• Latest
  • Trending
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

6 hours ago
IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

8 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

9 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

9 hours ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

9 hours ago
‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

9 hours ago
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

9 hours ago
Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

9 hours ago
Hindi News
English News
Wednesday, November 18, 2026
No Result
View All Result
12 °c
Chandigarh
19 ° Thu
20 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

October 28, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…

🛑 ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ

🛑 ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ QUAD ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

🛑 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

🛑 India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼

🛑 ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

🛑 Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

🛑 ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

🛑 ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਲੀਚਟਨਸਟਾਈਨ ਦੇ ਪ੍ਰਿੰਸ ਐਲੋਇਸ ਨਾਲ ਵਪਾਰ ਅਤੇ ਨਿਵੇਸ਼ ਸਬੰਧਾਂ ‘ਤੇ ਕੀਤੀ ਚਰਚਾ

🛑 ਰੇਲਵੇ ਵਿੱਚ ਨੌਕਰੀ ਦਿਵਾਉਣ ਦੇ ਨਾਂ ‘ਤੇ ਕੀਤੇ ਗਏ 4.10 ਕਰੋੜ ਰੁਪਏ ਦੇ ਘੁਟਾਲੇ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ

🛑 ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 700 ਤੋਂ ਵੱਧ ਘਟਨਾਵਾਂ ; 24 ਐਫ.ਆਈ.ਆਰ. ਦਰਜ

🛑🏏 India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤੀਜਾ ਵਨਡੇ ਮੁਕਾਬਲਾ ਜਾਰੀ ; ਜ਼ਿੰਬਾਬਵੇ ਦੀ ਅੱਧੀ ਤੋਂ ਵੱਧ ਟੀਮ ਪਰਤੀ ਪਵੇਲੀਅਨ

👉 Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

👉 Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

👉 Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

👉 Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

👉 Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ ਬਦਲਾਅ

👉 Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

👉 Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

👉 Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭਾਈ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

👉 Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

👉 ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ

👉 Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

👉 National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

👉 Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

👉 National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

👉 National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ

👉 CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ

👉 National: ਚੱਕਰਵਾਤੀ ਤੂਫ਼ਾਨ ‘ਅਰਨਬ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ, 135 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ

👉 WPL Mini Auction: ਵੁਮੈਨ ਪ੍ਰੀਮੀਅਰ ਲੀਗ ਦੀ ਮਿੰਨੀ ਨਿਲਾਮੀ ਅੱਜ

✅ ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

✅ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ;

✅ ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

Tags: CBIChandigarhElection Commission of IndiaGenetic Cancer RiskIndia Vs ZimbabweLatestNewsInPunjabiMANSAMansanewspunjabnewsPunjabnewsinPunjabiQUADSCOSIRtopheadlinesinPunjabi
Share203Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

by Jaspreet Kaur
November 17, 2026
0

ਜਾਗਤ ਜੋਤ ਸਤਿਕਾਰ ਸੋਧ ਐਕਟ 'ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ...

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਅਹਿਮ ਮੀਟਿੰਗ ਅੱਜ

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਅਹਿਮ ਮੀਟਿੰਗ ਅੱਜ

by Ranjit Singh
3 weeks ago
0

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਅਹਿਮ ਮੀਟਿੰਗ ਅੱਜ – ਕਈ ਪੁਰਾਣੇ ਚਿਹਰਿਆਂ ਨੂੰ ਦਿੱਤੀ ਜਾ ਸਕਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 