BIG NEWS : ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਪੁਲਿਸ ਦੀ ਵੱਡੀ ਕਾਰਵਾਈ

BIG NEWS : ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਪੁਲਿਸ ਦੀ ਵੱਡੀ ਕਾਰਵਾਈ DSP ਸਮੇਤ 7 ਪੁਲਿਸ ਵਾਲੇ ਮੁਅੱਤਲ ਚੰਡੀਗੜ੍ਹ, 26ਅਕਤੂਬਰ(ਵਿਸ਼ਵ ਵਾਰਤਾ) ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਅਤੇ ਹੋਰ ਕਈ ਮਾਮਲਿਆਂ ਤਹਿਤ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੱਕ ਨਿੱਜੀ ਚੈਨਲ ਵੱਲੋਂ ਇੰਟਰਵਿਊ ਕਰਵਾਏ ਜਾਣ ਦਾ ਹਾਈ ਕੋਰਟ ਵੱਲੋਂ ਸਖਤ ਨੋਟਿਸ ਲੈਣ ਤੇ ਜਾਂਚ … Continue reading BIG NEWS : ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਪੁਲਿਸ ਦੀ ਵੱਡੀ ਕਾਰਵਾਈ