ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…

🛑 ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

🛑 ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ

🛑 ਕੰਗਨਾ ਰਣੌਤ ਦੀ ਫਿਲਮ 'Scary Picture' ਦੀ ਪਹਿਲੀ ਝਲਕ ਜਾਰੀ

🛑 ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ

🛑 ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼

🛑 ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

🛑 ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

🛑 ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

🛑 ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

🛑 ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

🛑 ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

🛑 ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ 'ਤੇ ਕੀਤੀ ਚਰਚਾ

🛑 ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

🛑 ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

🛑 ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

🛑 ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ ; AQI 419 'ਤੇ 'ਗੰਭੀਰ' ਸ਼੍ਰੇਣੀ ਵਿੱਚ ਬਰਕਰਾਰ

👉 Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

👉 Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

👉 Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

👉 Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

👉 Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

👉 IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ

👉 National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

👉 National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

👉 Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

👉 Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

👉 Punjab Weather: ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ

👉 Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

👉 Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

👉 Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

👉 International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

✅ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

✅ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ ਵਧਾਈ

✅ ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

✅ ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ 'ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

✅ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ