ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
👉 Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ
👉 Punjab: ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?
👉 Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ
👉 International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ
👉 Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ























