• Latest
  • Trending
BIG NEWS : ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

2 years ago
ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

12 minutes ago
ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ

31 minutes ago
‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

36 minutes ago
ਅਫਗਾਨਿਸਤਾਨ ਵਿਰੁੱਧ 3 ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ ; ਸ਼੍ਰੇਅਸ ਅਈਅਰ ਸੰਭਾਲਣਗੇ ਟੀਮ ਦੀ ਕਮਾਨ

40 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

47 minutes ago
ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

59 minutes ago
ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ

IPS Transfers : 8 IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

ਰੌਬਰਟ ਪੈਟਿਨਸਨ ਸਟਾਰਰ ਫਿਲਮ ‘Primetime’ 25 ਸਤੰਬਰ ਨੂੰ ਭਾਰਤ ਵਿੱਚ ਹੋਵੇਗੀ ਰਿਲੀਜ਼

ਭਾਰਤ ਆਪਣੇ ਵਿਕਾਸ ਨੂੰ ਨੁਕਸਾਨ ਪਹੁੰਚਾਏ ਬਿਨਾਂ ਵਿਸ਼ਵ ਅਰਥਵਿਵਸਥਾ ਵਿੱਚ ਤਬਦੀਲੀਆਂ ਦੇ ਅਨੁਕੂਲ ਹੋ ਸਕਦਾ ਹੈ : ਵਿੱਤ ਮੰਤਰੀ ਸੀਤਾਰਮਨ

ਇੰਡੋਨੇਸ਼ੀਆ ‘ਚ ਫਟਿਆ ਜਵਾਲਾਮੁਖੀ ; ਅਸਮਾਨ ‘ਚ ਉੱਠਿਆ ਸੁਆਹ ਦਾ ਗੁਬਾਰ

Hindi News
English News
Tuesday, September 1, 2026
No Result
View All Result
28 °c
Chandigarh
27 ° Wed
28 ° Thu
28 ° Fri
27 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BIG NEWS : ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

August 5, 2024
in Politics, ਸਿਆਸੀ, ਖਬਰਾਂ, ਪੰਜਾਬ
BIG NEWS : ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

BIG NEWS : ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

ਚੋਣ ਖਰਚੇ ਨਾ ਦੇਣ ਕਰਕੇ ਗੁਰਦਾਸਪੁਰ ਜ਼ਿਲੇ ਦੇ 6 ਉਮੀਦਵਾਰ ਅਗਲੇ 3 ਸਾਲ ਤੱਕ ਨਹੀਂ ਲੜ ਸਕਣਗੇ ਚੋਣਾਂ

ਚੰਡੀਗੜ੍ਹ, 5 ਅਗਸਤ(ਵਿਸ਼ਵ ਵਾਰਤਾ) BIG NEWS-ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਸਾਰੇ 6 ਉਮੀਦਵਾਰ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹਨ। 15 ਜੁਲਾਈ 2024 ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤੇ ਹੁਕਮਾਂ ਰਾਹੀਂ ਬਟਾਲਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਸੁੱਚਾ ਸਿੰਘ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਕਾਦੀਆਂ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਪ੍ਰੇਮ ਸਿੰਘ ਅਤੇ ਹਰਦੀਪ ਸਿੰਘ ਨੂੰ ਵੀ ਅਯੋਗ ਐਲਾਨਿਆਂ ਗਿਆ ਹੈ।

ਸਿਬਿਨ ਸੀ ਨੇ ਅੱਗੇ ਦੱਸਿਆ ਕਿ ਗੁਰਦਾਸਪੁਰ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਸੰਨੀ, ਕਰਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ 3 ਸਾਲ ਤੱਕ ਚੋਣ ਲੜਨ ਦੇ ਅਯੋਗ ਐਲਾਨਿਆ ਹੈ।

Tags: BIG NEWSECI disqualifies 6 candidatesSIBIN CThe Election Commission of India
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

by Ankit
September 1, 2026
0

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ 1...

ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ

ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ

by Ankit
September 1, 2026
0

ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ "ਡਿਜੀ ਪੰਜਾਬ" ਲਾਂਚ • ਅਗਲੇ ਦੋ ਮਹੀਨਿਆਂ ਵਿੱਚ ਸਾਰੀਆਂ 800 ਤੋਂ...

‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

by Ankit
September 1, 2026
0

  ‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ — ਪੁਲਿਸ...

ਅਫਗਾਨਿਸਤਾਨ ਵਿਰੁੱਧ 3 ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ ; ਸ਼੍ਰੇਅਸ ਅਈਅਰ ਸੰਭਾਲਣਗੇ ਟੀਮ ਦੀ ਕਮਾਨ

ਅਫਗਾਨਿਸਤਾਨ ਵਿਰੁੱਧ 3 ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ ; ਸ਼੍ਰੇਅਸ ਅਈਅਰ ਸੰਭਾਲਣਗੇ ਟੀਮ ਦੀ ਕਮਾਨ

by Navjot
September 1, 2026
0

ਅਫਗਾਨਿਸਤਾਨ ਵਿਰੁੱਧ 3 ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ ; ਸ਼੍ਰੇਅਸ ਅਈਅਰ ਸੰਭਾਲਣਗੇ ਟੀਮ ਦੀ ਕਮਾਨ    ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

by Ankit
September 1, 2026
0

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ 1...

Most Popular

Punjab: ‘ਸ਼ੇਰ-ਏ-ਪੰਜਾਬ T20 ਲੀਗ’ ਦੀ ਸ਼ੁਰੂਆਤ ਅੱਜ ਤੋਂ, 6 ਟੀਮਾਂ ਵਿਚਾਲੇ ਹੋਣਗੇ ਮੁਕਾਬਲੇ

by Ranjit Singh
2 days ago
0

Punjab: ‘ਸ਼ੇਰ-ਏ-ਪੰਜਾਬ T20 ਲੀਗ’ ਦੀ ਸ਼ੁਰੂਆਤ ਅੱਜ ਤੋਂ, 6 ਟੀਮਾਂ ਵਿਚਾਲੇ ਹੋਣਗੇ ਮੁਕਾਬਲੇ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਪੰਜਾਬ ਕ੍ਰਿਕਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 