Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 25 ਨਵੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

🛑 ਪਾਕਿਸਤਾਨ ਨੇ ਅਫਗਾਨਿਸਤਾਨ ‘ਤੇ ਕੀਤੀ ਏਅਰ ਸਟ੍ਰਾਈਕ ; 10 ਦੀ ਮੌਤ
🛑 350TH MARTYRDOM DAY : ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਸ਼ਰਧਾਂਜਲੀ
🛑🏏 India Vs South Africa :ਗੁਹਾਟੀ ਟੈਸਟ ਦੇ ਚੌਥੇ ਦਿਨ ਦਾ ਖੇਡ ਜਾਰੀ ; ਦੱਖਣੀ ਅਫਰੀਕਾ ਨੇ ਗਵਾਈ ਤੀਜੀ ਵਿਕਟ
🛑 Weather Update : ਪੰਜਾਬ ਵਿੱਚ ਡਿੱਗਿਆ ਪਾਰਾ ; ਸਵੇਰ ਅਤੇ ਸ਼ਾਮ ਨੂੰ ਵਧੀ ਠੰਢ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























