Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑🏑 Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼
🛑 ‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ
🛑🏏 Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ ਜਾਰੀ ; ਵੈਸਟਇੰਡੀਜ਼ ਨੇ ਭਾਰਤ ਸਾਹਮਣੇ ਰੱਖਿਆ ਵੱਡਾ ਟੀਚਾ
🛑 ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼
🛑 ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ
🛑 Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ
🛑 ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ
🛑 ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ
🛑 ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼
🛑 ਸੋਸ਼ਲ ਮੀਡੀਆ ਰਾਹੀਂ ਵਿਆਹ ਦਾ ਝਾਂਸਾ ਦੇ ਕੇ ਕੀਤੀ 11 ਕਰੋੜ ਦੀ ਠੱਗੀ, 6 ਕਾਬੂ
🛑 ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ
🛑 ਭਾਰਤੀ ਕੋਸਟ ਗਾਰਡ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ; 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ
🛑 ਪੰਜਾਬ ਵਿੱਚ ਪਰਾਲੀ ਸਾੜਨ ਦੇ 52 ਮਾਮਲੇ ਆਏ ਸਾਹਮਣੇ ; ਇੱਕ FIR ਦਰਜ
🛑🏏 Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ ਜਾਰੀ -ਵੈਸਟਇੰਡੀਜ਼ ਨੇ ਗਵਾਈ ਪਹਿਲੀ ਵਿਕਟ
🔗 Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ
🔗 Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !
🔗 Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ
🔗 Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ
🔗 Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
🔗 Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !
🔗 Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ
🔗 Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?
🔗 Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ : ਨਸ਼ਾ ਤੇ ਹਥਿਆਰ ਸਪਲਾਈ ਦੇ ਨੈੱਟਵਰਕਾਂ ਦਾ ਪਰਦਾਫਾਸ਼
🔗 National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ
🔗 National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ
🔗 Asian Games ‘ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ
✅ ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ






















