• Latest
  • Trending
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 weeks ago
Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

1 hour ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

11 hours ago
ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ ‘ਗਲੋਬਲ ਸਾਊਥ’ ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ

ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ ‘ਗਲੋਬਲ ਸਾਊਥ’ ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ

11 hours ago
ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

11 hours ago
ਰਣਬੀਰ ਕਪੂਰ ਤੋਂ ਬਾਅਦ ਫਿਲਮ ‘ਲਵ ਐਂਡ ਵਾਰ’ ਤੋਂ ਆਲੀਆ ਭੱਟ ਦਾ ‘ਫਸਟ ਲੁੱਕ’ ਆਇਆ ਸਾਹਮਣੇ

ਰਣਬੀਰ ਕਪੂਰ ਤੋਂ ਬਾਅਦ ਫਿਲਮ ‘ਲਵ ਐਂਡ ਵਾਰ’ ਤੋਂ ਆਲੀਆ ਭੱਟ ਦਾ ‘ਫਸਟ ਲੁੱਕ’ ਆਇਆ ਸਾਹਮਣੇ

11 hours ago
Nationwide bank strike : 28 ਤੋਂ 30 ਸਤੰਬਰ ਤੱਕ ATM ਲੈਣ-ਦੇਣ ‘ਤੇ ਨਹੀਂ ਲੱਗੇਗੀ ਕੋਈ ਫੀਸ : SBI 

Nationwide bank strike : 28 ਤੋਂ 30 ਸਤੰਬਰ ਤੱਕ ATM ਲੈਣ-ਦੇਣ ‘ਤੇ ਨਹੀਂ ਲੱਗੇਗੀ ਕੋਈ ਫੀਸ : SBI 

11 hours ago
ਦੇਸ਼ ਭਰ ਵਿੱਚ ‘ਐਨਾਲਾਗ ਪਨੀਰ’ ਦੇ ਨਿਰਮਾਣ ਅਤੇ ਵਿਕਰੀ ‘ਤੇ ਪਾਬੰਦੀ ਲਗਾਉਣ ਦੀ ਤਿਆਰੀ !

ਦੇਸ਼ ਭਰ ਵਿੱਚ ‘ਐਨਾਲਾਗ ਪਨੀਰ’ ਦੇ ਨਿਰਮਾਣ ਅਤੇ ਵਿਕਰੀ ‘ਤੇ ਪਾਬੰਦੀ ਲਗਾਉਣ ਦੀ ਤਿਆਰੀ !

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਭਾਰਤ ਨੇ ਆਯੁਸ਼ਮਾਨ ਭਾਰਤ ਰਾਹੀਂ ਜਨਤਕ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ : ਸਿਹਤ ਸਕੱਤਰ

ਭਾਰਤ ਨੇ ਆਯੁਸ਼ਮਾਨ ਭਾਰਤ ਰਾਹੀਂ ਜਨਤਕ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ : ਸਿਹਤ ਸਕੱਤਰ

12 hours ago
ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਦੇ ਸੀਜ਼ਨ 5 ਨਾਲ ਕਰਨਗੇ ਵਾਪਸੀ

ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਦੇ ਸੀਜ਼ਨ 5 ਨਾਲ ਕਰਨਗੇ ਵਾਪਸੀ

12 hours ago
Hindi News
English News
Saturday, September 26, 2026
No Result
View All Result
22 °c
Chandigarh
24 ° Sun
26 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

September 5, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 5 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…

🛑 ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਫੇਰਬਦਲ ;ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ

🛑🏏 Womens Asia Cup : ਭਾਰਤ ਬਨਾਮ ਪਾਕਿਸਤਾਨ ; ਸਿਰਫ 55 ਦੌੜਾਂ ‘ਤੇ ਹੀ ਸਿਮਟੀ ਪਾਕਿਸਤਾਨ ਦੀ ਪੂਰੀ ਟੀਮ ; ਬਣਾਇਆ ਮਹਿਲਾ ਏਸ਼ੀਆ ਕੱਪ ਦੇ ਇਤਿਹਾਸ ਦਾ ਸਭ ਤੋਂ ਛੋਟਾ ਸਕੋਰ

🛑 ਮਿਸ ਵਰਲਡ 2026 ਗ੍ਰੈਂਡ ਫਿਨਾਲੇ : ਭਾਰਤ ਦੀ ਨਿਕਿਤਾ ਪੋਰਵਾਲ ਖਿਤਾਬ ਦੀ ਦੌੜ ਤੋਂ ਬਾਹਰ ; ਟੌਪ 20 ਵਿੱਚ ਜਗ੍ਹਾ ਬਣਾਉਣ ‘ਚ ਰਹੀ ਅਸਫਲ

🛑 ਮੋਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਭਰਿਆ ਪਾਣੀ

🛑 Women’s Junior Asia Cup ਵਿੱਚ ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ

🛑 ਸੂਬੇ ਵਿੱਚ ਵਧੇ ਡੇਂਗੂ ਅਤੇ ਸਵਾਈਨ ਫਲੂ ਦੇ ਮਾਮਲੇ

🛑 Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਪਾਕਿਸਤਾਨ ਨੇ 50 ਦੌੜਾਂ ਦੇ ਅੰਦਰ ਹੀ ਗਵਾਈਆਂ 6 ਵਿਕਟਾਂ

🛑 Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ‘ ਚ ; ਪਾਕਿਸਤਾਨ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

🛑 ‘ਮਹਾਕਾਵਯ ਸ਼੍ਰੀ ਰਾਮਾਇਣ ਕਥਾ’ ਦਾ ਦੂਜਾ ਟਰੈਕ ‘Ram Ji Ki Sena’ ਰਿਲੀਜ਼

🛑 ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੇ ਉਜ਼ਬੇਕ ਸੈਨੇਟ ਚੇਅਰਪਰਸਨ ਨਾਲ ਕੀਤੀ ਮੁਲਾਕਾਤ ; ਬ੍ਰਿਕਸ ਦਿੱਲੀ ਮੀਟਿੰਗ ਲਈ ਸੱਦਾ ਦਿੱਤਾ

🛑 Exercise Veer Guardian ਭਾਰਤੀ ਅਤੇ ਜਾਪਾਨੀ ਫੌਜਾਂ ਵਿਚਕਾਰ ਵਧਾਏਗਾ ਅੰਤਰ-ਕਾਰਜਸ਼ੀਲਤਾ ਅਤੇ ਸੰਚਾਲਨ ਤਾਲਮੇਲ : ਭਾਰਤੀ ਹਵਾਈ ਸੈਨਾ

🛑 ਮੁੱਖ ਮੰਤਰੀ ਵੱਲੋਂ ‘ਸੇਵਾ ਸੰਕਲਪ ਅਭਿਆਨ’ ਦੇ ਆਯੋਜਨ ਦੀਆਂ ਤਿਆਰੀਆਂ ਦੀ ਸਮੀਖਿਆ

🛑 ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ

🛑 ਅੰਮ੍ਰਿਤਸਰ ਵਿੱਚ ਕਾਂਗਰਸੀ ਆਗੂ ਨੂੰ ਮਾਰੀ ਗੋਲੀ ; ਗੰਭੀਰ ਹਾਲਤ ਵਿੱਚ ਦੂਜੇ ਹਸਪਤਾਲ ‘ਚ ਕੀਤਾ ਰੈਫ਼ਰ

🛑 AHF Junior Asia Cup : ਭਾਰਤੀ ਪੁਰਸ਼ ਟੀਮ ਨੇ ਸ਼ੁਰੂਆਤੀ ਮੈਚ ਵਿੱਚ ਇੰਡੋਨੇਸ਼ੀਆ ਨੂੰ 14-0 ਨਾਲ ਹਰਾਇਆ

🛑 ਨਿਮਿਸ਼ਾ ਸਜਯਨ ਸਟਾਰਰ ਫਿਲਮ ‘Enna Vilai’ ਨੂੰ ਗ੍ਰੀਸ ਵਿੱਚ ਹੋਣ ਵਾਲੇ ਬ੍ਰਿਜਸ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਅਧਿਕਾਰਤ ਤੌਰ ‘ਤੇ ਚੁਣਿਆ ਗਿਆ

🛑 ਪਾਕਿਸਤਾਨ ਵਿੱਚ ਹਰ 16 ਵਿੱਚੋਂ ਇੱਕ ਬੱਚਾ ਔਨਲਾਈਨ ਜਿਨਸੀ ਸ਼ੋਸ਼ਣ ਅਤੇ ਦੁਰਵਿਵਹਾਰ ਦਾ ਸ਼ਿਕਾਰ : UNICEF

🛑 ਭਾਰਤ ਅਤੇ ਰੂਸ ਨੇ ਨਿਆਂਇਕ ਸਹਿਯੋਗ, ਅੰਤਰਰਾਸ਼ਟਰੀ ਤਾਲਮੇਲ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

🛑 Nepal flash floods : ਮਰਨ ਵਾਲਿਆਂ ਦੀ ਗਿਣਤੀ 1340 ਤੋਂ ਪਾਰ ; 4,886 ਲੋਕ ਲੋਕ ਅਜੇ ਵੀ ਲਾਪਤਾ

🛑 Teachers’ Day : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੇਸ਼ ਦੇ ਸਰਵੋਤਮ ਅਧਿਆਪਕਾਂ ਨੂੰ ‘ਰਾਸ਼ਟਰੀ ਅਧਿਆਪਕ ਪੁਰਸਕਾਰ ‘ ਨਾਲ ਕੀਤਾ ਸਨਮਾਨਿਤ

🔗 National: ਦੀਵਾਲੀ ਤੋਂ ਪਹਿਲਾਂ ਬੋਨਸ ਦੀ ਗਣਨਾ ਲਈ ਪੁਰਾਣਾ ਫਾਰਮੂਲਾ ਬਦਲਣ ਦੀ ਮੰਗ ਤੇਜ਼ !

🔗 Punjab: ਪਰਿਵਾਰ ਨੇ ਸਸਕਾਰ ਕੀਤਾ, ਭੋਗ ਵੀ ਪਾਇਆ, ਪਰ ਪੁੱਤ ਨਿੱਕਲਿਆ ਜਿਉਂਦਾ !

🔗 National: ਸੁਤੰਤਰ ਭਾਰਦਵਾਜ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਹਿੰਦੂ ਸੰਗਠਨਾਂ ਵੱਲੋਂ ਵਿਰੋਧ

🔗 Punjab: ਦੂਜੇ ਵਿਆਹ ਨਾਲ ਬੱਚੇ ਦੇ ਪਿਤਾ ਦਾ ਨਾਮ ਨਹੀਂ ਬਦਲੇਗਾ: ਹਾਈਕੋਰਟ ਦਾ ਵੱਡਾ ਫੈਸਲਾ

🔗 PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ

🔗 Punjab: ਦੋਸਤਾਂ ਨਾਲ ਸਵਿਮਿੰਗ ਪੂਲ ‘ਚ ਨਹਾਉਣ ਗਏ 15 ਸਾਲਾ ਬੱਚੇ ਦੀ ਮੌਤ

🔗 International: ਬੋਲੀਵੀਆ ਦੇ ਫੌਜੀ ਅੱਡੇ ’ਚ ਜ਼ਬਰਦਸਤ ਧਮਾਕਾ, 10 ਤੋਂ ਵੱਧ ਮੌਤਾਂ

🔗 National: ਤਾਮਿਲਨਾਡੂ ਦੇ ਮੰਦਰਾਂ ’ਚ ਮੋਬਾਈਲ ਬੈਨ ਦਾ ਅਸਰ ! ਨੌਜਵਾਨ ਸ਼ਰਧਾਲੂਆਂ ਦੀ ਆਮਦ 20% ਤੱਕ ਘਟੀ

🔗 Sports: ਏਸ਼ਿਆਈ ਖੇਡਾਂ ’ਚ ਭਾਰਤੀ ਕ੍ਰਿਕਟ ਟੀਮ ਲਈ IOA ਨਹੀਂ ਕਰੇਗਾ ਵੱਖਰੇ ਹੋਟਲ ਦਾ ਇੰਤਜ਼ਾਮ

🔗 National: ਕੇਰਲ ’ਚ ਖੜ੍ਹੇ ਟਰੱਕ ਨਾਲ ਬੇਕਾਬੂ ਕਾਰ ਦੀ ਟੱਕਰ, 8 ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌਤ

🔗 Punjab: ਜਲੰਧਰ ‘ਚ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

🔗 Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ

🔗 Miss World 2026 Finale: ਮਿਸ ਵਰਲਡ 2026 ਦਾ ਫਾਈਨਲ ਅੱਜ

👉 ਪੰਜਾਬ ਦਾ ਮਾਣ: ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟਜ਼ ਦੇ ਚਾਰ ਕੈਡਿਟ ਭਾਰਤੀ ਫੌਜ ਵਿੱਚ ਲੈਫਟੀਨੈਂਟ ਬਣੇ

👉 ਗੁਪਤ ਜਾਣਕਾਰੀ ਨੇ ਏ.ਐਨ.ਟੀ.ਐਫ. ਨੂੰ ਹੋਰ ਮਜ਼ਬੂਤ ਕੀਤਾ; ਨਾਗਰਿਕਾਂ ਤੋਂ ਹੋਰ ਭਾਗੀਦਾਰੀ ਦੀ ਉਮੀਦ: ਡੀਜੀਪੀ ਗੌਰਵ ਯਾਦਵ

👉 ਜੰਗਲਾਤ ਕਾਮਿਆਂ ਦਾ ਸੂਬਾ ਸਰਕਾਰ ਦੇ ਭਲਾਈ ਏਜੰਡੇ ਵਿੱਚ ਅਹਿਮ ਸਥਾਨ: ਮੰਤਰੀ ਲਾਲ ਚੰਦ ਕਟਾਰੂਚੱਕ

👉 ਗੈਂਗਸਟਰਾਂ ਤੇ ਵਾਰ ਦਾ 228ਵਾਂ ਦਿਨ: ਪੰਜਾਬ ਪੁਲਿਸ ਨੇ 584 ਛਾਪੇਮਾਰੀ ਕੀਤੀ; 250 ਕਾਬੂ

Tags: AHF Junior Asia CupExercise Veer GuardianLatestNewsInPunjabiMANSAMansanewsMiss World 2026 FinaleNepal flash floodspunjabnewsPunjabnewsinPunjabiTeachers' DaytopheadlinesinPunjabiWomen's Asia CupWomen's Junior Asia Cup
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

by Ankit
September 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 26-09-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 25, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 25, 2026
0

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

by Ankit
September 25, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ ਪੁਲਿਸ ਟੀਮਾਂ ਨੇ 197 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

by Ankit
September 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 26-09-2026 |...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
6 days ago
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਸਤੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 