• Latest
  • Trending
Big Breaking : ਆਂਧਰਾ ਪ੍ਰਦੇਸ਼ ਦੇ ਵੈਂਕਟੇਸ਼ਵਰ ਸਵਾਮੀ ਮੰਦਰ ‘ਚ ਭਗਦੜ, ਕਈ ਸ਼ਰਧਾਲੂਆਂ ਦੀ ਮੌਤ

9 months ago
Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ

13 minutes ago
Punjab: ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਹੜਤਾਲ ਅੱਜ ਵੀ ਜਾਰੀ

34 minutes ago
Cricket: ਅਰਸ਼ਦੀਪ ਸਿੰਘ ਇੱਕ ਸਾਲ ਬਾਅਦ ਰੈੱਡ-ਬਾਲ ਕ੍ਰਿਕਟ ਵਿੱਚ ਵਾਪਸੀ

42 minutes ago
NDA ਦੀ “ਮੰਗਲ ਮਿਲਨ” ਮੀਟਿੰਗ ਅੱਜ, ਭਾਜਪਾ ਸੰਸਦੀ ਪਾਰਟੀ ਨੇ ਜਾਰੀ ਕੀਤਾ ਪੱਤਰ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦਾ ਅਲਰਟ ਜਾਰੀ

E-20 ‘ਤੇ ਕੇਜਰੀਵਾਲ ਦਾ ਵੱਡਾ ਐਲਾਨ: ਅੱਜ 100 ਲੋਕਾਂ ਨਾਲ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਜਾਣਗੇ

3 hours ago
Punjab ਕਾਂਗਰਸ ਇੰਚਾਰਜ ਵੱਲੋਂ ਸੂਬੇ ‘ਚ ਵਰਕਰ ਮਿਲਣੀਆਂ ਦਾ ਦੌਰ ਜਾਰੀ

Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ, ਹੰਗਾਮੇ ਦੀ ਸੰਭਾਵਨਾ

Hukamnama Sri Darbar Sahib Today – 04 August 2026 | Ang 740 I ਅੱਜ ਦਾ ਹੁਕਮਨਾਮਾ

5 hours ago
ਸਰਕਾਰ ਨੇ ਪੈਟਰੋਲ-ਡੀਜ਼ਲ ਅਤੇ ATF ‘ਤੇ ਵਧਾਇਆ TAX

12 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Hindi News
English News
Tuesday, August 4, 2026
No Result
View All Result
32 °c
Chandigarh
29 ° Wed
29 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big Breaking : ਆਂਧਰਾ ਪ੍ਰਦੇਸ਼ ਦੇ ਵੈਂਕਟੇਸ਼ਵਰ ਸਵਾਮੀ ਮੰਦਰ ‘ਚ ਭਗਦੜ, ਕਈ ਸ਼ਰਧਾਲੂਆਂ ਦੀ ਮੌਤ

November 1, 2025
in ਖਬਰਾਂ, ਰਾਸ਼ਟਰੀ
Big Breaking : ਆਂਧਰਾ ਪ੍ਰਦੇਸ਼ ਦੇ ਵੈਂਕਟੇਸ਼ਵਰ ਸਵਾਮੀ ਮੰਦਰ ‘ਚ ਭਗਦੜ, ਕਈ ਸ਼ਰਧਾਲੂਆਂ ਦੀ ਮੌਤ

Big Breaking : ਆਂਧਰਾ ਪ੍ਰਦੇਸ਼ ਦੇ ਵੈਂਕਟੇਸ਼ਵਰ ਸਵਾਮੀ ਮੰਦਰ ‘ਚ ਭਗਦੜ, ਕਈ ਸ਼ਰਧਾਲੂਆਂ ਦੀ ਮੌਤ

ਆਂਧਰਾ ਪ੍ਰਦੇਸ਼, 1 ਨਵੰਬਰ 2025 (ਵਿਸ਼ਵ ਵਾਰਤਾ): ਆਂਧਰਾ ਪ੍ਰਦੇਸ਼ ਦੇ ਸ਼੍ਰੀਕਾਕੁਲਮ ਜ਼ਿਲੇ (Big Breaking) ਦੇ ਕਾਸ਼ੀਬੁੱਗਾ ਦੇ ਵੈਂਕਟੇਸ਼ਵਰ ਸਵਾਮੀ ਮੰਦਰ ‘ਚ ਦੇਵੋਥਨੀ ਇਕਾਦਸ਼ੀ ਦੇ ਮੌਕੇ ‘ਤੇ ਭਗਦੜ ਮਚ ਗਈ। ਮੰਦਰ ਪਰਿਸਰ ਵਿੱਚ ਸ਼ਰਧਾਲੂਆਂ ਦੀ ਗਿਣਤੀ ਅਚਾਨਕ ਵੱਧ ਗਈ, ਜਿਸ ਕਾਰਨ ਹਫੜਾ-ਦਫੜੀ ਮਚ ਗਈ। ਭਗਦੜ ਵਿੱਚ ਘੱਟੋ-ਘੱਟ 10 ਸ਼ਰਧਾਲੂਆਂ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਤੋਂ ਇਲਾਵਾ 25 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਵੀ ਸਾਹਮਣੇ ਆ ਰਹੀ ਹੈ।

ਸਥਾਨਕ ਲੋਕਾਂ ਦੇ ਅਨੁਸਾਰ, ਭੀੜ ਦੇ ਧੱਕਾ-ਮੁੱਕੀ ਕਾਰਨ ਰੇਲਿੰਗ ਟੁੱਟ ਗਈ, ਜਿਸ ਕਾਰਨ ਭਗਦੜ ਮਚੀ। ਅਧਿਕਾਰੀਆਂ ਵੱਲੋਂ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਜਤਾਇਆ ਗਿਆ ਹੈ। ਸੂਬੇ ਦੇ ਮੁੱਖ ਮੰਤਰੀ ਐਨ ਚੰਦਰਬਾਬੂ ਨਾਇਡੂ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਅਧਿਕਾਰੀਆਂ ਨੂੰ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਹਨ।

ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇੱਕ ਪੋਸਟ ਵਿੱਚ ਸੀਐਮ ਨਾਇਡੂ ਨੇ ਕਿਹਾ “ਸ਼੍ਰੀਕਾਕੁਲਮ ਜ਼ਿਲ੍ਹੇ ਦੇ ਕਾਸ਼ੀਬੁੱਗਾ ਵਿੱਚ ਵੈਂਕਟੇਸ਼ਵਰ ਮੰਦਰ ਵਿੱਚ ਭਗਦੜ ਦੀ ਖਬਰ ਨਾਲ ਡੂੰਘਾ ਸਦਮਾ ਪੁੱਜਾ ਹੈ। ਇਸ ਦੁਖਦਾਈ ਘਟਨਾ ਵਿੱਚ ਸ਼ਰਧਾਲੂਆਂ ਦੀ ਮੌਤ ਦਾ ਹੋ ਜਾਣਾ ਦਿਲ ਨੂੰ ਝਿੰਜੋੜ ਦੇਣ ਵਾਲਾ ਹੈ। ਮੈਂ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਤੁਰੰਤ ਅਤੇ ਸਹੀ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG BREAKINGBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ

by Ranjit Singh
August 4, 2026
0

Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਚੰਡੀਗੜ੍ਹ, 4 ਅਗਸਤ (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ...

Punjab: ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਹੜਤਾਲ ਅੱਜ ਵੀ ਜਾਰੀ

Punjab: ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਹੜਤਾਲ ਅੱਜ ਵੀ ਜਾਰੀ

by Ranjit Singh
August 4, 2026
0

Punjab: ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਹੜਤਾਲ ਅੱਜ ਵੀ ਜਾਰੀ ਚੰਡੀਗੜ੍ਹ, 4 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਵਾਸੀ...

Cricket: ਅਰਸ਼ਦੀਪ ਸਿੰਘ ਇੱਕ ਸਾਲ ਬਾਅਦ ਰੈੱਡ-ਬਾਲ ਕ੍ਰਿਕਟ ਵਿੱਚ ਵਾਪਸੀ

Cricket: ਅਰਸ਼ਦੀਪ ਸਿੰਘ ਇੱਕ ਸਾਲ ਬਾਅਦ ਰੈੱਡ-ਬਾਲ ਕ੍ਰਿਕਟ ਵਿੱਚ ਵਾਪਸੀ

by Ranjit Singh
August 4, 2026
0

Cricket: ਅਰਸ਼ਦੀਪ ਸਿੰਘ ਇੱਕ ਸਾਲ ਬਾਅਦ ਰੈੱਡ-ਬਾਲ ਕ੍ਰਿਕਟ ਵਿੱਚ ਵਾਪਸੀ ਚੰਡੀਗੜ੍ਹ, 4 ਅਗਸਤ (ਵਿਸ਼ਵ ਵਾਰਤਾ): ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਲਗਭਗ...

NDA ਦੀ “ਮੰਗਲ ਮਿਲਨ” ਮੀਟਿੰਗ ਅੱਜ, ਭਾਜਪਾ ਸੰਸਦੀ ਪਾਰਟੀ ਨੇ ਜਾਰੀ ਕੀਤਾ ਪੱਤਰ

NDA ਦੀ “ਮੰਗਲ ਮਿਲਨ” ਮੀਟਿੰਗ ਅੱਜ, ਭਾਜਪਾ ਸੰਸਦੀ ਪਾਰਟੀ ਨੇ ਜਾਰੀ ਕੀਤਾ ਪੱਤਰ

by Ranjit Singh
August 4, 2026
0

NDA ਦੀ "ਮੰਗਲ ਮਿਲਨ" ਮੀਟਿੰਗ ਅੱਜ, ਭਾਜਪਾ ਸੰਸਦੀ ਪਾਰਟੀ ਨੇ ਜਾਰੀ ਕੀਤਾ ਪੱਤਰ - ਜਾਣੋ ਮੀਟਿੰਗ ਦਾ ਸਮਾਂ ਅਤੇ ਸਥਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ

by Ranjit Singh
August 4, 2026
0

Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਚੰਡੀਗੜ੍ਹ, 4 ਅਗਸਤ (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ...

Most Popular

E-20 ‘ਤੇ ਕੇਜਰੀਵਾਲ ਦਾ ਵੱਡਾ ਐਲਾਨ: ਅੱਜ 100 ਲੋਕਾਂ ਨਾਲ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਜਾਣਗੇ

E-20 ‘ਤੇ ਕੇਜਰੀਵਾਲ ਦਾ ਵੱਡਾ ਐਲਾਨ: ਅੱਜ 100 ਲੋਕਾਂ ਨਾਲ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਜਾਣਗੇ

by Ranjit Singh
3 hours ago
0

E-20 'ਤੇ ਕੇਜਰੀਵਾਲ ਦਾ ਵੱਡਾ ਐਲਾਨ: ਅੱਜ 100 ਲੋਕਾਂ ਨਾਲ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਜਾਣਗੇ - ਅਰਵਿੰਦ ਕੇਜਰੀਵਾਲ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 