ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ
🛑 ਰੱਖਿਆ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ
🛑 ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼
🛑 10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ
🛑 ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ
🛑 🏏U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ ; ਹੁਣ ਫਾਈਨਲ ਵਿੱਚ ਭਾਰਤ ਤੇ ਪਾਕਿਸਤਾਨ ਦਾ ਹੋਵੇਗਾ ਟਾਕਰਾ
🛑 ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ
🛑 ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ
🛑 ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ
🛑 ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ
🛑 ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ
🛑 ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ
🛑 ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ
👉 Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ
👉 U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?
👉 Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ
👉 Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ
👉 IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?
👉 India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ
👉 Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ
👉 Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ
👉 U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?
👉 International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ
👉 Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ
👉 ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ
👉 Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ
👉 Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ























