• Latest
  • Trending
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 months ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

9 minutes ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

38 minutes ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

1 hour ago
Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

2 hours ago
Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

2 hours ago
International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

3 hours ago
Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

4 hours ago
Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

4 hours ago
National: PM ਮੋਦੀ ਨੇ ਦੀਵਾਲੀ ਮੌਕੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

National: PM ਮੋਦੀ ਨੇ ਦੀਵਾਲੀ ਮੌਕੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

4 hours ago
Punjab: ਅਦਾਰਾ ਵਿਸ਼ਵ ਵਾਰਤਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸੰਗਤ ਨੂੰ ਵਧਾਈਆਂ

Punjab: ਅਦਾਰਾ ਵਿਸ਼ਵ ਵਾਰਤਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸੰਗਤ ਨੂੰ ਵਧਾਈਆਂ

4 hours ago
Hindi News
English News
Sunday, November 8, 2026
No Result
View All Result
27 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

September 4, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 4 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…

🛑 ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ

🛑 BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ

🛑 ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਕੋਲ ਭੇਜਿਆ – ਅਮਨ ਅਰੋੜਾ

🛑 ਦਿੱਲੀ ਵਿੱਚ ਭਾਰੀ ਮੀਂਹ ਕਾਰਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਭਰਿਆ ਪਾਣੀ ; ਉਡਾਣਾਂ ਪ੍ਰਭਾਵਿਤ

🛑 ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ ’ਚ ਟ੍ਰੈਫਿਕ ਪੁਲਿਸ ਕਰਮਚਾਰੀ ਲਾਈਨ ਹਾਜ਼ਰ

🛑 ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਪੰਜਾਬ ਯੂਨੀਵਰਸਿਟੀ ਵਿਖੇ ਨਵੇਂ ਵਿਗਿਆਨ ਕੇਂਦਰ ਅਤੇ ਟੈਕ ਇਨੋਵੇਸ਼ਨ ਫੋਰਮ ਦਾ ਕੀਤਾ ਉਦਘਾਟਨ

🛑 Miracle rescue : ਨੇਪਾਲ ਵਿੱਚ 9 ਦਿਨਾਂ ਬਾਅਦ ਹਾਈਡ੍ਰੋਪਾਵਰ ਪ੍ਰੋਜੈਕਟ ਦੀ ਸੁਰੰਗ ਵਿੱਚੋਂ ਦੋ ਮਜ਼ਦੂਰਾਂ ਨੂੰ ਜ਼ਿੰਦਾ ਕੱਢਿਆ ਬਾਹਰ

🛑 ਭਾਰਤ ਨੇ Quad sherpas meeting ਦੀ ਕੀਤੀ ਮੇਜ਼ਬਾਨੀ

🛑 ਬਲੋਚਿਸਤਾਨ ‘ਚ ਦੋ ਕਾਰਵਾਈਆਂ ਦੌਰਾਨ ਮਾਰੇ ਗਏ 25 ਪਾਕਿਸਤਾਨੀ ਸੈਨਿਕ ; ਬਲੋਚ ਲਿਬਰੇਸ਼ਨ ਆਰਮੀ ਦਾ ਦਾਅਵਾ

🛑 Spy thriller ‘ਸਰਦਾਰ 2’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ ; ਫਿਲਮ ਇਸ ਦਿਨ ਤੋਂ ਦਿਖੇਗੀ ਸਿਨੇਮਾਘਰਾਂ ‘ਚ

🛑 ਭਾਰਤ ਅਤੇ ਵੀਅਤਨਾਮ ਨੇ ਖੇਤਰੀ ਸਥਿਰਤਾ, ਸ਼ਾਂਤੀ ਅਤੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

🛑 ਸ਼੍ਰੀਲੰਕਾ ਦੇ ਕਪਤਾਨ ਕੁਸਲ ਮੈਂਡਿਸ ਟੀ-20 ਸੀਰੀਜ਼ ਤੋਂ ਬਾਹਰ

🛑 ਫੌਜ ਮੁਖੀ ਜਨਰਲ ਧੀਰਜ ਸੇਠ ਨੇ ਸਪੀਅਰ ਕੋਰ ਦਾ ਕੀਤਾ ਦੌਰਾ ;ਸਾਰੇ ਫਾਰਮੇਸ਼ਨਾਂ ਦੀ ਸੰਚਾਲਨ ਤਿਆਰੀ ਅਤੇ ਚੱਲ ਰਹੇ ਸਰਹੱਦੀ ਵਿਕਾਸ ਦੀ ਕੀਤੀ ਸਮੀਖਿਆ

🛑 Australia : ਸਿਡਨੀ ਵਿੱਚ H5N1 ਬਰਡ ਫਲੂ ਦਾ ਪਹਿਲਾ ਮਾਮਲਾ ਆਇਆ ਸਾਹਮਣੇ

🛑 ਅਦਾਕਾਰ ਰਾਜਵੀਰ ਸਿੰਘ ਅਤੇ ਆਰਾਧਨਾ ਸ਼ਰਮਾ ਨੇ ਆਪਣੇ ਮਾਈਕ੍ਰੋਡਰਾਮਾ ‘ਅਧੁਰਾ ਇਸ਼ਕ’ ਬਾਰੇ ਕੀਤਾ ਦਿਲਚਸਪ ਖੁਲਾਸਾ

🛑 ਫੂਡ ਸੇਫਟੀ ਅਧਿਕਾਰੀਆਂ ਨੇ ਸ਼ਿਕਾਇਤਾਂ ਤੋਂ ਬਾਅਦ ਕਲੱਬ ਅਤੇ ਬਲਿੰਕਿਟ ਸਹੂਲਤਾਂ ਦਾ ਕੀਤਾ ਨਿਰੀਖਣ

🛑 ਸਾਈਬਰ ਕ੍ਰਾਈਮ ਗਿਰੋਹ ਦਾ ਪਰਦਾਫਾਸ਼, ਤਿੰਨ ਗ੍ਰਿਫਤਾਰ

🛑 ਸਰਕਾਰ ਨੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਅਤੇ ਬਾਇਓਟੈਕਨਾਲੋਜੀ ਨਵੀਨਤਾਵਾਂ ਨੂੰ ਹੁਲਾਰਾ ਦੇਣ ਲਈ ‘BIO-NIVESH’ ਕੀਤਾ ਲਾਂਚ

🛑 ਟੋਲ ਪਲਾਜ਼ਾ ਘੁਟਾਲਾ ਮਾਮਲੇ ‘ਚ ਈਡੀ ਨੇ ਭਾਰਤ ਭਰ ‘ਚ 14 ਥਾਵਾਂ ‘ਤੇ ਕੀਤੀ ਛਾਪੇਮਾਰੀ ; 1 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਜ਼ਬਤ

🛑 GSLV-F17 ਦੀ ਸਫਲ ਲਾਂਚਿੰਗ ਤੇ ਪ੍ਰਧਾਨ ਮੰਤਰੀ ਮੋਦੀ ਨੇ ਇਸਰੋ ਨੂੰ ਦਿੱਤੀ ਵਧਾਈ ; ਭਾਰਤ ਲਈ ਦੱਸਿਆ ਮਾਣ ਵਾਲਾ ਪਲ

🔗 Punjab: ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਤੇ ਪ੍ਰਬੰਧਕਾਂ ਨੂੰ ਮਿਲੇਗਾ ‘State Teacher Award’

🔗 National: ਕਾਕਰੋਚ ਜਨਤਾ ਪਾਰਟੀ ਮੁੜ ਸੜਕ ’ਤੇ, ਪਾਰਲੀਮੈਂਟ ਸਟਰੀਟ ਥਾਣੇ ਦੇ ਬਾਹਰ ਦਿੱਤਾ ਧਰਨਾ

🔗 Punjab: ਹਲਵਾਰਾ ਏਅਰਪੋਰਟ ਤੋਂ ਏਅਰ ਇੰਡੀਆ ਦੀ ਫਲਾਈਟ ਦਾ ਬਦਲਿਆ ਸਮਾਂ

🔗 Punjab: ਨੂੰਹਾਂ ਨੇ ਆਪਣੀ ਸੱਸ ਦੀ ਅਰਥੀ ਨੂੰ ਦਿੱਤਾ ਮੋਢਾ

🔗 Punjab Weather: ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ, ਸਵੇਰੇ ਕਈ ਥਾਈਂ ਪਿਆ ਮੀਂਹ

🔗 Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ

🔗 National: ਜਨਮ ਅਸ਼ਟਮੀ ’ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

🔗 Haryana ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ: 30 ਪੁਲਿਸ ਅਧਿਕਾਰੀਆਂ ਦੇ ਤਬਾਦਲੇ

🔗 Punjab ਵਿਧਾਨ ਸਭਾ ਚੋਣਾਂ 2027: ਜਲਦ ਪੰਜਾਬ ਦੌਰੇ ’ਤੇ ਆਉਣਗੇ ਰਾਹੁਲ ਗਾਂਧੀ

🔗 Punjab: ‘ਦਿਮਾਗੀ ਨਕਸਲ’ ਸ਼ਬਦ ’ਤੇ ਕੈਪਟਨ ਅਮਰਿੰਦਰ ਦਾ PM ਮੋਦੀ ਨੂੰ ਸਵਾਲ, ਪੜ੍ਹੋ ਕੀ ਪੁੱਛਿਆ ?

🔗 Big News: CM ਮਾਨ ਦੀ ਪਤਨੀ ਨੇ ਖਹਿਰਾ ਅਤੇ ਮਜੀਠੀਆ ਨੂੰ ਭੇਜਿਆ ਨੋਟਿਸ

🔗 International: ਟਾਟਾ ਗਰੁੱਪ ਦੀ ਕੰਪਨੀ ਨੂੰ ਛੱਡਣਾ ਪਵੇਗਾ ਇਹ ਦੇਸ਼ ! ਰਾਸ਼ਟਰਪਤੀ ਨੇ ਕੰਮਕਾਜ ਬੰਦ ਕਰਨ ਦੇ ਦਿੱਤੇ ਹੁਕਮ

🔗 Indian Railways: ਰੇਲ ਯਾਤਰੀਆਂ ਦੀ ਵਧੇਗੀ ਪਰੇਸ਼ਾਨੀ, 36 ਦਿਨਾਂ ਤੱਕ ਪ੍ਰਭਾਵਿਤ ਰਹੇਗੀ ਰੇਲ ਆਵਾਜਾਈ

🔗 National: ਭਾਰਤ ਨੇ ਰਚਿਆ ਇਤਿਹਾਸ: ISRO ਨੇ ਅੱਧੀ ਰਾਤ ਨੂੰ ਲਾਂਚ ਕੀਤਾ EOS-05

🔗 Krishna Janmashtami: ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ

Tags: ‘BIO-NIVESH’AUSTRALIAChandigarhGSLV-F17Krishna JanmashtamiLatestNewsInPunjabiMANSAMansanewspunjabnewsPunjabnewsinPunjabitopheadlinesinPunjabi
Share204Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

by Ranjit Singh
November 8, 2026
0

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ, 8 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ...

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

by Ranjit Singh
November 8, 2026
0

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ? ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਅੱਜ 8...

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 8, 2026
0

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ):...

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

by Ranjit Singh
November 8, 2026
0

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

by Ranjit Singh
November 8, 2026
0

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ, 8 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ...

Most Popular

Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ

Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ

by Ranjit Singh
21 hours ago
0

Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ - ਭਾਰਤ ਨੇ 113 ਦੌੜਾਂ ’ਤੇ ਗੁਆਈਆਂ 7 ਵਿਕਟਾਂ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 