BIG NEWS : ਅਕਾਲੀ ਦਲ ਨੂੰ ਝਟਕਾ ; ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਸੋਹਨ ਸਿੰਘ ਠੰਡਲ ਭਾਜਪਾ ’ਚ ਸ਼ਾਮਲ
ਚੰਡੀਗੜ੍ਹ, 24ਅਕਤੂਬਰ(ਵਿਸ਼ਵ ਵਾਰਤਾ) ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਸੀਨੀਅਰ ਲੀਡਰ ਸੋਹਨ ਸਿੰਘ ਠੰਡਲ ਅਕਾਲੀ ਦਲ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਪੰਜਾਬ ਇੰਚਾਰਜ ਵਿਜੇ ਰੁਪਾਨੀ ਵਲੋਂ ਭਾਜਪਾ ਵਿੱਚ ਸ਼ਾਮਲ ਕਰਵਾਇਆ ਗਿਆ।