• Latest
  • Trending
BIG NEWS : ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

2 years ago
Akal Takht ਸਾਹਿਬ ‘ਤੇ ਪੇਸ਼ੀ: ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੁੱਜੇ ਪੰਜ ਸਿੰਘ ਸਾਹਿਬਾਨ

14 seconds ago
Akal Takht ਸਾਹਿਬ ‘ਤੇ ਪੇਸ਼ੀ: ਆਪ ਮੰਤਰੀ ਅਤੇ ਵਿਧਾਇਕ ਪਹੁੰਚੇ ਦਰਬਾਰ ਸਾਹਿਬ

25 minutes ago
Punjab: ਵਿਦੇਸ਼ ਤੋਂ ਆਈ ਮੰਦਭਾਗੀ ਖ਼ਬਰ ! ਸਲੋਵਾਕੀਆ ‘ਚ 24 ਸਾਲਾ ਪੰਜਾਬੀ ਨੌਜਵਾਨ ਦੀ ਮੌਤ

32 minutes ago
Punjab: ਨਕਲੀ ਯੂਰੀਆ ਦੀ ਸਪਲਾਈ ਦੇ ਮਾਮਲੇ ਵਿੱਚ ਅਧਿਕਾਰੀਆਂ ਖ਼ਿਲਾਫ਼ ਵੱਡੀ ਕਾਰਵਾਈ

1 hour ago
Weather Update: ਦੇਸ਼ ‘ਚ ਮਾਨਸੂਨ ਦੀ ਰਫ਼ਤਾਰ ਫੇਰ ਹੋਈ ਹੌਲੀ

2 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Wimbledon 2026: ਵੱਕਾਰੀ ਗ੍ਰੈਂਡ ਸਲੈਮ ਟੂਰਨਾਮੈਂਟ ‘ਵਿੰਬਲਡਨ 2026’ ਦੀ ਸ਼ੁਰੂਆਤ ਅੱਜ ਤੋਂ

International: ਫਰਾਂਸ ਵਿੱਚ ਗਰਮੀ ਨੇ ਲਈ 1000 ਤੋਂ ਵੱਧ ਲੋਕਾਂ ਦੀ ਜਾਨ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Ram Mandir Donation Theft: ਰਾਮ ਮੰਦਰ ਦੇ ਦਾਨ ਚੋਰੀ ਮਾਮਲੇ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

Punjab ਦੇ ਮੰਤਰੀ ਅਤੇ ਵਿਧਾਇਕ ਅੱਜ ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼, ਰੱਖਣਗੇ ਪੱਖ !

4 hours ago
India vs Ireand: ਆਇਰਲੈਂਡ ਨੇ ਰਚਿਆ ਇਤਿਹਾਸ, ਭਾਰਤ ਨੂੰ ਹਰਾ ਕੇ ਜਿੱਤੀ ਟੀ-20 ਸੀਰੀਜ਼

Hindi News
English News
Monday, June 29, 2026
No Result
View All Result
41 °c
Chandigarh
39 ° Tue
39 ° Wed
35 ° Thu
32 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BIG NEWS : ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

August 9, 2024
in Politics, ਸਿਆਸੀ, ਖਬਰਾਂ, ਪੰਜਾਬ
BIG NEWS : ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

BIG NEWS : ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ 

ਸਿਸੋਦੀਆ  ਫਰਵਰੀ 2023 ਤੋਂ ਤਿਹਾੜ ਜੇਲ੍ਹ ਵਿੱਚ ਹੈ ਬੰਦ

ਚੰਡੀਗੜ੍ਹ,9ਅਗਸਤ(ਵਿਸ਼ਵ ਵਾਰਤਾ)BIG NEWS :-ਸੁਪਰੀਮ ਕੋਰਟ ਨੇ ਅੱਜ ਸ਼ੁੱਕਰਵਾਰ ਨੂੰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਸਿਸੋਦੀਆ ਨੂੰ 10 ਲੱਖ ਰੁਪਏ ਦਾ ਬਾਂਡ ਭਰਨਾ ਹੋਵੇਗਾ। ਸਿਸੋਦੀਆ 17 ਮਹੀਨਿਆਂ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹਨ। ਉਹ ਅੱਜ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਜ਼ਿਕਰਯੋਗ ਹੈ ਕਿ ਸੀਬੀਆਈ ਨੇ ਦਿੱਲੀ ਸ਼ਰਾਬ ਨੀਤੀ ਘੁਟਾਲੇ ਵਿੱਚ ਪਿਛਲੇ ਸਾਲ 26 ਫਰਵਰੀ ਨੂੰ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਈਡੀ ਨੇ ਉਸ ਨੂੰ 9 ਮਾਰਚ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੜ ਗ੍ਰਿਫ਼ਤਾਰ ਕੀਤਾ ਸੀ। ਦੱਸਣਯੋਗ ਹੈ ਕਿ ਸਿਸੋਦੀਆ ਨੇ ਜ਼ਮਾਨਤ ਪਟੀਸ਼ਨ ਖਾਰਜ ਕਰਨ ਦੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਹਾਈ ਕੋਰਟ ਨੇ ਸ਼ਰਾਬ ਨੀਤੀ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲਿਆਂ ਵਿੱਚ ਉਸ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਮਾਮਲੇ ਦੀ ਆਖਰੀ ਸੁਣਵਾਈ 29 ਜੁਲਾਈ ਨੂੰ ਹੋਈ ਸੀ, ਜਿਸ ਵਿੱਚ ਈਡੀ ਨੇ ਜਵਾਬੀ ਹਲਫ਼ਨਾਮਾ ਦਾਖ਼ਲ ਕਰਨ ਲਈ ਸਮਾਂ ਮੰਗਿਆ ਸੀ। 

Tags: BIG NEWSManish Sisodia Bail
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Akal Takht ਸਾਹਿਬ ‘ਤੇ ਪੇਸ਼ੀ: ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੁੱਜੇ ਪੰਜ ਸਿੰਘ ਸਾਹਿਬਾਨ

Akal Takht ਸਾਹਿਬ ‘ਤੇ ਪੇਸ਼ੀ: ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੁੱਜੇ ਪੰਜ ਸਿੰਘ ਸਾਹਿਬਾਨ

by Ranjit Singh
June 29, 2026
0

Akal Takht ਸਾਹਿਬ 'ਤੇ ਪੇਸ਼ੀ: ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੁੱਜੇ ਪੰਜ ਸਿੰਘ ਸਾਹਿਬਾਨ - ਸ਼੍ਰੀ ਅਕਾਲ ਤਖ਼ਤ ਸਾਹਿਬ ਦੀ...

Akal Takht ਸਾਹਿਬ ‘ਤੇ ਪੇਸ਼ੀ: ਆਪ ਮੰਤਰੀ ਅਤੇ ਵਿਧਾਇਕ ਪਹੁੰਚੇ ਦਰਬਾਰ ਸਾਹਿਬ

Akal Takht ਸਾਹਿਬ ‘ਤੇ ਪੇਸ਼ੀ: ਆਪ ਮੰਤਰੀ ਅਤੇ ਵਿਧਾਇਕ ਪਹੁੰਚੇ ਦਰਬਾਰ ਸਾਹਿਬ

by Ranjit Singh
June 29, 2026
0

Akal Takht ਸਾਹਿਬ 'ਤੇ ਪੇਸ਼ੀ: ਆਪ ਮੰਤਰੀ ਅਤੇ ਵਿਧਾਇਕ ਪਹੁੰਚੇ ਦਰਬਾਰ ਸਾਹਿਬ - ਕਾਂਗਰਸੀ ਵਿਧਾਇਕ ਵੀ ਪਹੁੰਚੇ - ਮਨਪ੍ਰੀਤ ਸਿੰਘ...

Punjab: ਵਿਦੇਸ਼ ਤੋਂ ਆਈ ਮੰਦਭਾਗੀ ਖ਼ਬਰ ! ਸਲੋਵਾਕੀਆ ‘ਚ 24 ਸਾਲਾ ਪੰਜਾਬੀ ਨੌਜਵਾਨ ਦੀ ਮੌਤ

Punjab: ਵਿਦੇਸ਼ ਤੋਂ ਆਈ ਮੰਦਭਾਗੀ ਖ਼ਬਰ ! ਸਲੋਵਾਕੀਆ ‘ਚ 24 ਸਾਲਾ ਪੰਜਾਬੀ ਨੌਜਵਾਨ ਦੀ ਮੌਤ

by Ranjit Singh
June 29, 2026
0

Punjab: ਵਿਦੇਸ਼ ਤੋਂ ਆਈ ਮੰਦਭਾਗੀ ਖ਼ਬਰ ! ਸਲੋਵਾਕੀਆ 'ਚ 24 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਅੰਮ੍ਰਿਤਸਰ, 29 ਜੂਨ (ਵਿਸ਼ਵ ਵਾਰਤਾ):...

Punjab: ਨਕਲੀ ਯੂਰੀਆ ਦੀ ਸਪਲਾਈ ਦੇ ਮਾਮਲੇ ਵਿੱਚ ਅਧਿਕਾਰੀਆਂ ਖ਼ਿਲਾਫ਼ ਵੱਡੀ ਕਾਰਵਾਈ

Punjab: ਨਕਲੀ ਯੂਰੀਆ ਦੀ ਸਪਲਾਈ ਦੇ ਮਾਮਲੇ ਵਿੱਚ ਅਧਿਕਾਰੀਆਂ ਖ਼ਿਲਾਫ਼ ਵੱਡੀ ਕਾਰਵਾਈ

by Ranjit Singh
June 29, 2026
0

Punjab: ਨਕਲੀ ਯੂਰੀਆ ਦੀ ਸਪਲਾਈ ਦੇ ਮਾਮਲੇ ਵਿੱਚ ਅਧਿਕਾਰੀਆਂ ਖ਼ਿਲਾਫ਼ ਵੱਡੀ ਕਾਰਵਾਈ * 7 ਅਧਿਕਾਰੀਆਂ ਨੂੰ ਚਾਰਜਸ਼ੀਟ ਜਾਰੀ, ਇੱਕ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Akal Takht ਸਾਹਿਬ ‘ਤੇ ਪੇਸ਼ੀ: ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੁੱਜੇ ਪੰਜ ਸਿੰਘ ਸਾਹਿਬਾਨ

Akal Takht ਸਾਹਿਬ ‘ਤੇ ਪੇਸ਼ੀ: ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੁੱਜੇ ਪੰਜ ਸਿੰਘ ਸਾਹਿਬਾਨ

by Ranjit Singh
June 29, 2026
0

Akal Takht ਸਾਹਿਬ 'ਤੇ ਪੇਸ਼ੀ: ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੁੱਜੇ ਪੰਜ ਸਿੰਘ ਸਾਹਿਬਾਨ - ਸ਼੍ਰੀ ਅਕਾਲ ਤਖ਼ਤ ਸਾਹਿਬ ਦੀ...

Most Popular

Big Breaking: ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

Big Breaking: ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

by Ranjit Singh
5 days ago
0

Big Breaking: ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ ਗੁਰਦਾਸਪੁਰ, 24 ਜੂਨ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 