Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🔐 40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
🛑 ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ
🛑 ਏਸ਼ੀਆਈ ਖੇਡਾਂ ਵਿੱਚ ਜਿੱਤ ਤੋਂ ਬਾਅਦ, ਭਾਰਤੀ ਹਾਕੀ ਟੀਮ ਹੁਣ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ’ ਲਈ ਤਿਆਰ
🛑 ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ
🛑 ਸਿੱਧੀ ਇਦਨਾਨੀ ਦੀ ਫਿਲਮ ‘Drones’ ਇਸ ਮਹੀਨੇ ਹੋਵੇਗੀ ਰਿਲੀਜ਼
🛑 ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ
🛑 ਕੇਂਦਰ ਵੱਲੋਂ ਟੀਬੀ ਦੇ ਖਾਤਮੇ ਲਈ JOSH ਟੀਮਾਂ ਦੀ ਸ਼ੁਰੂਆਤ
🔐 50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ
🛑 ਐਕਸ਼ਨ-ਮਨੋਰੰਜਕ ਫਿਲਮ ‘Delivery Boy’ 23 ਅਕਤੂਬਰ ਹੋਵੇਗੀ ਰਿਲੀਜ਼
🛑 Indian Air Force Day : ਭਾਰਤੀ ਹਵਾਈ ਸੈਨਾ ਹਿੰਮਤ, ਬਹਾਦਰੀ ਅਤੇ ਅਨੁਸ਼ਾਸਨ ਦਾ ਪ੍ਰਤੀਕ ਹੈ : ਰਾਜਨਾਥ ਸਿੰਘ
🛑 ਰਜਨੀਕਾਂਤ ਦੀ ਫਿਲਮ ‘Jailer 2’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ
🛑 ਭਾਰਤ ਅਤੇ ਮਿਆਂਮਾਰ ਨੇ ਰੱਖਿਆ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਪਹਿਲਕਦਮੀਆਂ ‘ਤੇ ਕੀਤੀ ਚਰਚਾ
🔗 Chandigarh MC ਰਿਸ਼ਵਤ ਮਾਮਲਾ: ਸੈਨੇਟਰੀ ਇੰਸਪੈਕਟਰ ਤੋਂ ਬਾਅਦ ਕਈ ਅਧਿਕਾਰੀ CBI ਦੇ ਰਡਾਰ ’ਤੇ
🔗 Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ
🔗 Punjab: ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼
🔗 Entertainment: ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ‘ਤੇ PM ਮੋਦੀ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ
🔗 International: ਵਿਸ਼ਵ ਕਪਾਹ ਦਿਵਸ ਮੌਕੇ ਨਿਊਯਾਰਕ ’ਚ ਭਾਰਤ-ਮਾਲੀ ਵੱਲੋਂ ਸਾਂਝਾ ਸਮਾਗਮ
🔗 Punjab Weather: ਪੰਜਾਬ-ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ ਜਾਰੀ
🔗 Punjab: CBI ਰੇਡ ਖਿਲਾਫ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ SC ’ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
🔗 Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ
🔗 International: ਯੂਰਪੀ ਸੰਸਦ ’ਚ ਟਰੰਪ ਦੀ 8.5 ਫੁੱਟ ਉੱਚੀ ਸੋਨੇ ਦੀ ਮੂਰਤੀ ਲਾਈ ਗਈ
🔗 International: ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ
🔗 GST ਕੌਂਸਲ ਦੀ 57ਵੀਂ ਬੈਠਕ ਅੱਜ, ਹਰਪਾਲ ਚੀਮਾ ਹੋਣਗੇ ਸ਼ਾਮਲ
🔗 Punjab: ਅਮਰਜੀਤ ਚਾਵਲਾ ਕੇਸ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਬਣਾਈ SIT
🔗 Australia: ਸਾਬਕਾ ਕੈਥੋਲਿਕ ਬਿਸ਼ਪ ਨੂੰ ਜਿਨਸੀ ਸ਼ੋਸ਼ਣ ਮਾਮਲੇ ’ਚ ਸਾਢੇ 6 ਸਾਲ ਦੀ ਜੇਲ੍ਹ
🔗 Big Breaking: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ
🔗 PM Modi ਅੱਜ ਇੰਡੀਆ ਮੋਬਾਈਲ ਕਾਂਗਰਸ ਦੇ 10ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ
🔐 ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ























