• Latest
  • Trending
Big Breaking: ਅੱਜ ਸ਼੍ਰੋਮਣੀ ਕਮੇਟੀ ਨੂੰ ਫੇਰ ਮਿਲੀ ਸ੍ਰੀ ਦਰਬਾਰ ਸਾਹਿਬ ਵਿਖੇ ਬੰਬ ਧਮਾਕੇ ਦੀ ਧਮਕੀ

1 year ago
ਪ੍ਰਸ਼ਾਸਨਿਕ ਫੇਰਬਦਲ ; 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

12 seconds ago
ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ

4 minutes ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ

46 minutes ago
1,851 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿੱਚ ED ਵੱਲੋਂ 6 ਥਾਵਾਂ ‘ਤੇ ਛਾਪੇਮਾਰੀ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ , AQI 329 ਦਰਜ

48 minutes ago
ਲੁਧਿਆਣਾ ਦੇ ਪਿੰਡ ਹਾਂਸ ਕਲਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਲੋਕ ਮਿਲਣੀ

2 hours ago
ਆਈ.ਆਈ.ਟੀ. ਦੀ ਖੋਜ ਵਿੱਚ ਖੁਲਾਸਾ ; ਦੇਸ਼ ਦੇ ਅੱਧੇ ਹਿੱਸੇ ਵਿੱਚ ਗੰਭੀਰ ਸੋਕੇ ਵਰਗੇ ਹਾਲਾਤ

ਰਾਜਨਾਥ ਸਿੰਘ ਨੇ NDA ਦੀ ਪਾਸਿੰਗ ਆਊਟ ਪਰੇਡ ਵਿੱਚ ਕੀਤੀ ਸ਼ਿਰਕਤ; ਕੈਡਿਟਾਂ ਨੂੰ ‘ਵਿਸ਼ਾਲ ਵਿਰਾਸਤ ਦੇ ਵਾਰਿਸ’ ਦੱਸਿਆ

3 hours ago
ਐਨਕਾਊਂਟਰ ਤੋਂ ਬਾਅਦ 1 ਲੱਖ ਰੁਪਏ ਦਾ ਇਨਾਮੀ ਅਪਰਾਧੀ ਗ੍ਰਿਫ਼ਤਾਰ

ਤ੍ਰਿਪੁਰਾ: BSF ਜਵਾਨਾਂ ‘ਤੇ ਹਮਲੇ ਤੋਂ ਬਾਅਦ 50 ਤੋਂ ਵੱਧ ਨਾਜਾਇਜ਼ ਕਬਜ਼ੇ ਹਟਾਏ ਗਏ; 24 ਗ੍ਰਿਫ਼ਤਾਰ

ਦਸੰਬਰ ‘ਚ ਇੰਨੇ ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ ਪੂਰੀ ਲਿਸਟ

ਨਸ਼ਾ ਨੌਜਵਾਨਾਂ ਦੀਆਂ ਉਮੀਦਾਂ ਅਤੇ ਸੁਪਨਿਆਂ ਲਈ ਇੱਕ ਵੱਡੀ ਚੁਣੌਤੀ : ਪ੍ਰਧਾਨ ਮੰਤਰੀ ਮੋਦੀ 

Hindi News
English News
Sunday, November 29, 2026
No Result
View All Result
22 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big Breaking: ਅੱਜ ਸ਼੍ਰੋਮਣੀ ਕਮੇਟੀ ਨੂੰ ਫੇਰ ਮਿਲੀ ਸ੍ਰੀ ਦਰਬਾਰ ਸਾਹਿਬ ਵਿਖੇ ਬੰਬ ਧਮਾਕੇ ਦੀ ਧਮਕੀ

July 19, 2025
in ਖਬਰਾਂ, ਪੰਜਾਬ
Big Breaking: ਅੱਜ ਸ਼੍ਰੋਮਣੀ ਕਮੇਟੀ ਨੂੰ ਫੇਰ ਮਿਲੀ ਸ੍ਰੀ ਦਰਬਾਰ ਸਾਹਿਬ ਵਿਖੇ ਬੰਬ ਧਮਾਕੇ ਦੀ ਧਮਕੀ

Punjab

Big Breaking
Big Breaking

ਅੰਮ੍ਰਿਤਸਰ, 19 ਜੁਲਾਈ 2025 (ਵਿਸ਼ਵ ਵਾਰਤਾ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Big Breaking) ਨੂੰ ਬੀਤੀ 14 ਜੁਲਾਈ ਤੋਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਭਰੀਆਂ ਈ-ਮੇਲ ਆਉਣ ਦਾ ਸਿਲਸਿਲਾ ਜਾਰੀ ਹੈ। ਅੱਜ ਫੇਰ ਸ਼੍ਰੋਮਣੀ ਕਮੇਟੀ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਧਮਾਕੇ ਦੀ ਧਮਕੀ ਦੀ ਈਮੇਲ ਆਈ ਹੈ। ਜ਼ਿਕਰਯੋਗ ਹੈ ਕਿ 14 ਜੁਲਾਈ ਤੋਂ ਲੈ ਕੇ ਅੱਜ 19 ਜੁਲਾਈ ਤੱਕ ਸ਼੍ਰੋਮਣੀ ਕਮੇਟੀ ਨੂੰ ਸੱਤ ਧਮਕੀ ਭਰੀਆਂ ਈ-ਮੇਲ ਮਿਲ ਚੁੱਕੀਆਂ ਹਨ।

Big Breaking: ਅੱਜ ਸ਼੍ਰੋਮਣੀ ਕਮੇਟੀ ਨੂੰ ਫੇਰ ਮਿਲੀ ਸ੍ਰੀ ਦਰਬਾਰ ਸਾਹਿਬ ਵਿਖੇ ਬੰਬ ਧਮਾਕੇ ਦੀ ਧਮਕੀ
Big Breaking

ਧਮਕੀ ਭਰੀਆਂ ਈ ਮੇਲ ਦੇ ਸੰਬੰਧ ਵਿਚ ਭਾਵੇਂ ਬੀਤੇ ਦਿਨ ਸਥਾਨਕ ਪੁਲਿਸ ਪ੍ਰਸ਼ਾਸਨ ਵਲੋਂ ਸ਼ੁਭਮ ਦੁੱਬੇ (Big Breaking) ਨਾਂਅ ਦੇ ਇਕ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿਚ ਲੈਣ ਦਾ ਖੁਲਾਸਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇਹ ਸਿਲਸਿਲਾ ਜਾਰੀ ਹੈ। ਸ਼ੁਭਮ ਦੁੱਬੇ ਦੀ ਹਿਰਾਸਤ ਤੋਂ ਬਾਅਦ ਵੀ 18 ਜੁਲਾਈ ਦੀ ਸ਼ਾਮ ਨੂੰ ਸ਼੍ਰੋਮਣੀ ਕਮੇਟੀ ਨੂੰ ਈਮੇਲ ਆਈ ਸੀ, ਜਿਸ ਤੋਂ ਬਾਅਦ ਅੱਜ ਫੇਰ (19 ਜੁਲਾਈ) ਨੂੰ ਸ਼੍ਰੋਮਣੀ ਕਮੇਟੀ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਧਮਾਕੇ ਦੀ ਧਮਕੀ ਦੀ ਈਮੇਲ ਮਿਲੀ ਹੈ।

ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ ਅਤੇ ਜਲਦੀ ਹੀ ਦੋਸ਼ੀਆਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਇਸ ਖ਼ਤਰੇ ਨਾਲ ਨਜਿੱਠਣ ਲਈ ਸਾਂਝੇ ਤੌਰ ‘ਤੇ ਹਰ ਸੰਭਵ ਕਦਮ ਚੁੱਕ ਰਹੀਆਂ ਹਨ।

ਦੱਸ ਦਈਏ ਕਿ ਧਮਕੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ‘ਤੇ ਹਨ ਅਤੇ ਸ੍ਰੀ ਦਰਬਾਰ ਸਾਹਿਬ ਨੇੜੇ ਸਖ਼ਤ ਸੁਰੱਖਿਆ ਕਰ ਦਿੱਤੀ ਗਈ ਗਈ। ਡੌਗ ਸੁਕਐਡ ਅਤੇ ਬੰਬ ਨਿਰੋਧਕ ਟੀਮਾਂ ਮਾਮਲੇ ਦੀ ਜਾਂਚ ‘ਚ ਜੁੱਟ ਗਈਆਂ ਸਨ। ਸ੍ਰੀ ਦਰਬਾਰ ਸਾਹਿਬ ਦੇ ਨੇੜੇ ਦੇ ਇਲਾਕਿਆਂ ਚ ਵੀ ਜਾਂਚ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG BREAKINGBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਸ਼ਾਸਨਿਕ ਫੇਰਬਦਲ ; 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

ਪ੍ਰਸ਼ਾਸਨਿਕ ਫੇਰਬਦਲ ; 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

by Navjot
November 29, 2026
0

ਪ੍ਰਸ਼ਾਸਨਿਕ ਫੇਰਬਦਲ ; 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ)  ਪ੍ਰਸ਼ਾਸਕੀ ਫੇਰਬਦਲ ਤਹਿਤ ਤਿੰਨ IAS ਅਧਿਕਾਰੀਆਂ...

ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ

ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ

by Navjot
November 29, 2026
0

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਸਰਹੱਦ ਪਾਰ ਅੱਤਵਾਦੀ ਨੈੱਟਵਰਕਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC)...

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ

by Navjot
November 29, 2026
0

  ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।  

1,851 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿੱਚ ED ਵੱਲੋਂ 6 ਥਾਵਾਂ ‘ਤੇ ਛਾਪੇਮਾਰੀ

1,851 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿੱਚ ED ਵੱਲੋਂ 6 ਥਾਵਾਂ ‘ਤੇ ਛਾਪੇਮਾਰੀ

by Navjot
November 29, 2026
0

ਗੁਹਾਟੀ, 29 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਅਸਾਮ ਅਤੇ ਮੇਘਾਲਿਆ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਸ਼ਾਸਨਿਕ ਫੇਰਬਦਲ ; 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

ਪ੍ਰਸ਼ਾਸਨਿਕ ਫੇਰਬਦਲ ; 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

by Navjot
November 29, 2026
0

ਪ੍ਰਸ਼ਾਸਨਿਕ ਫੇਰਬਦਲ ; 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ)  ਪ੍ਰਸ਼ਾਸਕੀ ਫੇਰਬਦਲ ਤਹਿਤ ਤਿੰਨ IAS ਅਧਿਕਾਰੀਆਂ...

Most Popular

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

by Jaspreet Kaur
2 weeks ago
0

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ 'ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ 'ਤੇ ਨਿੱਘਾ ਸਵਾਗਤ ਨਵੀ ਦਿੱਲੀ, 16 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 