Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 🏏Cricket: ਪੜ੍ਹੋ ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?
🛑 Big News: ਪਟਿਆਲਾ ਜ਼ਿਲ੍ਹੇ ਵਿੱਚ ਧਾਰਾ 144 ਲਾਗੂ
🛑 Breaking: ਭਲਕੇ ਫੇਰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
🛑 International: ਹੋਰਮੁਜ਼ ਨੇੜੇ ਅਮਰੀਕੀ ਫੌਜ ਦਾ ਹੈਲੀਕਾਪਟਰ ਕ੍ਰੈਸ਼
🛑 ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਹੋਏ ਸ਼ਾਮਲ
🛑 ‘ਕਾਕਰੋਚ ਜਨਤਾ ਪਾਰਟੀ’ ਤੋਂ ਬਾਅਦ ਭਾਰਤ ਵਿੱਚ ਇੱਕ ਹੋਰ ਪਾਰਟੀ ਹੋਈ ਲਾਂਚ
🛑 ਫਿਲੀਪੀਨਜ਼ ਵਿੱਚ 7.8 ਤੀਬਰਤਾ ਦੇ ਭੂਚਾਲ ਕਾਰਨ ਹੁਣ ਤੱਕ 35 ਮੌਤਾਂ: ਤੱਟ ਨਾਲ ਟਕਰਾਈ ਸੁਨਾਮੀ























