ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
🛑 ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ
🛑 ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ
🛑 ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ
🛑 ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ
🛑 ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼
🛑 ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ਕਰਨ ਲਈ National Tabletop Exercise ਦਾ ਕੀਤਾ ਆਯੋਜਨ
🛑 ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ
🛑🏏 2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ
🛑 ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ
👉 Punjab: ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…
👉 Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ
👉 Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ
👉 Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ
👉 Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ
👉 National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ
👉 Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ
👉 Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ
👉 Cricket: ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ























