Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

ਚੰਡੀਗੜ੍ਹ, 16 ਮਾਰਚ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਜਲੰਧਰ ਤੋਂ ਬਾਅਦ ਮੋਗਾ ਦੇ ਸਕੂਲਾਂ ਨੂੰ ਮਿਲੀ ਧਮਕੀ : 9ਵੀਂ ਜਮਾਤ ਦੀ ਪ੍ਰੀਖਿਆ ਰੱਦ
🛑 ‘ਆਪ’ ਸਰਕਾਰ ਨੇ 4 ਸਾਲਾਂ ’ਚ ਹੀ ਪੂਰੇ ਕੀਤੇ ਆਪਣੇ ਸਾਰੇ ਵਾਅਦੇ – ਭਗਵੰਤ ਮਾਨ
🛑 ਬੰਗਾਲ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਹਟਾਇਆ
🛑 Gold Silver Price: ਸੋਨੇ ਅਤੇ ਚਾਂਦੀ ਦੇ ਭਾਅ ‘ਚ ਤੇਜ਼ੀ ਨਾਲ ਆਈ ਗਿਰਾਵਟ
🛑 ਜਾਪਾਨ ਅਤੇ ਆਸਟ੍ਰੇਲੀਆ ਨੇ ਹੋਰਮੁਜ਼ ‘ਚ ਜੰਗੀ ਜਹਾਜ਼ ਭੇਜਣ ਤੋਂ ਕੀਤਾ ਇਨਕਾਰ
🛑 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਨਵੇਂ ਟਾਇਲਟਾਂ ਦੇ ਨਿਰਮਾਣ ਲਈ ਪੰਜਾਬ ਸਰਕਾਰ ਖਰਚੇਗੀ 7.78 ਕਰੋੜ ਰੁਪਏ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















