Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 3 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਗੁਰਿੰਦਰਵੀਰ ਸਿੰਘ ਅਤੇ ਅਨੀਮੇਸ਼ ਕੁਜੂਰ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ ਵਿੱਚ ਭਾਰਤੀ ਵਫ਼ਦ ਦੀ ਕਰਨਗੇ ਅਗਵਾਈ
🛑 ਯੂਗਾਂਡਾ ਨੇ 6 ਨਵੇਂ ਈਬੋਲਾ ਮਾਮਲਿਆਂ ਦੀ ਕੀਤੀ ਪੁਸ਼ਟੀ , ਕੁੱਲ ਗਿਣਤੀ ਹੋਈ 15
🛑🏑 Men’s U18 Asia Cup : ਭਾਰਤ ਨੇ ਚੀਨੀ ਤਾਈਪੇ ਨੂੰ 13-1 ਨਾਲ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼
✅ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ
🛑 ਅਦਾਕਾਰ ਵਿਜੇ ਦੀ ਫਿਲਮ ‘Nooru Saami’ 19 ਜੂਨ ਨੂੰ ਹੋਵੇਗੀ ਰਿਲੀਜ਼
ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: ਪਿਸਤੌਲ, ਕਾਰਤੂਸ ਅਤੇ ਹੈਰੋਇਨ ਸਮੇਤ 2 ਗ੍ਰਿਫ਼ਤਾਰ
🛑 ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ ; ਹੁਣ ਨਹੀਂ ਵਧਾ ਸਕਣਗੇ ਸਾਲਾਨਾ 5% ਤੋਂ ਜ਼ਿਆਦਾ ਫ਼ੀਸ
✅ ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ
Sensex ਅਤੇ ਨਿਫਟੀ ‘ਚ ਆਈ ਭਾਰੀ ਗਿਰਾਵਟ, ਪੜ੍ਹੋ ਵੇਰਵਾ
✅ ਭਾਰਤ ਦੇ ਨੌਜਵਾਨ ਨੌਕਰੀਆਂ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਨ, ਸਟਾਰਟਅੱਪ ਇੰਡੀਆ ਅਤੇ ਡਿਜੀਟਲ ਇੰਡੀਆ ਵਰਗੀਆਂ ਸਕੀਮਾਂ ਨੌਜਵਾਨਾਂ ਨੂੰ ਬਣਾ ਰਹੀਆਂ ਆਤਮ ਨਿਰਭਰ: ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ
ਮੋਹਾਲੀ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
🛑 French Open 2026 : 20 ਸਾਲਾ ਜੈਕਬ ਮੇਨਸਿਕ ਪਹੁੰਚਿਆ ਫ੍ਰੈਂਚ ਓਪਨ ਸੈਮੀਫਾਈਨਲ ‘ਚ
✅ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ
National: ਖਾਨ ਸਰ ਦੇ ਕੋਚਿੰਗ ਸੈਂਟਰ ‘ਤੇ ਹਮਲਾ
🛑 ਜਰਮਨੀ ਵੱਲੋਂ ਭਾਰਤੀ ਯਾਤਰੀਆਂ ਲਈ ਵੀਜ਼ਾ-ਮੁਕਤ ਟ੍ਰਾਂਜ਼ਿਟ ਸਹੂਲਤ ਦਾ ਭਾਰਤ ਨੇ ਕੀਤਾ ਸਵਾਗਤ
✅ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ
ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੰਭਾਲਿਆ ਅਹੁਦਾ
🛑 ਐਨਡੀਸੀ ਇੰਡੀਆ ਦੇ ਵਫ਼ਦ ਨੇ ਥਾਈ ਹਵਾਈ ਸੈਨਾ ਮੁੱਖ ਦਫ਼ਤਰ ਦਾ ਕੀਤਾ ਦੌਰਾ
✅ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਏ.ਐਫ.ਸੀ.ਏ.ਟੀ. ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ ; ਦੋਵਾਂ ਕੈਡਿਟਾਂ ਨੇ ਸੀ.ਡੀ.ਐਸ. ਪ੍ਰੀਖਿਆ ਵੀ ਕੀਤੀ ਪਾਸ
🛑 World Bicycle Day : ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਨੌਜਵਾਨਾਂ ਨੂੰ ਸਾਈਕਲਿੰਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ ਕੀਤੀ ਅਪੀਲ
✅ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼
🛑🏏 ਇੰਗਲੈਂਡ ਦੀ ਮਹਿਲਾ ਟੀਮ ਨੇ ਤੀਜੇ ਟੀ-20 ਮੈਚ ਵਿੱਚ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 2-1 ਨਾਲ ਜਿੱਤੀ
✅ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ
🛑 ਅਮਰੀਕਾ ਵੱਸਦੇ ਪੰਜਾਬੀ ਲੇਖਕ ਗੁਰਚਰਨ ਸਿੰਘ ਹੰਸਰਾ ਦਾ ਕਹਾਣੀ ਸੰਗ੍ਰਹਿ “ਅਣਕਹੀਆਂ ਕਹਾਣੀਆਂ” ਡਾ. ਸ ਪ ਸਿੰਘ, ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ
✅ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਐੱਸ.ਏ.ਐੱਸ. ਨਗਰ ਵਿੱਚ 66.76 ਫੀਸਦੀ ਪ੍ਰੀ-ਐੱਸ.ਆਈ.ਆਰ. ਮੈਪਿੰਗ ਮੁਕੰਮਲ: ਡੀ ਸੀ ਕੋਮਲ ਮਿੱਤਲ
ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ਨੂੰ ਹੋਈ 75 ਸਾਲ ਦੀ ਸਜ਼ਾ
ਪੰਜਾਬ ‘ਚ ਫੇਰ ਪਵੇਗਾ ਮੀਂਹ, ਅਲਰਟ ਜਾਰੀ
🔗 Cricket: ਟੀਮ ਇੰਡੀਆ ਨੂੰ ਮਿਲਿਆ ਨਵਾਂ ਕੋਚ ; ਜਾਣੋ ਕਿਹੋ ਜਿਹਾ ਰਿਹਾ ਨਵੇਂ ਕੋਚ ਦਾ ਕ੍ਰਿਕਟ ਸਫ਼ਰ
‘ਕਾਕਰੋਚ ਜਨਤਾ ਪਾਰਟੀ’ ਦੇ ਸਮਰਥਨ ‘ਚ ਆਏ ਸੋਨਮ ਵਾਂਗਚੁਕ