ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
👉 Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ
👉 Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ
👉 Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ
👉 Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ
👉 Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ























