• Latest
  • Trending
BIG NEWS : ਸ਼੍ਰੋ੍ਮਣੀ ਅਕਾਲੀ ਦਲ ਦੀ ਬਾਗੀਆਂ ਖਿਲਾਫ਼ ਵੱਡੀ ਕਾਰਵਾਈ ; ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਬੀਬੀ ਜਗੀਰ ਕੌਰ ਸਮੇਤ ਵੱਡੇ ਲੀਡਰ ਪਾਰਟੀ ‘ਚੋਂ ਕੱਢੇ 

BIG NEWS : ਸ਼੍ਰੋ੍ਮਣੀ ਅਕਾਲੀ ਦਲ ਦੀ ਬਾਗੀਆਂ ਖਿਲਾਫ਼ ਵੱਡੀ ਕਾਰਵਾਈ ; ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਬੀਬੀ ਜਗੀਰ ਕੌਰ ਸਮੇਤ ਵੱਡੇ ਲੀਡਰ ਪਾਰਟੀ ‘ਚੋਂ ਕੱਢੇ 

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ

ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ

8 hours ago
ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

8 hours ago
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

8 hours ago
ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਜੇ ਦੱਤ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਜੇ ਦੱਤ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ

8 hours ago
ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

9 hours ago
ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

10 hours ago
ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ

ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ

10 hours ago
ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਗੈਂਗਸਟਰਾਂ ‘ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

11 hours ago
Hindi News
English News
Wednesday, October 14, 2026
No Result
View All Result
21 °c
Chandigarh
24 ° Thu
24 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BIG NEWS : ਸ਼੍ਰੋ੍ਮਣੀ ਅਕਾਲੀ ਦਲ ਦੀ ਬਾਗੀਆਂ ਖਿਲਾਫ਼ ਵੱਡੀ ਕਾਰਵਾਈ ; ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਬੀਬੀ ਜਗੀਰ ਕੌਰ ਸਮੇਤ ਵੱਡੇ ਲੀਡਰ ਪਾਰਟੀ ‘ਚੋਂ ਕੱਢੇ 

July 30, 2024
in Politics, ਸਿਆਸੀ, ਖਬਰਾਂ, ਪੰਜਾਬ
BIG NEWS : ਸ਼੍ਰੋ੍ਮਣੀ ਅਕਾਲੀ ਦਲ ਦੀ ਬਾਗੀਆਂ ਖਿਲਾਫ਼ ਵੱਡੀ ਕਾਰਵਾਈ ; ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਬੀਬੀ ਜਗੀਰ ਕੌਰ ਸਮੇਤ ਵੱਡੇ ਲੀਡਰ ਪਾਰਟੀ ‘ਚੋਂ ਕੱਢੇ 

BIG NEWS : ਸ਼੍ਰੋ੍ਮਣੀ ਅਕਾਲੀ ਦਲ ਦੀ ਬਾਗੀਆਂ ਖਿਲਾਫ਼ ਵੱਡੀ ਕਾਰਵਾਈ ; ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਬੀਬੀ ਜਗੀਰ ਕੌਰ ਸਮੇਤ ਵੱਡੇ ਲੀਡਰ ਪਾਰਟੀ ‘ਚੋਂ ਕੱਢੇ 

7 ਵਿਧਾਨ ਸਭਾ ਹਲਕਿਆਂ ਦੇ ਮੌਜ਼ੂਦਾ ਹਲਕਾ ਇੰਚਾਰਜ ਵੀ ਹਟਾਏ

ਚੰਡੀਗੜ੍ਹ, 30 ਜੁਲਾਈ(ਵਿਸ਼ਵ ਵਾਰਤਾ)BIG NEWS-ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸ਼ਨੀ ਕਮੇਟੀ ਦੀ ਇੱਕ ਹੰਗਾਮੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਕਮੇਟੀ ਦੇ ਚੇਅਰਮੈਨ ਸ. ਬਲਵਿੰਦਰ ਸਿੰਘ ਭੁੰਦੜ ਦੀ ਅਗਵਾਈ ਵਿੱਚ ਹੋਈ। ਇਸ ਵਿੱਚ ਕਮੇਟੀ ਦੇ ਮੈਂਬਰ ਸ. ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਸ. ਗੁਲਜਾਰ ਸਿੰਘ ਰਾਣੀਕੇ (ਟੈਲੀਫੋਨ ਰਾਹੀਂ) ਸ਼ਾਮਲ ਹੋਏ। ਮੀਟਿੰਗ ਵਿੱਚ ਪਿਛਲੇ ਲੰਮੇ ਸਮੇ ਤੋਂ ਪਾਰਟੀ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਲਗਾਤਾਰ ਇੱਕ ਸਾਜਿਸ਼ ਤਹਿਤ ਕੀਤੀਆਂ ਜਾ ਰਹੀਆਂ ਪਾਰਟੀ ਵਿਰੋਧੀ ਕਾਰਵਾਈਆਂ ਦਾ ਗੰਭੀਰਤਾ ਨਾਲ ਨੋਟਿਸ ਲੈਂਦਿਆਂ ਪਾਰਟੀ ਦੇ ਹੇਠ ਲਿਖੇ ਆਗੂਆਂ ਜਿਹਨਾਂ ਵਿੱਚ ਸ. ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ. ਪਰਮਿੰਦਰ ਸਿੰਘ ਢੀਂਡਸਾ, ਸ. ਸਿਕੰਦਰ ਸਿੰਘ ਮਲੂਕਾ, ਸ. ਸੁਰਜੀਤ ਸਿੰਘ ਰੱਖੜਾ, ਸ. ਸੁਰਿੰਦਰ ਸਿੰਘ ਠੇਕੇਦਾਰ ਅਤੇ ਸ. ਚਰਨਜੀਤ ਸਿੰਘ ਬਰਾੜ ਸ਼ਾਮਲ ਹਨ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ। ਅਨੁਸ਼ਾਸ਼ਨੀ ਕਮੇਟੀ ਲੰਮੇ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਨਿਰਣੈ ਤੇ ਪਹੁੰਚੀ ਕਿ ਉਪਰੋਕਤ ਆਗੂਆਂ ਵੱਲੋਂ ਲਗਾਤਾਰ ਪਾਰਟੀ ਦੇ ਅਕਸ ਨੂੰ ਢਾਅ ਲਾਉਣ ਵਾਲੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਅਨੁਸ਼ਾਸ਼ਨੀ ਕਮੇਟੀ ਦੇ ਮੈਂਬਰਾਂ ਨੇ ਇਹ ਮਹਿਸੂਸ ਕੀਤਾ ਕਿ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ 26 ਜੂਨ, 2024 ਨੂੰ ਹੋਈ ਮੀਟਿੰਗ ਵਿੱਚ ਇੱਕ ਮਤਾ ਪਾਸ ਕਰਕੇ ਉਪਰੋਕਤ ਸਾਰੇ ਆਗੂਆਂ ਨੂੰ ਸੁਹਿਰਦਤਾ ਨਾਲ ਅਪੀਲ ਕੀਤੀ ਗਈ ਸੀ ਕਿ ਉਹ ਜੋ ਕੁਝ ਵੀ ਕਹਿਣਾ ਚਾਹੁੰਦੇ ਹਨ ਉਹ ਪਾਰਟੀ ਫੋਰਮ ਉਪਰ ਆ ਕੇ ਕਹਿਣ। ਅਗਰ ਉਹ ਪਾਰਟੀ ਦੀ ਮੀਟਿੰਗ ਵਿੱਚ ਗੱਲ ਕਰਨ ਦੀ ਬਜਾਏ ਬਾਹਰ ਮੀਡੀਆ ਵਿੱਚ ਜਾ ਕੇ ਪਾਰਟੀ ਨੂੰ ਢਾਅ ਲਾਉਣ ਲਈ ਝੂਠਾ ਭੰਡੀ ਪ੍ਰਚਾਰ ਕਰਦੇ ਹਨ ਤਾਂ ਇਹ ਸਮਝਿਆ ਜਾਵੇਗਾ ਕਿ ਉਹਨਾਂ ਦਾ ਪਾਰਟੀ ਜਥੇਬੰਦੀ ਵਿੱਚ ਕੋਈ ਭਰੋਸਾ ਨਹੀਂ। ਪਰ ਇਹਨਾਂ ਆਗੂਆਂ ਨੇ ਸੰਜਮ ਦਿਖਾਉਣ ਦੀ ਥਾਂ ਉਲਟਾ ਪਾਰਟੀ ਖਿਲਾਫ ਖੁੱਲ ਕੇ ਯੋਜਨਾਬੱਧ ਤਰੀਕੇ ਨਾਲ ਕੂੜ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ। ਅਜਿਹੀ ਅਨਸ਼ਾਸ਼ਨਹੀਣਤਾ ਨੂੰ ਕਿਸੇ ਵੀ ਤਰੀਕੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਮੀਟਿੰਗ ਤੋਂ ਬਾਅਦ ਅਨਸ਼ਾਸ਼ਨੀ ਕਮੇਟੀ ਦੇ ਚੇਅਰਮੈਨ ਸ. ਬਲਵਿੰਦਰ ਸਿੰਘ ਭੂੰਦੜ ਨੇ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਅਨੁਸ਼ਾਸ਼ਨੀ ਕਮੇਟੀ ਲੰਮੇ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਨਿਚੋੜ ਤੇ ਪਹੁੰਚੀ ਕਿ ਉਪਰੋਕਤ ਸਾਰੇ ਆਗੂਆਂ ਦਾ ਇੱਕੋ-ਇੱਕ ਮਕਸਦ ਪਾਰਟੀ ਦੇ ਦੁਸ਼ਮਣਾਂ ਦੀ ਸ਼ਹਿ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜੋਰ ਕਰਨ ਦਾ ਹੈ। ਪਾਰਟੀ ਇਹਨਾਂ ਹਰਕਤਾਂ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕਰ ਸਕਦੀ। ਇਸ ਲਈ ਅਨੁਸ਼ਾਸ਼ਨੀ ਕਮੇਟੀ ਨੇ ਸਰਬਸੰਮਤੀ ਨਾਲ ਫੈਸਲਾ ਕਰਕੇ ਇਹਨਾਂ ਉਪਰੋਕਤ ਸਾਰੇ ਆਗੂਆਂ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰਨ ਦਾ ਫੈਸਲਾ ਕੀਤਾ। ਉਹਨਾਂ ਤਾੜਨਾ ਕੀਤੀ ਕਿ ਭਵਿੱਖ ਵਿੱਚ ਵੀ ਅਗਰ ਕਿਸੇ ਆਗੂ ਵੱਲੋਂ ਪਾਰਟੀ ਅਨੁਸ਼ਾਸ਼ਨ ਨੂੰ ਭੰਗ ਕੀਤਾ ਜਾਵੇਗਾ ਤਾਂ ਉਹਨਾਂ ਖਿਲਾਫ ਵੀ ਸਖਤ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ।
ਸ. ਭੁੰਦੜ ਨੇ ਅੱਗੇ ਦੱਸਿਆ ਕਿ ਉਪਰੋਕਤ ਤੋਂ ਇਲਾਵਾ 7 ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਮੌਜੂਦਾ ਹਲਕਾ ਇੰਚਾਰਜਾਂ ਨੂੰ ਵੀ ਤੁਰੰਤ ਪ੍ਰਭਾਵ ਤੋਂ ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾਇਆ ਜਾ ਰਿਹਾ ਹੈ। ਜਲਦੀ ਇਹਨਾਂ ਹਲਕਿਆਂ ਵਿੱਚ ਨਵੇਂ ਹਲਕਾ ਇੰਚਾਰਜ਼ ਸਥਾਨਕ ਵਰਕਰਾਂ ਅਤੇ ਆਗੂਆਂ ਦੇ ਨਾਲ ਸਲਾਹ ਮਸ਼ਵਰਾ ਕਰਕੇ ਲਗਾਏ ਜਾਣਗੇ। ਇਹਨਾ 7 ਹਲਕਿਆਂ ਵਿੱਚ ਨਕੋਦਰ, ਭੁਲੱਥ, ਘਨੌਰ, ਸਨੌਰ,ਰਾਜਪੁਰਾ, ਸਮਾਣਾ ਅਤੇ ਗੜਸ਼ੰਕਰ ਹਲਕਿਆਂ ਦੇ ਨਾਮ ਸ਼ਾਮਲ ਹਨ।

Tags: Balwinder Singh Bhundabig action against the rebelssadShromani Akali Dal
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 13, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ

ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ

by Navjot
October 13, 2026
0

ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ)  ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ...

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

by Ankit
October 13, 2026
0

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ...

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

by Ankit
October 13, 2026
0

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 13, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

IND vs WI 1st ODI  :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

by Jaspreet Kaur
2 weeks ago
0

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ - ਵੈਸਟਇੰਡੀਜ਼ ਨੂੰ 8...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 