• Latest
  • Trending
BIG NEWS : ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦੇ ਕਰੀਬੀਆਂ ਦੇ ਠਿਕਾਣਿਆਂ ਤੇ ਐਨ ਆਈ ਏ ਦੀ ਛਾਪੇਮਾਰੀ

2 years ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

33 minutes ago
14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

41 minutes ago
IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਹੈਦਰਾਬਾਦ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

50 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

57 minutes ago
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗੜਗੱਜ ਨੂੰ ਲਿਖਿਆ ਪੱਤਰ

3 hours ago
ਭਾਰਤ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ 2027 ਅਤੇ ਏਸ਼ੀਅਨ ਰੀਲੇਅ 2028 ਦੀ ਕਰੇਗਾ ਮੇਜ਼ਬਾਨੀ

4 hours ago
ਰੂਸੀ ਵਿਗਿਆਨੀਆਂ ਨੇ ਈਬੋਲਾ ਵਾਇਰਸ ਦੇ ਨਵੇਂ ਸਟ੍ਰੇਨ ਖਿਲਾਫ਼ ਬਣਾਈ ਵੈਕਸਿਨ

Amritsar : ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ

ਮੁਅੱਤਲ DIG ਭੁੱਲਰ ਵਿਰੁੱਧ ਰੋਜ਼ਾਨਾ ਸੁਣਵਾਈ ਵਾਲੀ ਅਰਜੀ ਖਾਰਜ

ਆਯੁਸ਼ ਮੰਤਰਾਲੇ ਨੇ ਰਵਾਇਤੀ ਦਵਾਈ ਪ੍ਰਣਾਲੀਆਂ ਲਈ ਗਲੋਬਲ ਸਿਹਤ ਦਖਲਅੰਦਾਜ਼ੀ ਕੋਡਾਂ ਦੇ ਵਿਕਾਸ ਦੀ ਕੀਤੀ ਸਮੀਖਿਆ 

5 hours ago
Congo : ਇਬੋਲਾ ਦਾ ਪ੍ਰਕੋਪ ਅਜੇ ਸ਼ੁਰੂਆਤੀ ਪੜਾਅ ‘ਤੇ ਪਰ ਸੰਕਰਮਣ ਅਤੇ ਮੌਤਾਂ ਲਗਾਤਾਰ ਵਧ ਰਹੀਆਂ – ਸਿਹਤ ਮੰਤਰੀ 

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Hindi News
English News
Wednesday, May 27, 2026
No Result
View All Result
39 °c
Chandigarh
37 ° Thu
32 ° Fri
29 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BIG NEWS : ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦੇ ਕਰੀਬੀਆਂ ਦੇ ਠਿਕਾਣਿਆਂ ਤੇ ਐਨ ਆਈ ਏ ਦੀ ਛਾਪੇਮਾਰੀ

September 13, 2024
in ਖਬਰਾਂ, ਪੰਜਾਬ
BIG NEWS : ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦੇ ਕਰੀਬੀਆਂ ਦੇ ਠਿਕਾਣਿਆਂ ਤੇ ਐਨ ਆਈ ਏ ਦੀ ਛਾਪੇਮਾਰੀ

BIG NEWS : ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦੇ ਕਰੀਬੀਆਂ ਦੇ ਠਿਕਾਣਿਆਂ ਤੇ ਐਨ ਆਈ ਏ ਦੀ ਛਾਪੇਮਾਰੀ

ਚੰਡੀਗੜ੍ਹ, 13ਸਤੰਬਰ(ਵਿਸ਼ਵ ਵਾਰਤਾ) BIG NEWS -ਡਿਬਰੂਗੜ੍ਹ ਜੇਲ ‘ਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਕਰੀਬੀਆਂ ਅਤੇ ਰਿਸ਼ਤੇਦਾਰਾਂ ‘ਤੇ NIA ਨੇ ਛਾਪੇਮਾਰੀ ਕੀਤੀ ਹੈ।  ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੀ ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ। ਅੱਜ ਸਵੇਰੇ ਹੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀਆਂ ਟੀਮਾਂ ਨੇ ਮੋਗਾ ਅਤੇ ਅੰਮ੍ਰਿਤਸਰ ਵਿੱਚ ਛਾਪੇਮਾਰੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਨਆਈਏ ਨੇ ਸਵੇਰੇ 6 ਵਜੇ ਅੰਮ੍ਰਿਤਸਰ ਵਿੱਚ ਤਿੰਨ ਅਤੇ ਮੋਗਾ ਵਿੱਚ ਇੱਕ ਥਾਂ ’ਤੇ ਛਾਪੇਮਾਰੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿੱਚ ਰਈਆ ਨੇੜੇ ਫੇਰੁਮੋਨ ਰੋਡ ’ਤੇ ਅੰਮ੍ਰਿਤਪਾਲ ਸਿੰਘ ਦੇ ਚਾਚਾ ਪ੍ਰਗਟ ਸਿੰਘ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਜਦੋਂਕਿ ਦੂਸਰੀ ਛਾਪੇਮਾਰੀ ਅੰਮ੍ਰਿਤਸਰ ਦੇ ਸਠਿਆਲਾ ਨੇੜੇ ਬਟਾਲਾ ਵਿੱਚ ਅੰਮ੍ਰਿਤਪਾਲ ਦੇ ਸਾਲੇ ਦੇ ਘਰ ਅਤੇ ਤੀਜੀ ਛਾਪੇਮਾਰੀ ਮਹਿਤਾ ਵਿਖੇ ਕਿਸੇ ਕਰੀਬੀ ਦੇ ਘਰ ਕੀਤੀ ਗਈ। ਤਿੰਨੋਂ ਛਾਪੇ ਅੰਮ੍ਰਿਤਪਾਲ ਨਾਲ ਜੁੜੇ ਹੋਏ ਹਨ। ਇਸ ਤੋਂ ਇਲਾਵਾ ਨਵਾਂਸ਼ਹਿਰ , ਮੋਗਾ ਅਤੇ ਪਟਿਆਲਾ ਵਿਖੇ ਛਾਪੇਮਾਰੀ ਚੱਲ ਰਹੀ ਹੈ।।

Tags: BatalaBIG NEWSBreaking news in PunjabiDibrugarh JailLatest News In PunjabiMP Amritpal SinghNIA raidPragat Singhpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

by Ankit
May 27, 2026
0

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ...

14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

by Ankit
May 27, 2026
0

  14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 27 ਮਈ, 2026 (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ...

IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਹੈਦਰਾਬਾਦ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਹੈਦਰਾਬਾਦ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

by Navjot
May 27, 2026
0

IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਹੈਦਰਾਬਾਦ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ    ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Navjot
May 27, 2026
0

 Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ     ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

by Ankit
May 27, 2026
0

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ...

Most Popular

National: ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ‘ਤੇ ਦਰਜ ਹੋਇਆ ਪਰਚਾ

by Ranjit Singh
2 weeks ago
0

National: ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ 'ਤੇ ਦਰਜ ਹੋਇਆ ਪਰਚਾ ਕੋਲਕਾਤਾ, 16 ਮਈ: ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 