Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 3 ਅਗਸਤ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ ; ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ , ਸਦਨ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
🛑 ਟੀਵੀ ਅਦਾਕਾਰਾ ਅਦਿਤੀ ਸ਼ਰਮਾ ਨੇ ਪਤੀ ਤੇ ਲਗਾਏ ਕੁੱਟਮਾਰ ਕਰਨ ਦੇ ਦੋਸ਼ ; FIR ਦਰਜ
🛑 ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜ ਭੂਸ਼ਣ ਸਿੰਘ ਬਰੀ
🛑 ਭਾਜਪਾ ਦੇ ਸੀਨੀਅਰ ਕੌਮੀ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
🛑 FSSAI ਵੱਲੋਂ ਭੋਜਨ ਸੁਰੱਖਿਆ ਅਤੇ ਸਫਾਈ ਨਿਯਮਾਂ ਦੀ ਉਲੰਘਣਾ ‘ਤੇ ਸਵਿਟਜ਼ ਫੂਡਜ਼ ਦਾ ਲਾਇਸੈਂਸ ਸਸਪੈਂਡ
🛑 ਗੁਜਰਾਤ ‘ਚ ਫੇਫੜਿਆਂ ਦੇ ਕੈਂਸਰ ਦੇ ਮਾਮਲਿਆਂ ਵਿੱਚ ਲਗਾਤਾਰ ਹੋ ਰਿਹਾ ਹੈ ਵਾਧਾ
🛑 ਚੰਡੀਗੜ੍ਹ ਦੇ ਵਿਰਾਸਤੀ ਫ਼ਰਨੀਚਰ ਦੀ ਲੱਗੇਗੀ ਬੋਲੀ
🛑 Weather Update : ਪੰਜਾਬ ਅਤੇ ਚੰਡੀਗੜ੍ਹ ‘ਚ 2 ਦਿਨਾਂ ਲਈ ਮੀਂਹ ਦਾ ਅਲਰਟ























