ਚੰਡੀਗੜ੍ਹ, 15ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
👉 Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ
👉 Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ
👉 Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ
👉 Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ
👉 National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ























