ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
🛑 ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ; ਹਲਕਾ ਬਾਘਾਪੁਰਾਣਾ, ਧਰਮਕੋਟ ਅਤੇ ਪਟਿਆਲਾ ਲਈ ਉਮੀਦਵਾਰਾਂ ਦਾ ਐਲਾਨ
🛑 ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ
🛑 ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ
🛑 26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼
🛑 SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ‘ਪੁਨਰ ਸੁਰਜੀਤ’ : ਗਿਆਨੀ ਹਰਪ੍ਰੀਤ ਸਿੰਘ
🛑 ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ
🛑 ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ
🛑 ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ
🛑 ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ
🛑 ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ























