Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 21 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…

🛑 23 ਸਤੰਬਰ ਨੂੰ ਪੰਜਾਬ ਦੇ ਇਸ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ ;ਸਰਕਾਰੀ ਦਫਤਰ, ਸਿੱਖਿਆ ਸੰਸਥਾਵਾਂ ਤੇ ਸੇਵਾ ਕੇਂਦਰ ਰਹਿਣਗੇ ਬੰਦ

🛑 ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

🛑 ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

🛑 Asian Games ਵਿੱਚ ਭਾਰਤੀ ਪੁਰਸ਼ ਕਬੱਡੀ ਟੀਮ ਨੇ ਕੀਤੀ ਜੇਤੂ ਸ਼ੁਰੂਆਤ ; ਜਾਪਾਨ 'ਤੇ 49-24 ਨਾਲ ਜਿੱਤ ਕੀਤੀ ਦਰਜ

🛑🏏 Asian Games : ਮਹਿਲਾ ਕ੍ਰਿਕਟ ਫਾਈਨਲ ਵਿੱਚ ਕੱਲ੍ਹ ਨੂੰ ਭਾਰਤ ਅਤੇ ਸ਼੍ਰੀਲੰਕਾ ਹੋਣਗੇ ਆਹਮੋ-ਸਾਹਮਣੇ

🛑 Asian Games : ਭਾਰਤ ਨੇ ਬੰਗਲਾਦੇਸ਼ ਨੂੰ 3-0 ਨਾਲ ਹਰਾ ਕੇ ਬੈਡਮਿੰਟਨ ਪੁਰਸ਼ ਟੀਮ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

🛑 ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ 'Nova' ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

🛑 DIG Bhullar Corruption Case ; 24 ਸਤੰਬਰ ਨੂੰ ਹੋਵੇਗੀ ਅਹਿਮ ਸੁਣਵਾਈ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼

🛑 ਰਸ਼ਮਿਕਾ ਮੰਦਾਨਾ ਸਟਾਰਰ ਫਿਲਮ ‘Mysaa’ ਦਾ ਟੀਜ਼ਰ ਰਿਲੀਜ਼ ; ਰਸ਼ਮਿਕਾ ਇੱਕ ਦਲੇਰ ਕਬਾਇਲੀ ਔਰਤ ਦੀ ਭੂਮਿਕਾ ਵਿੱਚ ਆਈ ਨਜ਼ਰ

🛑 ਭਾਰਤ ਅਤੇ ਮਿਸਰ ਨੇ ਸੰਚਾਰ ਅਤੇ ਸੂਚਨਾ ਤਕਨਾਲੋਜੀ ਦੇ ਖੇਤਰ ਵਿੱਚ ਸਹਿਯੋਗ ਵਧਾਉਣ ਬਾਰੇ ਕੀਤੀ ਚਰਚਾ

🛑 ਅਸਾਮ ਦੇ ਮੁੱਖ ਮੰਤਰੀ ਨੇ ਚੰਦਰਪੁਰ ਵਿਖੇ ISRO ਦੇ ‘ਐਡਵਾਂਸਡ ਰਡਾਰ ਸੈਂਟਰ’ ਦਾ ਰੱਖਿਆ ਨੀਂਹ ਪੱਥਰ

🛑 ਬੰਗਲਾਦੇਸ਼ ਵਿੱਚ ਇਸ ਮਹੀਨੇ ਹੁਣ ਤੱਕ ਡੇਂਗੂ ਨਾਲ 87 ਮੌਤਾਂ ਦਰਜ

🛑 ਯਮਨ ਵਿੱਚ ਟੈਲੀਕਾਮ ਟਾਵਰਾਂ ‘ਤੇ ਹਵਾਈ ਹਮਲੇ, ਚਾਰ ਲੋਕਾਂ ਦੀ ਮੌਤ

🛑 Afghanistan : ਨਸ਼ਾ ਤਸਕਰੀ ਦਾ ਮਾਮਲਾ ; ਸ਼ੱਕੀ 60 ਵਿਅਕਤੀ ਗ੍ਰਿਫ਼ਤਾਰ, 29 ਕਿਲੋ ਨਸ਼ੀਲੇ ਪਦਾਰਥ ਜ਼ਬਤ

🛑 ਜੋਧਪੁਰ ਵਿੱਚ AGTF ਦੀ ਵੱਡੀ ਕਾਰਵਾਈ : ਲਾਰੈਂਸ ਗੈਂਗ ਦੇ 2 ਸ਼ੂਟਰ ਗ੍ਰਿਫ਼ਤਾਰ

🛑 ਜਾਅਲੀ ਕਰੰਸੀ ਦੇ ਮਾਮਲੇ ਵਿੱਚ NIA ਨੇ 2 ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

🔗 Punjab: ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, ਪ੍ਰੇਮ ਸਬੰਧਾਂ 'ਚ ਵਿਚੋਲਗੀ ਦਾ ਸੀ ਸ਼ੱਕ !

🔗 Punjab: ਪੰਥ 'ਚੋਂ ਛੇਕੇ ਜਾਣ ਤੋਂ ਬਾਅਦ ਅਮਰਜੀਤ ਚਾਵਲਾ ਦਾ ਵੱਡਾ ਬਿਆਨ

🔗 Punjab: ਮਾਨਸਾ ਦੀ ਅਦਾਲਤ 'ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

🔗 Asian Games: ਮਹਿਲਾ ਹਾਕੀ ’ਚ ਭਾਰਤ ਦੀ ਲਗਾਤਾਰ ਦੂਜੀ ਵੱਡੀ ਜਿੱਤ, ਇੰਡੋਨੇਸ਼ੀਆ ਨੂੰ 17-1 ਨਾਲ ਹਰਾਇਆ

🔗 Punjab: ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਦੋਵਾਂ ਮੁਲਕਾਂ ਦੀਆਂ ਸਿੱਖ ਸੰਗਤਾਂ ਵੱਲੋਂ ਕੀਤੀ ਜਾਵੇਗੀ ਅਰਦਾਸ

🔗 International: ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਕੀਤੀ ਏਅਰ-ਸਟ੍ਰਾਈਕ

🔗 Asian Games 2026: ਟੇਬਲ ਟੈਨਿਸ 'ਚ ਭਾਰਤ ਨੇ ਪਾਕਿਸਤਾਨ ਨੂੰ 3-0 ਨਾਲ ਹਰਾਇਆ

🔗 Chandigarh: ਹੁਣ ਚੰਡੀਗੜ੍ਹ 'ਚ ਕੂੜਾ ਸੁੱਟਣ ਅਤੇ ਸਾੜਨ 'ਤੇ ਲੱਗੇਗਾ ਜੁਰਮਾਨਾ !

🔗 Punjab: ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਕਾਮਰੇਡ ਚੰਦ ਫਤਿਹਪੁਰੀ ਨਹੀਂ ਰਹੇ

🔗 Asian Games 'ਚ ਭਾਰਤ ਨੂੰ ਮਿਲੇ 6 ਤਗਮੇ, ਇਨ੍ਹਾ 'ਚੋਂ 5 ਸ਼ੂਟਿੰਗ 'ਚ ਆਏ

🔗 Asian Games 'ਚ ਭਾਰਤ ਨੂੰ ਚੌਥਾ ਤਗਮਾ: ਸੁਚਿਕਾ ਨੇ ਜਿੱਤਿਆ ਕਾਂਸੀ ਦਾ ਤਗਮਾ

🔗 Punjab Weather: ਪੜ੍ਹੋ ਕਿਹੋ-ਜਿਹਾ ਰਹੇਗਾ ਸੂਬੇ 'ਚ ਆਉਣ ਵਾਲੇ ਦਿਨਾਂ ਦਾ ਮੌਸਮ ?

🔗 Asian Games 'ਚ ਭਾਰਤ ਨੂੰ ਤੀਜਾ ਤਗਮਾ: ਪੁਰਸ਼ ਟੀਮ ਨੇ ਨਿਸ਼ਾਨੇਬਾਜ਼ੀ ਵਿੱਚ ਜਿੱਤਿਆ ਚਾਂਦੀ ਦਾ ਤਗਮਾ

🔗 National: ਦੀਵਾਲੀ-ਛੱਠ ’ਤੇ ਦਿੱਲੀ-ਪਟਨਾ ਵਿਚਾਲੇ ਚੱਲਣਗੀਆਂ ਕਲੋਨ ਟਰੇਨਾਂ, 50 ਸਪੈਸ਼ਲ ਟਰੇਨਾਂ ਚਲਾਉਣ ਦਾ ਐਲਾਨ

👉 5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

👉 ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

👉 ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

✅ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

✅ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

👉 ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

👉 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

👉 ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

✅ ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

💥 ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ