• Latest
  • Trending
Big Breaking: ਤਰਨਤਾਰਨ ਜ਼ਿਮਨੀ ਚੋਣ: ਅਕਾਲੀ ਦਲ ਨੇ ਐਲਾਨਿਆ ਉਮੀਦਵਾਰ

Big Breaking: ਤਰਨਤਾਰਨ ਜ਼ਿਮਨੀ ਚੋਣ: ਅਕਾਲੀ ਦਲ ਨੇ ਐਲਾਨਿਆ ਉਮੀਦਵਾਰ

1 year ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

40 seconds ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

4 minutes ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

51 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

1 hour ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

1 hour ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

2 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

3 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

3 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

4 hours ago
Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big Breaking: ਤਰਨਤਾਰਨ ਜ਼ਿਮਨੀ ਚੋਣ: ਅਕਾਲੀ ਦਲ ਨੇ ਐਲਾਨਿਆ ਉਮੀਦਵਾਰ

July 20, 2025
in ਸਿਆਸੀ, ਖਬਰਾਂ, ਪੰਜਾਬ
Big Breaking: ਤਰਨਤਾਰਨ ਜ਼ਿਮਨੀ ਚੋਣ: ਅਕਾਲੀ ਦਲ ਨੇ ਐਲਾਨਿਆ ਉਮੀਦਵਾਰ

Big Breaking

Big Breaking: ਤਰਨਤਾਰਨ ਜ਼ਿਮਨੀ ਚੋਣ: ਅਕਾਲੀ ਦਲ ਨੇ ਐਲਾਨਿਆ ਉਮੀਦਵਾਰ

Big Breaking
Big Breaking

ਚੰਡੀਗੜ੍ਹ 20 ਜੁਲਾਈ 2025 (ਵਿਸ਼ਵ ਵਾਰਤਾ): ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Big Breaking) ਦੇ ਵੱਲੋਂ ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਦੇ ਐਲਾਨ ਤੋਂ ਪਹਿਲਾਂ ਹੀ ਉਮੀਦਵਾਰ ਦੇ ਨਾਂਅ ਦਾ ਐਲਾਨ ਕਰ ਦਿੱਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਦੇ ਵੱਲੋਂ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ (ਮੁਖੀ ਆਜ਼ਾਦ ਗਰੁੱਪ) ਨੂੰ ਆਪਣੀ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਉਸਨੂੰ ਹਲਕਾ ਇੰਚਾਰਜ ਵੀ ਨਿਯੁਕਤ ਕੀਤਾ ਗਿਆ ਹੈ।

Big Breaking: ਤਰਨਤਾਰਨ ਜ਼ਿਮਨੀ ਚੋਣ: ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
Big Breaking

ਇਸ ਤੋਂ ਪਹਿਲਾਂ ਆਜ਼ਾਦ ਧੜੇ ਨੇ ਬਿਨਾਂ ਕਿਸੇ ਸ਼ਰਤ ਦੇ ਅਕਾਲੀ ਦਲ ‘ਚ ਸ਼ਾਮਲ ਹੋਣ ਦਾ ਐਲਾਨ (Big Breaking) ਕੀਤਾ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੀ ਅਸਲੀ ਸਿਆਸੀ ਲੜਾਈ ਮਾਝਾ ਦੀ ਧਰਤੀ ਤੋਂ ਅੱਜ ਤੋਂ ਸ਼ੁਰੂ ਹੋ ਰਹੀ ਹੈ। ਝੱਬਾਲ ਉਹੀ ਧਰਤੀ ਹੈ, ਜਿੱਥੇ ਦੀ ਮਾਈ ਭਾਗੋ ਨੇ ਜ਼ਬਰ ਖ਼ਿਲਾਫ਼ ਲੜਾਈ ਸ਼ੁਰੂ ਕੀਤੀ ਸੀ।

ਅਕਾਲੀ ਦਲ ਦੇ ਪ੍ਰਧਾਨ ਬਾਦਲ ਨੇ ਤਰਨਤਾਰਨ ਤੋਂ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਪਾਰਟੀ ਦਾ ਹਰ ਵਰਕਰ ਉਨ੍ਹਾਂ ਦੀ ਜਿੱਤ ਲਈ ਦਿਨ-ਰਾਤ ਇੱਕ ਕਰੇਗਾ। ਆਉਣ ਵਾਲੇ ਤਿੰਨ ਮਹੀਨੇ ਸਾਡੇ ਲਈ ਘਰ ਬੈਠਣ ਜਾਂ ਛੁੱਟੀ ਕਰਨ ਵਾਲੇ ਨਹੀਂ, ਕਿਉਂਕਿ ਭਗਵੰਤ ਮਾਨ ਦੀ ਸਰਕਾਰ ਤੋਂ ਪੰਜਾਬ ਨੂੰ ਮੁਕਤ ਕਰਵਾਉਣਾ ਹੈ। ਕਾਬਿਲੇ ਗੌਰ ਹੈ ਕਿ ਨਗਰ ਕੌਂਸਲ ਤਰਨਤਾਰਨ ਦੀਆਂ ਚੋਣਾਂ ‘ਚ ਅੱਠ ਸੀਟਾਂ ‘ਤੇ ਜਿੱਤ ਦਰਜ ਕਰਨ ਤੋਂ ਬਾਅਦ ਆਜ਼ਾਦ ਧੜੇ ਦਾ ਸਿਆਸੀ ਗ੍ਰਾਫ ਪੂਰੀ ਤਰ੍ਹਾਂ ਨਿਖਰ ਕੇ ਸਾਹਮਣੇ ਆਇਆ ਹੈ। ਜਿਸ ਦੇ ਬਲਬੂਤੇ ਆਜ਼ਾਦ ਧੜੇ ਵੱਲੋਂ ਝਬਾਲ ‘ਚ ਰੱਖੀ ਰੈਲੀ ‘ਚ ਸੁਖਬੀਰ ਸਿੰਘ ਬਾਦਲ ਨੇ ਸ਼ਿਰਕਤ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG BREAKINGBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
November 9, 2026
0

ਚੇਨਈ, 9 ਨਵੰਬਰ (ਵਿਸ਼ਵ ਵਰਾਤਾ) - ਨਿਰਦੇਸ਼ਕ ਨਾਨੀ ਦੀ ਆਉਣ ਵਾਲੀ ਭਾਵੁਕ ਐਕਸ਼ਨ-ਮਨੋਰੰਜਕ ਫਿਲਮ 'ਡਿਲੀਵਰੀ ਬੁਆਏ' - ਜਿਸ ਵਿੱਚ ਲਿਓ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
5 days ago
0

ਚੰਡੀਗੜ੍ਹ, 4 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 