• Latest
  • Trending
Big News: 1984 ਸਿੱਖ ਵਿਰੋਧੀ ਦੰਗੇ: ਕਾਂਗਰਸੀ ਆਗੂ ਸੱਜਣ ਕੁਮਾਰ ਬਰੀ

Big News: 1984 ਸਿੱਖ ਵਿਰੋਧੀ ਦੰਗੇ: ਕਾਂਗਰਸੀ ਆਗੂ ਸੱਜਣ ਕੁਮਾਰ ਬਰੀ

10 months ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

29 minutes ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

48 minutes ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

1 hour ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

2 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

2 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

4 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

4 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

4 hours ago
Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

4 hours ago
Hindi News
English News
Wednesday, November 11, 2026
No Result
View All Result
27 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: 1984 ਸਿੱਖ ਵਿਰੋਧੀ ਦੰਗੇ: ਕਾਂਗਰਸੀ ਆਗੂ ਸੱਜਣ ਕੁਮਾਰ ਬਰੀ

January 22, 2026
in ਖਬਰਾਂ, ਪੰਜਾਬ, ਰਾਸ਼ਟਰੀ
Big News: 1984 ਸਿੱਖ ਵਿਰੋਧੀ ਦੰਗੇ: ਕਾਂਗਰਸੀ ਆਗੂ ਸੱਜਣ ਕੁਮਾਰ ਬਰੀ

Big News

Big News: 1984 ਸਿੱਖ ਵਿਰੋਧੀ ਦੰਗੇ: ਕਾਂਗਰਸੀ ਆਗੂ ਸੱਜਣ ਕੁਮਾਰ ਬਰੀ

ਨਵੀਂ ਦਿੱਲੀ, 22 ਜਨਵਰੀ 2026 (ਵਿਸ਼ਵ ਵਾਰਤਾ) – 1984 ਦੇ ਸਿੱਖ ਵਿਰੋਧੀ ਦੰਗਿਆਂ (Big News) ਦੇ ਇੱਕ ਮਾਮਲੇ ਵਿੱਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਵੀਰਵਾਰ ਨੂੰ ਕਾਂਗਰਸੀ ਆਗੂ ਨੂੰ 1984 ਸਿੱਖ ਦੰਗਿਆਂ ਦੇ ਇੱਕ ਮਾਮਲੇ ‘ਚ ਬਰੀ ਕਰ ਦਿੱਤਾ ਹੈ। ਇਹ ਮਾਮਲਾ ਦਿੱਲੀ ਦੇ ਜਨਕਪੁਰੀ-ਵਿਕਾਸਪੁਰੀ ਇਲਾਕੇ ਦਾ ਹੈ, ਜਿੱਥੇ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ।

ਸੱਜਣ ਕੁਮਾਰ ਵਿਰੁੱਧ ਪਹਿਲੀ ਐਫਆਈਆਰ 1 ਨਵੰਬਰ, 1984 ਨੂੰ ਸੋਹਣ ਸਿੰਘ ਅਤੇ ਅਵਤਾਰ ਸਿੰਘ ਦੇ ਕਤਲ ਲਈ ਸੀ, ਅਤੇ ਦੂਜੀ 2 ਨਵੰਬਰ, 1984 ਨੂੰ ਗੁਰਚਰਨ ਸਿੰਘ ਨੂੰ ਜ਼ਿੰਦਾ ਸਾੜਨ ਲਈ ਸੀ। ਐਸਆਈਟੀ ਨੇ 2015 ਵਿੱਚ ਕੇਸ ਦੁਬਾਰਾ ਖੋਲ੍ਹਿਆ ਸੀ ਅਤੇ ਫਰਵਰੀ 2015 ਵਿੱਚ ਵਿਸ਼ੇਸ਼ ਜਾਂਚ ਟੀਮ (SIT) ਨੇ ਦੋ ਐਫਆਈਆਰ ਦਰਜ ਕੀਤੀਆਂ ਸਨ।

Big News
Big News

ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਸੱਜਣ ਕੁਮਾਰ ਦੀ ਇਸ ਮਾਮਲੇ ਵਿੱਚ ਕੋਈ ਭੂਮਿਕਾ ਸਾਬਤ ਨਹੀਂ ਹੋਈ। ਅਦਾਲਤ ਨੇ ਕਿਹਾ ਕਿ ਕੋਈ ਠੋਸ ਸਬੂਤ ਨਹੀਂ ਸੀ, ਇਸ ਲਈ ਸੱਜਣ ਕੁਮਾਰ ਨੂੰ ਬਰੀ ਕੀਤਾ ਜਾਂਦਾ। ਹਾਲਾਂਕਿ, ਉਹ ਉਨ੍ਹਾਂ ਮਾਮਲਿਆਂ ਲਈ ਜੇਲ੍ਹ ਵਿੱਚ ਰਹੇਗਾ ਜਿਨ੍ਹਾਂ ਵਿੱਚ ਉਸਨੂੰ ਪਹਿਲਾਂ ਦੋਸ਼ੀ ਠਹਿਰਾਇਆ ਗਿਆ ਸੀ। ਉਹ ਇਸ ਸਮੇਂ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਫਰਵਰੀ 2025 ਵਿੱਚ, ਅਦਾਲਤ ਨੇ ਸੱਜਣ ਕੁਮਾਰ ਨੂੰ 1984 ਵਿੱਚ ਦਿੱਲੀ ਵਿੱਚ ਦੋ ਸਿੱਖ ਆਦਮੀਆਂ, ਜਸਵੰਤ ਸਿੰਘ ਅਤੇ ਉਸਦੇ ਪੁੱਤਰ, ਤਰੁਣਦੀਪ ਸਿੰਘ ਦੇ ਕਤਲ ਕੇਸ ਵਿੱਚ ਦੋਸ਼ੀ ਪਾਇਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

by Ranjit Singh
November 11, 2026
0

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਅਸਾਮ ਦੇ ਕਾਮਰੂਪ...

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਦੇ ਤਬਾਦਲੇ ਕੀਤੇ...

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

Most Popular

Big Breaking : ਰਾਜਬੀਰ ਘੁੰਮਣ CBI ਅੱਗੇ ਹੋਏ ਪੇਸ਼  

Big Breaking : ਰਾਜਬੀਰ ਘੁੰਮਣ CBI ਅੱਗੇ ਹੋਏ ਪੇਸ਼  

by Navjot
4 weeks ago
0

Big Breaking : ਰਾਜਬੀਰ ਘੁੰਮਣ CBI ਅੱਗੇ ਹੋਏ ਪੇਸ਼     ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ)  ਪੰਜਾਬ ਦੇ ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 