Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 1 ਜੂਨ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਅੰਮ੍ਰਿਤਸਰ ਵਿੱਚ ਬਿਕਰਮ ਮਜੀਠੀਆ ਦੇ ਘਰ ਪਹੁੰਚੀ ਪੁਲਿਸ, ਪੜ੍ਹੋ ਕੀ ਹੈ ਪੂਰਾ ਮਾਮਲਾ
🛑 ਲੁਧਿਆਣਾ ਫੈਕਟਰੀ ‘ਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਪਿਤਾ-ਪੁੱਤਰ ਸਮੇਤ 3 ਦੀ ਮੌਤ ; ਕਈਆਂ ਦੀ ਹਾਲਤ ਵਿਗੜੀ
🛑 ਮਜੀਠਾ ਥਾਣਾ ਮਾਮਲਾ ; ਜਾਂਚ ਲਈ 12 ਟੀਮਾਂ ਦਾ ਗਠਨ , ਵੱਖ ਵੱਖ ਥਾਂਵਾਂ ’ਤੇ ਕੀਤੀ ਜਾ ਰਹੀ ਹੈ ਛਾਪੇਮਾਰੀ
🛑 ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਮਰਨ ਵਾਲਿਆਂ ਦੀ ਗਿਣਤੀ 580 ਤੋਂ ਪਾਰ ; ਦੋ ਹੋਰ ਬੱਚਿਆਂ ਦੀ ਮੌਤ
🛑 ਮਿਆਂਮਾਰ ਦੇ ਪਿੰਡ ਵਿੱਚ ਭਿਆਨਕ ਧਮਾਕੇ ਦੌਰਾਨ 55 ਲੋਕਾਂ ਦੀ ਮੌਤ ; ਬਚਾਅ ਕਾਰਜ ਜਾਰੀ
🛑 ਵਿਸ਼ਵ ਨੰਬਰ 1 ਸੁਜੀਤ ਕਾਲਕਲ, ਅਮਨ ਸੇਹਰਾਵਤ ਅਤੇ ਦੀਪਕ ਪੂਨੀਆ ਏਸ਼ੀਆਈ ਖੇਡਾਂ 2026 ਲਈ ਭਾਰਤ ਦੇ ਪੁਰਸ਼ ਕੁਸ਼ਤੀ ਦਲ ਦੀ ਕਰਨਗੇ ਅਗਵਾਈ
🛑 ਗੁਜਰਾਤ ਦੀ ਕਾਜਲ ਵਾਜਾ ਨੇ ਏਸ਼ੀਅਨ ਅੰਡਰ-20 ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਜਿੱਤਿਆ ਸਿਲਵਰ ਮੈਡਲ
🛑 ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਆਸਟ੍ਰੇਲੀਆਈ ਹਮਰੁਤਬਾ ਮਾਰਲਸ ਨਾਲ ਰੱਖਿਆ ਮੰਤਰੀਆਂ ਦੀ ਗੱਲਬਾਤ ਦੀ ਕਰਨਗੇ ਸਹਿ-ਪ੍ਰਧਾਨਗੀ
🛑 ਦੱਖਣੀ ਕੋਰੀਆ ਦੇ ਏਅਰੋਸਪੇਸ ਪਲਾਂਟ ਵਿੱਚ ਧਮਾਕੇ ਕਾਰਨ 4 ਲੋਕਾਂ ਦੀ ਮੌਤ
🛑 3 ਜੂਨ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਕਾਰਜਭਾਰ ਸੰਭਾਲਣਗੇ ਕੇਵਲ ਸਿੰਘ ਢਿੱਲੋਂ
🛑 ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ























