ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
🛑 ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ
🛑 ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ
🛑 ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ
🛑 ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ
🛑 ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ
🛑 ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ
🛑 ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ
🛑 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ
🛑 ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ
🛑 ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ
🛑 ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ
🛑 ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ
🛑 ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ
🛑 ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ
👉 Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ
👉 Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ
👉 Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ
👉 Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ
👉 Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ
👉 Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ
👉 IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ
👉 Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ
👉 National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ
👉 Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ
👉 Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ
👉 Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ
👉 Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ
👉 Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ
👉 Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ
👉 Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ
👉 Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ























