Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

ਚੰਡੀਗੜ੍ਹ, 31 ਜਨਵਰੀ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 Australian Open : ਆਸਟ੍ਰੇਲੀਅਨ ਓਪਨ ‘ਚ ਏਲੇਨਾ ਰਾਇਬਾਕੀਨਾ ਅਤੇ ਆਰਿਆਨਾ ਸਬਾਲੇਂਕਾ ਵਿਚਾਲੇ ਖਿਤਾਬੀ ਮੁਕਾਬਲਾ ਅੱਜ
🛑 ਭਾਰਤ ਅੱਜ ਨਵੀਂ ਦਿੱਲੀ ਵਿੱਚ ਦੂਜੀ ਭਾਰਤ-ਅਰਬ ਵਿਦੇਸ਼ ਮੰਤਰੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ
🛑 ਭਾਰਤ ਅਤੇ ਫਰਾਂਸ ਨੇ AI Impact Summit ਨੂੰ ਗਲੋਬਲ ਸਾਊਥ ਮੀਲ ਪੱਥਰ ਵਜੋਂ ਕੀਤਾ ਪੇਸ਼
🛑 ਸੂਬੇ ਵਿੱਚ ਨਹੀਂ ਰੁਕ ਰਿਹਾ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਦੌਰ ;ਅੱਜ ਜਲੰਧਰ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
🛑 ਰੋਮਾਂਟਿਕ ਥ੍ਰਿਲਰ ਐਕਸ਼ਨ ਫਿਲਮ ‘ਯੇ ਦਿਲ ਆਸ਼ਿਕਾਨਾ’ ਫਰਵਰੀ ਦੀ ਇਸ ਤਰੀਕ ਨੂੰ ਹੋਵੇਗੀ ਦੁਬਾਰਾ ਰਿਲੀਜ਼
🛑 ਸੂਬੇ ਦੇ ਇਸ ਜ਼ਿਲ੍ਹੇ ਵਿੱਚ ਏਵੀਅਨ ਇਨਫਲੂਐਂਜ਼ਾ ਦੀ ਪੁਸ਼ਟੀ ; ਹਾਈ ਅਲਰਟ ਜਾਰੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























