BIG NEWS : ਵਿਰੋਧ ਮਗਰੋਂ ਕੇਂਦਰ ਸਰਕਾਰ ਨੇ ਵਾਪਿਸ ਲਿਆ ਇੱਕ ਹੋਰ ਬਿੱਲ
ਚੰਡੀਗੜ੍ਹ, 22ਫਰਵਰੀ(ਵਿਸ਼ਵ ਵਾਰਤਾ) BIG NEWS : ਕੇਂਦਰ ਸਰਕਾਰ ਨੇ ਹਾਲ ਦੀ ਘੜੀ ਐਡਵੋਕੇਟ ਸੋਧ ਬਿੱਲ 2025 ਨੂੰ ਵਾਪਸ ਲੈ ਲਿਆ ਹੈ। ਬਾਰ ਸੰਗਠਨਾਂ ਦੇ ਵਿਰੋਧ ਦਾ ਸਾਹਮਣਾ ਕਰਦਿਆਂ, ਕੇਂਦਰ ਸਰਕਾਰ ਨੇ ਨਵੇਂ ਵਿਚਾਰ-ਵਟਾਂਦਰੇ ਲਈ ਐਡਵੋਕੇਟ (ਸੋਧ) ਬਿੱਲ, 2025 ਦਾ ਸੋਧਿਆ ਹੋਇਆ ਖਰੜਾ ਤਿਆਰ ਕਰਨ ਦਾ ਫੈਸਲਾ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਬਿੱਲ ਵਿੱਚ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਇਆ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/