ ਖਾਧਾ ਜ਼ਹਿਰੀਲਾ ਪਦਾਰਥ

Big News

ਪਟਿਆਲਾ, 9 ਜੁਲਾਈ (ਵਿਸ਼ਵ ਵਾਰਤਾ) – ਪਟਿਆਲਾ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਵੱਲੋਂ ਕਥਿਤ ਤੌਰ ‘ਤੇ ਜ਼ਹਿਰੀਲਾ ਪਦਾਰਥ ਖਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਰਿਵਾਰ ਦੇ ਚਾਰਾਂ ਮੈਂਬਰਾਂ ਨੂੰ ਤੁਰੰਤ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਲਾਜ ਦੌਰਾਨ ਪਿਤਾ ਵਿਕਾਸ ਬਾਤਿਸ਼ (45) ਅਤੇ 13 ਸਾਲਾ ਧੀ ਖੁਸ਼ੀ ਬਾਤਿਸ਼ ਦੀ ਮੌਤ ਹੋ ਗਈ। ਜਦਕਿ ਮਾਂ ਤਮੰਨਾ ਬਾਤਿਸ਼ (43) ਅਤੇ 11 ਸਾਲਾ ਪੁੱਤਰ ਕਨਵ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਦੋਵਾਂ ਦਾ ਇਲਾਜ ਜਾਰੀ ਹੈ।

ਮਾਮਲੇ ਦੀ ਜਾਂਚ ਕਰ ਰਹੇ ਡੀਐਸਪੀ ਸਿਟੀ-1 ਸੰਜੀਵ ਸਿੰਗਲਾ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਘਰੇਲੂ ਲੈਣ-ਦੇਣ ਨੂੰ ਲੈ ਕੇ ਵਿਵਾਦ ਸਾਹਮਣੇ ਆਇਆ ਹੈ। ਹਾਲਾਂਕਿ ਪੁਲਿਸ ਕਿਸੇ ਨਤੀਜੇ ‘ਤੇ ਪਹੁੰਚਣ ਤੋਂ ਪਹਿਲਾਂ ਹਰ ਪੱਖ ਤੋਂ ਜਾਂਚ ਕਰ ਰਹੀ ਹੈ।

ਪੁਲਿਸ ਨੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਅਤੇ ਹੋਰ ਸਬੂਤਾਂ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਹੋ ਸਕੇਗੀ। ਫਿਲਹਾਲ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG BREAKINGBreaking news in PunjabiLatest News In Punjabipunjab newsPunjab news in Punjabitop headlines in Punjabi
Share204Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਵਿਵਾਦ ਹਾਈ ਕੋਰਟ ਤੱਕ ਪਹੁੰਚਿਆ

Entertainment: ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਵਿਵਾਦ ਹਾਈ ਕੋਰਟ ਤੱਕ ਪਹੁੰਚਿਆ

by Ranjit Singh
July 9, 2026
0

Entertainment: ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' ਵਿਵਾਦ ਹਾਈ ਕੋਰਟ ਤੱਕ ਪਹੁੰਚਿਆ ਮੋਹਾਲੀ, 9 ਜੁਲਾਈ (ਵਿਸ਼ਵ ਵਾਰਤਾ) – ਪੰਜਾਬੀ ਗਾਇਕ ਅਤੇ...

Gold Silver Price: ਸੋਨਾ ਜਾਂ ਚਾਂਦੀ ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੇ ਰੇਟ

Gold Silver Price: ਸੋਨਾ ਜਾਂ ਚਾਂਦੀ ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੇ ਰੇਟ

by Ranjit Singh
July 9, 2026
0

Gold Silver Price: ਸੋਨਾ ਜਾਂ ਚਾਂਦੀ ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੇ ਰੇਟ ਨਵੀਂ ਦਿੱਲੀ, 9 ਜੁਲਾਈ (ਵਿਸ਼ਵ ਵਾਰਤਾ) –...

National: ਮਹਾਰਾਸ਼ਟਰ ਵਿੱਚ ਆਟੋ-ਟੈਕਸੀ ਚਾਲਕਾਂ ਲਈ ਮਰਾਠੀ ਭਾਸ਼ਾ ‘ਚ ਟੈਸਟ ਪਾਸ ਕਰਨਾ ਹੋਇਆ ਲਾਜ਼ਮੀ

National: ਮਹਾਰਾਸ਼ਟਰ ਵਿੱਚ ਆਟੋ-ਟੈਕਸੀ ਚਾਲਕਾਂ ਲਈ ਮਰਾਠੀ ਭਾਸ਼ਾ ‘ਚ ਟੈਸਟ ਪਾਸ ਕਰਨਾ ਹੋਇਆ ਲਾਜ਼ਮੀ

by Ranjit Singh
July 9, 2026
0

National: ਮਹਾਰਾਸ਼ਟਰ ਵਿੱਚ ਆਟੋ-ਟੈਕਸੀ ਚਾਲਕਾਂ ਲਈ ਮਰਾਠੀ ਭਾਸ਼ਾ 'ਚ ਟੈਸਟ ਪਾਸ ਕਰਨਾ ਹੋਇਆ ਲਾਜ਼ਮੀ - ਅਸਫਲ ਰਹਿਣ 'ਤੇ ਲਾਇਸੈਂਸ ਹੋਵੇਗਾ...

Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ

Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ

by Ranjit Singh
July 9, 2026
0

Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ - ਭਾਰਤ ਨੂੰ ਆਸਟ੍ਰੇਲੀਆ ਤੋਂ ਮਿਲੇਗਾ ਯੂਰੇਨੀਅਮ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ) –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਵਿਵਾਦ ਹਾਈ ਕੋਰਟ ਤੱਕ ਪਹੁੰਚਿਆ

Entertainment: ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਵਿਵਾਦ ਹਾਈ ਕੋਰਟ ਤੱਕ ਪਹੁੰਚਿਆ

by Ranjit Singh
July 9, 2026
0

Entertainment: ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' ਵਿਵਾਦ ਹਾਈ ਕੋਰਟ ਤੱਕ ਪਹੁੰਚਿਆ ਮੋਹਾਲੀ, 9 ਜੁਲਾਈ (ਵਿਸ਼ਵ ਵਾਰਤਾ) – ਪੰਜਾਬੀ ਗਾਇਕ ਅਤੇ...

Most Popular

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 1430 

by Navjot
2 weeks ago
0

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 1430      ਕਾਰਾਕਸ, 28 ਜੂਨ (ਵਿਸ਼ਵ ਵਾਰਤਾ) ਵੈਨੇਜ਼ੁਏਲਾ ਦੀ ਰਾਸ਼ਟਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 