• Latest
  • Trending
Big News: ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋਇਆ ਏਅਰ ਇੰਡੀਆ ਦਾ ਜਹਾਜ਼

3 weeks ago
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

3 minutes ago
ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

7 minutes ago
IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

9 minutes ago
ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

10 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

14 minutes ago
ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

25 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

33 minutes ago
ਲਾਰੈਂਸ-ਗੋਲਡੀ ਬਰਾੜ ‘ਤੇ ਅਮਰੀਕੀ ਦੋਸ਼ਾਂ ‘ਤੇ ਭਾਰਤ ਦੀ ਪਹਿਲੀ ਪ੍ਰਤੀਕਿਰਿਆ

39 minutes ago
ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

49 minutes ago
ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

53 minutes ago
‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

59 minutes ago
ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

1 hour ago
Hindi News
English News
Tuesday, July 14, 2026
No Result
View All Result
39 °c
Chandigarh
36 ° Wed
38 ° Thu
37 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋਇਆ ਏਅਰ ਇੰਡੀਆ ਦਾ ਜਹਾਜ਼

June 24, 2026
in ਖਬਰਾਂ, ਪੰਜਾਬ, ਰਾਸ਼ਟਰੀ
Big News: ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋਇਆ ਏਅਰ ਇੰਡੀਆ ਦਾ ਜਹਾਜ਼

Air India

Big News: ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋਇਆ ਏਅਰ ਇੰਡੀਆ ਦਾ ਜਹਾਜ਼

– ਏਅਰ ਇੰਡੀਆ ਦਾ ਜਹਾਜ਼ ਦਿੱਲੀ ਤੋਂ ਜਾ ਰਿਹਾ ਸੀ ਅੰਮ੍ਰਿਤਸਰ
– ਤਕਨੀਕੀ ਖਰਾਬੀ ਕਾਰਨ ਆਪਣੇ ਰਸਤੇ ਤੋਂ ਭਟਕਿਆ

ਅੰਮ੍ਰਿਤਸਰ, 24 ਜੂਨ (ਵਿਸ਼ਵ ਵਾਰਤਾ) – ਸੋਮਵਾਰ ਰਾਤ ਨੂੰ ਏਅਰ ਇੰਡੀਆ ਦਾ ਇੱਕ ਜਹਾਜ਼ ਰਸਤਾ ਭਟਕ ਕੇ ਕੁਝ ਸਮੇਂ ਲਈ ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋ ਗਿਆ। ਜਹਾਜ਼ ਦੇ ਪਾਇਲਟ ਨੂੰ ਇਸ ਦਾ ਪਤਾ ਉਸ ਵੇਲੇ ਲੱਗਿਆ ਜਦੋਂ ਪਾਕਿਸਤਾਨ ਦੇ ਹਵਾਈ ਆਵਾਜਾਈ ਅਧਿਕਾਰੀਆਂ ਨੇ ਜਹਾਜ਼ ਨੂੰ ਤੁਰੰਤ ਵਾਪਸ ਮੁੜਨ ਲਈ ਚੇਤਾਵਨੀ ਦਿੱਤੀ। ਜਿਸ ਤੋਂ ਬਾਅਦ ਪਾਇਲਟ ਨੇ ਬਿਨਾਂ ਦੇਰੀ ਕੀਤਿਆਂ ਜਹਾਜ਼ ਨੂੰ ਭਾਰਤੀ ਖੇਤਰ ਵੱਲ ਮੋੜ ਲਿਆ। ਦੱਸ ਦਈਏ ਕਿ ਇਹ ਉਡਾਣ ਦਿੱਲੀ ਤੋਂ ਅੰਮ੍ਰਿਤਸਰ ਲਈ ਰਵਾਨਾ ਹੋਈ ਸੀ। ਅਧਿਕਾਰੀਆਂ ਮੁਤਾਬਕ ਤਕਨੀਕੀ ਨੁਕਸ ਕਾਰਨ ਜਹਾਜ਼ ਆਪਣੇ ਨਿਰਧਾਰਤ ਰਸਤੇ ਤੋਂ ਭਟਕ ਗਿਆ।

ਪਾਕਿਸਤਾਨ ਦੀ ਚੇਤਾਵਨੀ ਮਿਲਣ ਤੋਂ ਬਾਅਦ ਜਦੋਂ ਤੱਕ ਜਹਾਜ਼ ਪਾਕਿਸਤਾਨੀ ਹਵਾਈ ਖੇਤਰ ਤੋਂ ਜਦੋਂ ਭਾਰਤੀ ਖੇਤਰ ‘ਚ ਵਾਪਸ ਆਇਆ ਤਾਂ ਉਸ ਵੇਲੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਹਵਾਈ ਆਵਾਜਾਈ ਵੱਧ ਚੁੱਕੀ ਸੀ। ਇਸ ਕਾਰਨ ਜਹਾਜ਼ ਨੂੰ ਅੰਮ੍ਰਿਤਸਰ ਵਿੱਚ ਉਤਾਰਨ ਦੀ ਬਜਾਏ ਮੁੜ ਵਾਪਿਸ ਦਿੱਲੀ ਭੇਜਣਾ ਪਿਆ। ਲਗਭਗ ਦੋ ਘੰਟੇ ਬਾਅਦ, ਦੁਬਾਰਾ ਇਜਾਜ਼ਤ ਮਿਲਣ ਤੋਂ ਬਾਅਦ, ਜਹਾਜ਼ ਨੇ ਮੁੜ ਅੰਮ੍ਰਿਤਸਰ ਲਈ ਉਡਾਣ ਭਰੀ ਅਤੇ ਸੋਮਵਾਰ-ਮੰਗਲਵਾਰ ਰਾਤ ਨੂੰ 2:20 ਵਜੇ, ਲਗਭਗ ਚਾਰ ਘੰਟੇ ਦੇਰੀ ਨਾਲ ਇਹ ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸੁਰੱਖਿਅਤ ਉਤਰਿਆ।

ਹਵਾਈ ਅੱਡਾ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਤਕਨੀਕੀ ਖਰਾਬੀ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਹਵਾਈ ਅੱਡਾ ਅਥਾਰਟੀ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਏਅਰਬੱਸ ਏਆਈ-321 ਨੇ ਸੋਮਵਾਰ ਰਾਤ 9:18 ਵਜੇ ਦਿੱਲੀ ਤੋਂ ਉਡਾਣ ਭਰੀ ਸੀ। ਜਹਾਜ਼ ਨੇ ਰਾਤ 10:30 ਵਜੇ ਅੰਮ੍ਰਿਤਸਰ ਵਿੱਚ ਉਤਰਨਾ ਸੀ। ਪਰ ਇਸ ਉਡਾਣ ਦੌਰਾਨ ਹੀ ਜਹਾਜ਼ ਵਿੱਚ ਕੋਈ ਤਕਨੀਕੀ ਸਮੱਸਿਆ ਆ ਗਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

by Ankit
July 14, 2026
0

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ...

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

by Ankit
July 14, 2026
0

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ — ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਨਾਲ ਸਬੰਧਤ ਵਿਦੇਸ਼ੀ ਹੈਂਡਲਰ...

IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

by Jaspreet Kaur
July 14, 2026
0

IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ - ਜੋ ਰੂਟ ਤੇ ਡੌਸਨ ਨੇ ਜੜ੍ਹੇ ਸ਼ਾਨਦਾਰ ਅਰਧ-ਸੈਂਕੜੇ;...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

by Ankit
July 14, 2026
0

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ * ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

by Ankit
July 14, 2026
0

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ...

Most Popular

Amritsar ‘ਚ ਨੌਜਵਾਨ ਦਾ ਕਤਲ ਮਾਮਲਾ: ਪਿਤਾ ਅਤੇ ਮਤਰੇਈ ਮਾਂ ‘ਤੇ ਲੱਗੇ ਦੋਸ਼

by Ranjit Singh
6 days ago
0

Amritsar 'ਚ ਨੌਜਵਾਨ ਦਾ ਕਤਲ ਮਾਮਲਾ: ਪਿਤਾ ਅਤੇ ਮਤਰੇਈ ਮਾਂ 'ਤੇ ਲੱਗੇ ਦੋਸ਼ - ਦੋ ਮਤਰੇਏ ਭਰਾਵਾਂ 'ਤੇ ਵੀ ਕਤਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 