Big Breaking: ਪੰਜਾਬ ਸਰਕਾਰ ਨੇ 5 IPS ਅਧਿਕਾਰੀਆਂ ਨੂੰ ਕੀਤਾ ਪਦਉੱਨਤ, ਪੜ੍ਹੋ ਸੂਚੀ

ਚੰਡੀਗੜ੍ਹ, 24 ਜੂਨ (ਵਿਸ਼ਵ ਵਾਰਤਾ) Big Breaking: ਪੰਜਾਬ ਸਰਕਾਰ ਨੇ ਪੰਜ ਆਈਪੀਐਸ ਅਧਿਕਾਰੀਆਂ ਨੂੰ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਦੇ ਅਹੁਦੇ ‘ਤੇ ਤਰੱਕੀ ਦੇ ਕੇ ਰਾਜ ਪੁਲਿਸ ਵਿਭਾਗ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਹੈ। ਜਿਸ ਦੀ ਸੂਚੀ ਹੇਠਾਂ ਦਿੱਤੀ ਗਈ ਹੈ –

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























