• Latest
  • Trending
Big News: ਪੈਟਰੋਲ ਅਤੇ ਡੀਜ਼ਲ ਤੋਂ ਬਾਅਦ ਹੁਣ CNG ਦੇ ਵੀ ਵਧੇ ਭਾਅ

Big News: ਪੈਟਰੋਲ ਅਤੇ ਡੀਜ਼ਲ ਤੋਂ ਬਾਅਦ ਹੁਣ CNG ਦੇ ਵੀ ਵਧੇ ਭਾਅ

3 months ago
Punjab: ‘ਖੇਡਾਂ ਵਤਨ ਪੰਜਾਬ ਦੀਆਂ 2026’ ਅੱਜ ਤੋਂ: CM ਮਾਨ ਬਠਿੰਡਾ ਤੋਂ ਕਰਨਗੇ ਸ਼ੁਰੂਆਤ

Punjab: ‘ਖੇਡਾਂ ਵਤਨ ਪੰਜਾਬ ਦੀਆਂ 2026’ ਅੱਜ ਤੋਂ: CM ਮਾਨ ਬਠਿੰਡਾ ਤੋਂ ਕਰਨਗੇ ਸ਼ੁਰੂਆਤ

27 seconds ago
Hukamnama Sri Darbar Sahib Today – 05 September 2026 | Ang 711 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 September 2026 | Ang 711 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ 

ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ 

10 hours ago
BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ 

BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ 

10 hours ago
ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਕੋਲ ਭੇਜਿਆ – ਅਮਨ ਅਰੋੜਾ

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਕੋਲ ਭੇਜਿਆ – ਅਮਨ ਅਰੋੜਾ

12 hours ago
ਦਿੱਲੀ ਵਿੱਚ ਭਾਰੀ ਮੀਂਹ ਕਾਰਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਭਰਿਆ ਪਾਣੀ ; ਉਡਾਣਾਂ ਪ੍ਰਭਾਵਿਤ

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਭਰਿਆ ਪਾਣੀ ; ਉਡਾਣਾਂ ਪ੍ਰਭਾਵਿਤ

12 hours ago
ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ ’ਚ ਟ੍ਰੈਫਿਕ ਪੁਲਿਸ ਕਰਮਚਾਰੀ ਲਾਈਨ ਹਾਜ਼ਰ

ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ ’ਚ ਟ੍ਰੈਫਿਕ ਪੁਲਿਸ ਕਰਮਚਾਰੀ ਲਾਈਨ ਹਾਜ਼ਰ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਪੰਜਾਬ ਯੂਨੀਵਰਸਿਟੀ ਵਿਖੇ ਨਵੇਂ ਵਿਗਿਆਨ ਕੇਂਦਰ ਅਤੇ ਟੈਕ ਇਨੋਵੇਸ਼ਨ ਫੋਰਮ ਦਾ ਕੀਤਾ ਉਦਘਾਟਨ

ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਪੰਜਾਬ ਯੂਨੀਵਰਸਿਟੀ ਵਿਖੇ ਨਵੇਂ ਵਿਗਿਆਨ ਕੇਂਦਰ ਅਤੇ ਟੈਕ ਇਨੋਵੇਸ਼ਨ ਫੋਰਮ ਦਾ ਕੀਤਾ ਉਦਘਾਟਨ

13 hours ago
Miracle rescue : ਨੇਪਾਲ ਵਿੱਚ 9 ਦਿਨਾਂ ਬਾਅਦ ਹਾਈਡ੍ਰੋਪਾਵਰ ਪ੍ਰੋਜੈਕਟ ਦੀ ਸੁਰੰਗ ਵਿੱਚੋਂ ਦੋ ਮਜ਼ਦੂਰਾਂ ਨੂੰ ਜ਼ਿੰਦਾ ਕੱਢਿਆ ਬਾਹਰ

Miracle rescue : ਨੇਪਾਲ ਵਿੱਚ 9 ਦਿਨਾਂ ਬਾਅਦ ਹਾਈਡ੍ਰੋਪਾਵਰ ਪ੍ਰੋਜੈਕਟ ਦੀ ਸੁਰੰਗ ਵਿੱਚੋਂ ਦੋ ਮਜ਼ਦੂਰਾਂ ਨੂੰ ਜ਼ਿੰਦਾ ਕੱਢਿਆ ਬਾਹਰ

13 hours ago
ਭਾਰਤ ਨੇ Quad sherpas meeting ਦੀ ਕੀਤੀ ਮੇਜ਼ਬਾਨੀ

ਭਾਰਤ ਨੇ Quad sherpas meeting ਦੀ ਕੀਤੀ ਮੇਜ਼ਬਾਨੀ

15 hours ago
Hindi News
English News
Saturday, September 5, 2026
No Result
View All Result
25 °c
Chandigarh
27 ° Sun
29 ° Mon
30 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਪੈਟਰੋਲ ਅਤੇ ਡੀਜ਼ਲ ਤੋਂ ਬਾਅਦ ਹੁਣ CNG ਦੇ ਵੀ ਵਧੇ ਭਾਅ

May 26, 2026
in ਖਬਰਾਂ, ਰਾਸ਼ਟਰੀ
Big News: ਪੈਟਰੋਲ ਅਤੇ ਡੀਜ਼ਲ ਤੋਂ ਬਾਅਦ ਹੁਣ CNG ਦੇ ਵੀ ਵਧੇ ਭਾਅ

Big News

Big News: ਪੈਟਰੋਲ ਅਤੇ ਡੀਜ਼ਲ ਤੋਂ ਬਾਅਦ ਹੁਣ CNG ਦੇ ਵੀ ਵਧੇ ਭਾਅ 

ਨਵੀਂ ਦਿੱਲੀ, 26 ਮਈ (ਵਿਸ਼ਵ ਵਾਰਤਾ): ਪੈਟਰੋਲ ਅਤੇ ਡੀਜ਼ਲ ਤੋਂ ਬਾਅਦ ਹੁਣ CNG ਦੀ ਕੀਮਤ ‘ਚ ਵੀ ਵਾਧਾ ਹੋਇਆ ਹੈ। ਸੀਐਨਜੀ ਦੀ ਕੀਮਤ ‘ਚ 2 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇੰਦਰਪ੍ਰਸਥ ਗੈਸ ਲਿਮਟਿਡ (ਆਈਜੀਐਲ) ਨੇ ਅੱਜ, ਮੰਗਲਵਾਰ, 26 ਮਈ ਨੂੰ ਸੀਐਨਜੀ ਦੀ ਕੀਮਤ 2 ਰੁਪਏ ਪ੍ਰਤੀ ਕਿਲੋਗ੍ਰਾਮ ਵਧਾਈ ਹੈ। ਦਿੱਲੀ-ਐਨਸੀਆਰ ਸਮੇਤ ਕਈ ਸ਼ਹਿਰਾਂ ਵਿੱਚ ਇਹ ਕੀਮਤਾਂ ਵਧਾਈਆਂ ਗਈਆਂ ਹਨ।

ਦੱਸ ਦਈਏ ਕਿ ਈਰਾਨ ਯੁੱਧ ਦੇ ਵਿਚਕਾਰ, ਕੰਪ੍ਰੈਸਡ ਨੈਚੁਰਲ ਗੈਸ (ਸੀਐਨਜੀ) ਦੀ ਕੀਮਤ ਪਿਛਲੇ ਦੋ ਹਫ਼ਤਿਆਂ ਵਿੱਚ ਚੌਥੀ ਵਾਰ ਵਧੀ ਹੈ। ਜਿਸ ਤੋਂ ਬਾਅਦ ਹੁਣ ਦਿੱਲੀ ਵਿੱਚ ਸੀਐਨਜੀ ਦੀਆਂ ਕੀਮਤਾਂ ₹81.09 ਪ੍ਰਤੀ ਕਿਲੋਗ੍ਰਾਮ ਤੋਂ ਵਧ ਕੇ ₹83.09 ਪ੍ਰਤੀ ਕਿਲੋਗ੍ਰਾਮ ਹੋ ਗਈਆਂ ਹਨ। ਨੋਇਡਾ, ਗਾਜ਼ੀਆਬਾਦ ਅਤੇ ਗ੍ਰੇਟਰ ਨੋਇਡਾ ਵਿੱਚ, ਸੀਐਨਜੀ ਦੀਆਂ ਕੀਮਤਾਂ ₹91.70 ਹੋਣਗੀਆਂ ਅਤੇ ਗੁਰੂਗ੍ਰਾਮ ਵਿੱਚ ਸੀਐਨਜੀ ਦੀ ਕੀਮਤ ₹88.12 ਪ੍ਰਤੀ ਕਿਲੋਗ੍ਰਾਮ ਹੋ ਗਈ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਤੇਲ ਕੰਪਨੀਆਂ ਨੇ ਕੱਲ੍ਹ ਪੈਟਰੋਲ ਦੀ ਕੀਮਤ ₹2.61 ਅਤੇ ਡੀਜ਼ਲ ਦੀ ਕੀਮਤ ₹2.71 ਪ੍ਰਤੀ ਲੀਟਰ ਵਧਾਈ ਸੀ। ਇਸ ਵਾਧੇ ਤੋਂ ਬਾਅਦ, ਦਿੱਲੀ ਵਿੱਚ ਪੈਟਰੋਲ ਦੀ ਕੀਮਤ ਹੁਣ ₹102.12 ਅਤੇ ਡੀਜ਼ਲ ਦੀ ਕੀਮਤ ₹95.20 ਹੈ। ਪੈਟਰੋਲ, ਡੀਜ਼ਲ ਅਤੇ ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧੇ ਦਾ ਮੁੱਖ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਹੈ। ਈਰਾਨ ਅਤੇ ਅਮਰੀਕਾ ਵਿਚਕਾਰ ਜੰਗ ਤੋਂ ਪਹਿਲਾਂ, ਕੱਚੇ ਤੇਲ ਦੀਆਂ ਕੀਮਤਾਂ 70 ਡਾਲਰ ਸਨ, ਜੋ ਹੁਣ 100 ਡਾਲਰ ਪ੍ਰਤੀ ਬੈਰਲ ਤੋਂ ਵੱਧ ਹੋ ਗਈਆਂ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ‘ਖੇਡਾਂ ਵਤਨ ਪੰਜਾਬ ਦੀਆਂ 2026’ ਅੱਜ ਤੋਂ: CM ਮਾਨ ਬਠਿੰਡਾ ਤੋਂ ਕਰਨਗੇ ਸ਼ੁਰੂਆਤ

Punjab: ‘ਖੇਡਾਂ ਵਤਨ ਪੰਜਾਬ ਦੀਆਂ 2026’ ਅੱਜ ਤੋਂ: CM ਮਾਨ ਬਠਿੰਡਾ ਤੋਂ ਕਰਨਗੇ ਸ਼ੁਰੂਆਤ

by Ranjit Singh
September 5, 2026
0

Punjab: ‘ਖੇਡਾਂ ਵਤਨ ਪੰਜਾਬ ਦੀਆਂ 2026’ ਅੱਜ ਤੋਂ: CM ਮਾਨ ਬਠਿੰਡਾ ਤੋਂ ਕਰਨਗੇ ਸ਼ੁਰੂਆਤ ਬਠਿੰਡਾ, 5 ਸਤੰਬਰ (ਵਿਸ਼ਵ ਵਾਰਤਾ): ਪੰਜਾਬ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 4, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 4 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ 

ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ 

by Navjot
September 4, 2026
0

ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ    ਚੰਡੀਗੜ੍ਹ, 4 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ...

BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ 

BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ 

by Navjot
September 4, 2026
0

BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ    ਨਵੀਂ ਦਿੱਲੀ, 4 ਸਤੰਬਰ (ਵਿਸ਼ਵ ਵਾਰਤਾ) ਭਾਰਤ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ‘ਖੇਡਾਂ ਵਤਨ ਪੰਜਾਬ ਦੀਆਂ 2026’ ਅੱਜ ਤੋਂ: CM ਮਾਨ ਬਠਿੰਡਾ ਤੋਂ ਕਰਨਗੇ ਸ਼ੁਰੂਆਤ

Punjab: ‘ਖੇਡਾਂ ਵਤਨ ਪੰਜਾਬ ਦੀਆਂ 2026’ ਅੱਜ ਤੋਂ: CM ਮਾਨ ਬਠਿੰਡਾ ਤੋਂ ਕਰਨਗੇ ਸ਼ੁਰੂਆਤ

by Ranjit Singh
September 5, 2026
0

Punjab: ‘ਖੇਡਾਂ ਵਤਨ ਪੰਜਾਬ ਦੀਆਂ 2026’ ਅੱਜ ਤੋਂ: CM ਮਾਨ ਬਠਿੰਡਾ ਤੋਂ ਕਰਨਗੇ ਸ਼ੁਰੂਆਤ ਬਠਿੰਡਾ, 5 ਸਤੰਬਰ (ਵਿਸ਼ਵ ਵਾਰਤਾ): ਪੰਜਾਬ...

Most Popular

Punjab: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ: ਪੜ੍ਹੋ ਕੀ ਕਿਹਾ ?

Punjab: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ: ਪੜ੍ਹੋ ਕੀ ਕਿਹਾ ?

by Ranjit Singh
3 weeks ago
0

Punjab: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ: ਪੜ੍ਹੋ ਕੀ ਕਿਹਾ ? - ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 