BIG NEWS : ਚੇਤਨ ਸਿੰਘ ਜੌੜਾਮਾਜਰਾ ਸਮੇਤ 5 ਸਾਬਕਾ ਮੰਤਰੀਆਂ ਨੂੰ ਸਰਕਾਰੀ ਕੋਠੀਆਂ ਖਾਲੀ ਕਰਨ ਦੇ ਹੁਕਮ, ਦੇਖੋ List
ਚੰਡੀਗੜ੍ਹ, 28ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੇ 5 ਸਾਬਕਾ ਕੈਬਨਿਟ ਮੰਤਰੀਆਂ ਨੂੰ ਆਪਣੇ ਸਰਕਾਰੀ ਕੁਆਰਟਰ ਖਾਲੀ ਕਰਨ ਦੇ ਨੋਟਿਸ ਜਾਰੀ ਕੀਤੇ ਗਏ ਹਨ। ਇਸ ਨੋਟਿਸ ਵਿੱਚ 15 ਦਿਨਾਂ ਦੇ ਅੰਦਰ ਸਰਕਾਰੀ ਮਕਾਨ ਖਾਲੀ ਕਰਨ ਲਈ ਕਿਹਾ ਗਿਆ ਹੈ।
ਪ੍ਰਸ਼ਾਸਕੀ ਅਫਸਰ ਪੰਜਾਬ ਸਿਵਲ ਸਕੱਤਰੇਤ ਵੱਲੋਂ ਸਾਬਕਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਚੇਤਨ ਸਿੰਘ ਜੋੜਾਮਾਜਰਾ, ਬਲਕਾਰ ਸਿੰਘ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਅਨਮੋਲ ਗਗਨ ਮਾਨ ਨੂੰ ਸਰਕਾਰੀ ਕੋਠੀ ਖਾਲੀ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਹੈ।