Big News: ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਪੜ੍ਹੋ ਲਿਸਟ ‘ਚ ਕਿਸ-ਕਿਸ ਦਾ ਨਾਂਅ ?
ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ (ਆਪ) 2027 ਦੀਆਂ ਪੰਜਾਬ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਲਿਸਟ ‘ਚ 40 ਉਮੀਦਵਾਰਾਂ ਦੇ ਨਾਂਅ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ‘ਚ ਆ ਕੇ ਇਸ ਦਾ ਐਲਾਨ ਕੀਤਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਲਿਸਟ ‘ਚ ਉਨ੍ਹਾਂ ਦਾ ਵੀ ਨਾਂਅ ਹੈ ਅਤੇ ਉਹ ਧੂਰੀ ਤੋਂ ਹੀ ਚੋਣ ਲੜਨਗੇ ਅਤੇ ਅੱਗੇ ਉਨ੍ਹਾਂ ਨੇ ਦੱਸਿਆ ਕਿ ਸੋਸ਼ਲ ਮੀਡੀਆ ਅਕਾਊਂਟ ‘ਤੇ ਜਲਦੀ ਹੀ ਪੂਰੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਦੇਖੋ ਲਿਸਟ….


ਸਾਲ 2021 ‘ਚ ਆਮ ਆਦਮੀ ਪ੍ਰਤੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ 12 ਨਵੰਬਰ ਨੂੰ ਜਾਰੀ ਕੀਤੀ ਗਈ ਸੀ, ਪਰ ਇਸ ਵਾਰ ਪਾਰਟੀ ਵਲੋਂ ਪਹਿਲੀ ਸੂਚੀ 12 ਦਿਨ ਪਹਿਲਾਂ 31 ਅਕਤੂਬਰ ਨੂੰ ਹੀ ਜਾਰੀ ਕਰ ਦਿੱਤੀ ਗਈ ਹੈ।























