Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 Big Breaking : ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ
🇮🇳🏑 ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਏਸ਼ਿਆਈ ਖੇਡਾਂ ਵਿੱਚ ਜਿੱਤਿਆ ਸੋਨ ਤਗਮਾ
🛑 Asian Games : ਫਾਈਨਲ ਮੁਕਾਬਲੇ ਵਿੱਚ ਅੰਕੁਸ਼ ਪੰਘਾਲ ਨੇ ਦੱਖਣੀ ਕੋਰੀਆ ਦੇ ਮਿਨਸੇਓਂਗ ਕਿਮ ਨੂੰ ਹਰਾ ਕੇ ਜਿੱਤਿਆ ਸੋਨ ਤਗਮਾ
🛑 ਕਾਂਗੋ ਵਿੱਚ ਈਬੋਲਾ ਕਾਰਨ ਮਰਨ ਵਾਲਿਆਂ ਦੀ ਗਿਣਤੀ 4,000 ਤੋਂ ਪਾਰ
🛑 ਲਸ਼ਕਰ ਦੇ ਅੱਤਵਾਦੀ ਨੂੰ ਮਾਰਨਾ ਅਤੇ 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ : ਖੁਫੀਆ ਜਾਣਕਾਰੀ ‘ਤੇ ਆਧਾਰਿਤ ਸੁਰੱਖਿਆ ਰਣਨੀਤੀ ਦੀ ਸਫਲਤਾ
🛑 ਮੁੰਬਈ ਵਿੱਚ ‘ਕਾਕਰੋਚ ਪਾਰਟੀ’ ਵੱਲੋਂ SIR ਵਿਰੁੱਧ ਪ੍ਰਦਰਸ਼ਨ : ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
🛑 ਅੰਮ੍ਰਿਤਸਰ ਵਿੱਚ ਦੋ ਬੱਸਾਂ ਨੂੰ ਲੱਗੀ ਅੱਗ ; ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਸ਼ੱਕ
🛑 ਬੰਬ ਧਮਾਕੇ ਦੇ ਮਾਮਲੇ ਵਿੱਚ NIA ਨੇ 2 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਕੀਤੀ ਦਾਖ਼ਲ
🛑 Road Accident : ਵਾਪਰਿਆ ਭਿਆਨਕ ਸੜਕ ਹਾਦਸਾ ; ਬੱਸ ਤੇ ਟ੍ਰੇਲਰ ਦੀ ਟੱਕਰ, 4 ਮੌਤਾਂ
🛑 ਜੰਤਰ-ਮੰਤਰ ‘ਤੇ SIR ਦੇ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਜਾਰੀ ; 700 ਪ੍ਰਦਰਸ਼ਨਕਾਰੀ ਹਿਰਾਸਤ ਵਿੱਚ
🛑 ਕੋਰਟ-ਰੂਮ ਡਰਾਮਾ ਫਿਲਮ ‘Sathyavan Savithiri’ ਹੁਣ 20 ਨਵੰਬਰ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼
🛑 ਅਫਗਾਨਿਸਤਾਨ : ਪਾਕਿਸਤਾਨੀ ਹਵਾਈ ਹਮਲਿਆਂ ਵਿੱਚ 10 ਲੋਕਾਂ ਦੀ ਮੌਤ, 9 ਜ਼ਖ਼ਮੀ
🛑 ਪੁਲਿਸ ਨੇ 60 ਲੱਖ ਰੁਪਏ ਦੀਆਂ ਨਸ਼ੀਲੀਆਂ ਗੋਲੀਆਂ ਦੀ ਵੱਡੀ ਖੇਪ ਕੀਤੀ ਜ਼ਬਤ ; 2 ਗ੍ਰਿਫ਼ਤਾਰ
🔗 National: ਟਰੱਕ ਅਤੇ ਪਿਕਅੱਪ ਵੈਨ ਦੀ ਭਿਆਨਕ ਟੱਕਰ, 7 ਦੀ ਮੌਤ, 18 ਜ਼ਖਮੀ
🔗 Punjab: BSF ਨੇ ਬਾਰਡਰ ਪਾਰ ਕਰਕੇ ਭਾਰਤ ‘ਚ ਦਾਖਲ ਹੋ ਰਹੇ ਦੋ ਘੁਸਪੈਠੀਏ ਕੀਤੇ ਢੇਰ
🔗 LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ
🔗 PM Modi ਨੇ 174 ਜਾਨਾਂ ਬਚਾਉਣ ਵਾਲੇ ਕੈਪਟਨ ਸਮਿਤ ਨਾਲ ਫੋਨ ‘ਤੇ ਕੀਤੀ ਗੱਲ
🔗 Asian Games: ਭਾਰਤੀ ਪੁਰਸ਼ ਤੀਰਅੰਦਾਜ਼ੀ ਟੀਮ ਨੇ ਜਿੱਤਿਆ ਚਾਂਦੀ ਦਾ ਤਗਮਾ
🔗 Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ ?
🔗 National: ਦਿੱਲੀ ਵਿੱਚ SIR ਦਾ ਵਿਰੋਧ: AAP ਨੇਤਾ ਹਿਰਾਸਤ ਵਿੱਚ
🔗 LPU Violence: ਮਿਗ-23 ‘ਤੇ ਚੜ੍ਹਨ ਵਾਲਾ ਨੌਜਵਾਨ ਗ੍ਰਿਫਤਾਰ
🔗 Asian Games: ਲਵਲੀਨਾ ਨੇ ਮੁੱਕੇਬਾਜ਼ੀ ‘ਚ ਭਾਰਤ ਲਈ ਜਿੱਤਿਆ ਗੋਲਡ
🔗 National: LPG ਸਿਲੰਡਰ ਤੋਂ ਬਾਅਦ ਹੁਣ CNG ਵੀ ਹੋਈ ਮਹਿੰਗੀ
🔗 Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ
🔗 Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ
🔗 Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ
🔗 Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ
✅ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ
✅ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ
✅ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ
👉 ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
✅ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ























