ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…

🛑 ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

🛑 ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

🛑 ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

🛑 ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ 'ਲੋਕ ਮਿਲਣੀ'

🛑 ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

🛑 ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ

🛑 ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

🛑 ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ 'Ropuiliani Tribal Freedom Fighters Museum' ਦਾ ਕੀਤਾ ਉਦਘਾਟਨ

🛑 ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

🛑 ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

🛑🏏 5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

🛑 ਪ੍ਰਧਾਨ ਮੰਤਰੀ ਮੋਦੀ ਨੇ 'ਜਨਜਾਤੀਯ ਗੌਰਵ ਦਿਵਸ' ਦੇ ਮੌਕੇ 'ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

👉 Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

👉 Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

👉 Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

👉 Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

👉 National: ਭਿਆਨਕ ਸੜਕ ਹਾਦਸੇ 'ਚ 4 ਦੋਸਤਾਂ ਦੀ ਮੌਤ

👉 Entertainment: ਫਿਲਮ ਰਾਮਾਇਣ ਨੇ 10 ਦਿਨਾਂ 'ਚ ਕਮਾਈ ਦੇ ਤੋੜੇ ਰਿਕਾਰਡ

👉 Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

👉 Entertainment: ਅਮਿਤਾਭ ਬੱਚਨ ਦੇ ਘਰ 'ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

👉 National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

👉 Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

👉 Weather Update: ਪੰਜਾਬ, ਹਰਿਆਣਾ ਤੇ ਦਿੱਲੀ 'ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ 'ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

👉 Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

👉 Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ