ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ
🛑 ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ
🛑 ਪੁਲਿਸ ਨੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ ; 1.16 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ
🛑 ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ
🛑 ਭਾਰਤ ਅਤੇ ਯੂਰਪੀ ਸੰਸਦ ਨੇ ਰਣਨੀਤਕ ਭਾਈਵਾਲੀ, ਸੁਰੱਖਿਆ ਅਤੇ ਰੱਖਿਆ ਸਬੰਧਾਂ ‘ਤੇ ਕੀਤੀ ਚਰਚਾ
🛑 ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8
🛑 ਅਫਗਾਨਿਸਤਾਨ ਦੇ ਕੂਨਰ ਸੂਬੇ ਵਿੱਚ ਸਕੂਲ ਨੇੜੇ ਧਮਾਕਾ; 10 ਦੀ ਮੌਤ, 100 ਤੋਂ ਵੱਧ ਜ਼ਖਮੀ
🛑 ‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ
🛑 ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ
🛑 ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11
🛑 ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ
🛑 ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ
🛑 ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦ ਕੀਤਾ ਜਾਵੇਗਾ 267 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ
👉 Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ
👉 PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?
👉 Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ
👉 Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ
👉 Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ
👉 Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ
👉 Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
👉 Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ























