• Latest
  • Trending
Big News: ਅਦਾਲਤ ਵੱਲੋਂ ਮਜੀਠਿਆ ਦੇ ਸਾਲੇ ਦੇ ਗ੍ਰਿਫਤਾਰੀ ਵਾਰੰਟ ਜਾਰੀ

Big News: ਅਦਾਲਤ ਵੱਲੋਂ ਮਜੀਠਿਆ ਦੇ ਸਾਲੇ ਦੇ ਗ੍ਰਿਫਤਾਰੀ ਵਾਰੰਟ ਜਾਰੀ

9 months ago
National: ਅਨੁਰਾਗ ਜੈਨ ਨੀਤੀ ਆਯੋਗ ਦੇ ਨਵੇਂ CEO ਵਜੋਂ ਸੰਭਾਲਣਗੇ ਅਹੁਦਾ

National: ਅਨੁਰਾਗ ਜੈਨ ਨੀਤੀ ਆਯੋਗ ਦੇ ਨਵੇਂ CEO ਵਜੋਂ ਸੰਭਾਲਣਗੇ ਅਹੁਦਾ

8 minutes ago
India Vs Sri Lanka 1st Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

India Vs Sri Lanka 1st Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

51 minutes ago
Punjab: ਮੁੱਖ ਮੰਤਰੀ ਮਾਨ ਨੇ ਫਿਰੋਜ਼ਪੁਰ ਵਿੱਚ ਲਹਿਰਾਇਆ ਤਿਰੰਗਾ

Punjab: ਮੁੱਖ ਮੰਤਰੀ ਮਾਨ ਨੇ ਫਿਰੋਜ਼ਪੁਰ ਵਿੱਚ ਲਹਿਰਾਇਆ ਤਿਰੰਗਾ

1 hour ago
Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ

Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ

2 hours ago
Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਅੱਜ ਤੋਂ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਅੱਜ ਤੋਂ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
National: PM ਮੋਦੀ ਨੇ ਲਾਲ ਕਿਲ੍ਹੇ ‘ਤੇ ਲਹਿਰਾਇਆ ਤਿਰੰਗਾ

National: PM ਮੋਦੀ ਨੇ ਲਾਲ ਕਿਲ੍ਹੇ ‘ਤੇ ਲਹਿਰਾਇਆ ਤਿਰੰਗਾ

3 hours ago
Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਤੋਂ

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਤੋਂ

3 hours ago
International: ਇੰਡੋਨੇਸ਼ੀਆ ਵਿੱਚ ਆਇਆ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

International: ਇੰਡੋਨੇਸ਼ੀਆ ਵਿੱਚ ਆਇਆ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

3 hours ago
Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਰਾਜਪਾਲ ਭਵਨ ਤੱਕ ਰੋਸ ਮਾਰਚ ਅੱਜ

Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਰਾਜਪਾਲ ਭਵਨ ਤੱਕ ਰੋਸ ਮਾਰਚ ਅੱਜ

3 hours ago
Hukamnama Sri Darbar Sahib Today – 15 August 2026 | Ang 716 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 August 2026 | Ang 716 I ਅੱਜ ਦਾ ਹੁਕਮਨਾਮਾ

5 hours ago
ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

12 hours ago
Hindi News
English News
Saturday, August 15, 2026
No Result
View All Result
27 °c
Chandigarh
30 ° Sun
29 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਅਦਾਲਤ ਵੱਲੋਂ ਮਜੀਠਿਆ ਦੇ ਸਾਲੇ ਦੇ ਗ੍ਰਿਫਤਾਰੀ ਵਾਰੰਟ ਜਾਰੀ

November 20, 2025
in ਸਿਆਸੀ, ਖਬਰਾਂ, ਪੰਜਾਬ
Big News: ਅਦਾਲਤ ਵੱਲੋਂ ਮਜੀਠਿਆ ਦੇ ਸਾਲੇ ਦੇ ਗ੍ਰਿਫਤਾਰੀ ਵਾਰੰਟ ਜਾਰੀ

Punjab

Big News: ਅਦਾਲਤ ਵੱਲੋਂ ਮਜੀਠਿਆ ਦੇ ਸਾਲੇ ਦੇ ਗ੍ਰਿਫਤਾਰੀ ਵਾਰੰਟ ਜਾਰੀ

ਚੰਡੀਗੜ੍ਹ, 20 ਨਵੰਬਰ 2025 (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠਿਆ ਦੀਆਂ ਮੁਸ਼ਕਿਲਾਂ ਹੋਰ (Big News) ਵਧਦੀਆਂ ਦਿਖ ਰਹੀਆਂ ਹਨ। ਦੱਸ ਦਈਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਬਿਕਰਮ ਸਿੰਘ ਮਜੀਠਿਆ ਪਿਛਲੇ ਕਈ ਮਹੀਨਿਆਂ ਤੋਂ ਪਟਿਆਲਾ ਜੇਲ੍ਹ ਵਿਚ ਬੰਦ ਹਨ। ਹੁਣ ਇਸ ਮਾਮਲੇ ‘ਚ ਮੋਹਾਲੀ ਦੀ ਅਦਾਲਤ ਨੇ ਸਾਬਕਾ ਮੰਤਰੀ ਦੇ ਸਾਲੇ ਗਜ਼ਪਤ ਸਿੰਘ ਗਰੇਵਾਲ ਦੇ ਵਿਜੀਲੈਂਸ ਕੋਲ ਪੁੱਛਗਿਛ ਲਈ ਪੇਸ਼ ਨਾ ਹੋਣ ਕਾਰਨ ਉਸ (ਮਜੀਠਿਆ ਦੇ ਸਾਲੇ) ਦੇ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਹਨ।

Big News
Big News

ਸਾਹਮਣੇ ਆ ਰਹੀਆਂ ਰੀਪੋਰਟਾਂ ਦੇ ਮੁਤਾਬਕ ਵਿਜੀਲੈਂਸ ਦੀ ਟੀਮ ਵੱਲੋਂ ਕਈ ਵਾਰ ਗਜ਼ਪਤ ਸਿੰਘ ਨੂੰ ਪੁਛਗਿਛ ਲਈ ਸੰਮਨ ਭੇਜੇ ਸਨ ਪ੍ਰੰਤੂ ਉਹ ਇੱਕ ਵਾਰ ਵੀ ਜਾਂਚ ਟੀਮ ਦੇ ਸਾਹਮਣੇ ਪੇਸ਼ ਨਹੀਂ ਹੋਏ, ਜਿਸ ਕਾਰਨ ਵਿਜੀਲੈਂਸ ਵੱਲੋਂ ਅਦਾਲਤ ਦਾ ਰੁੱਖ ਕੀਤਾ ਗਿਆ ਸੀ।

ਜਿਸ ਤੋਂ ਬਾਅਦ ਮੋਹਾਲੀ ਦੀ ਸਪੈਸ਼ਲ ਅਦਾਲਤ ਨੇ ਵੀ ਪਿਛਲੀ ਸੁਣਵਾਈ ਦੌਰਾਨ ਗਜ਼ਪਤ ਸਿੰਘ ਨੂੰ ਜਾਂਚ ਏਜੰਸੀ ਸਾਹਮਣੇ ਪੇਸ਼ ਹੋ ਕੇ ਸਹਿਯੋਗ ਕਰਨ ਲਈ ਕਿਹਾ ਸੀ ਪ੍ਰੰਤੂ ਪੇਸ ਨਾ ਹੋਣ ਦੇ ਚੱਲਦੇ ਹੁਣ ਗ੍ਰਿਫਤਾਰੀ ਵਾਰੰਟ ਜਾਰੀ (Big News) ਕੀਤੇ ਗਏ ਹਨ. ਅਦਾਲਤ ਵੱਲੋਂ ਇਸ ਕੇਸ ਦੀ ਅਗਲੀ ਸੁਣਵਾਈ 29 ਨਵੰਬਰ ਨੂੰ ਤੈਅ ਕੀਤੀ ਗਈ ਹੈ।

ਜਿਕਰਯੋਗ ਹੈ ਕਿ 25 ਜੂਨ 2025 ਨੂੰ ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ ਰਿਮਾਂਡ ਖਮਤ ਹੋਣ ਤੋਂ ਬਾਅਦ ਮਜੀਠੀਆ ਪਟਿਆਲਾ ਜੇਲ੍ਹ ਵਿਚ ਬੰਦ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਅਨੁਰਾਗ ਜੈਨ ਨੀਤੀ ਆਯੋਗ ਦੇ ਨਵੇਂ CEO ਵਜੋਂ ਸੰਭਾਲਣਗੇ ਅਹੁਦਾ

National: ਅਨੁਰਾਗ ਜੈਨ ਨੀਤੀ ਆਯੋਗ ਦੇ ਨਵੇਂ CEO ਵਜੋਂ ਸੰਭਾਲਣਗੇ ਅਹੁਦਾ

by Ranjit Singh
August 15, 2026
0

National: ਅਨੁਰਾਗ ਜੈਨ ਨੀਤੀ ਆਯੋਗ ਦੇ ਨਵੇਂ CEO ਵਜੋਂ ਸੰਭਾਲਣਗੇ ਅਹੁਦਾ ਨਵੀਂ ਦਿੱਲੀ, 15 ਅਗਸਤ (ਵਿਸ਼ਵ ਵਾਰਤਾ): 1989 ਬੈਚ ਦੇ...

India Vs Sri Lanka 1st Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

India Vs Sri Lanka 1st Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
August 15, 2026
0

India Vs Sri Lanka 1st Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਨਵੀਂ ਦਿੱਲੀ, 15 ਅਗਸਤ (ਵਿਸ਼ਵ...

Punjab: ਮੁੱਖ ਮੰਤਰੀ ਮਾਨ ਨੇ ਫਿਰੋਜ਼ਪੁਰ ਵਿੱਚ ਲਹਿਰਾਇਆ ਤਿਰੰਗਾ

Punjab: ਮੁੱਖ ਮੰਤਰੀ ਮਾਨ ਨੇ ਫਿਰੋਜ਼ਪੁਰ ਵਿੱਚ ਲਹਿਰਾਇਆ ਤਿਰੰਗਾ

by Ranjit Singh
August 15, 2026
0

Punjab: ਮੁੱਖ ਮੰਤਰੀ ਮਾਨ ਨੇ ਫਿਰੋਜ਼ਪੁਰ ਵਿੱਚ ਲਹਿਰਾਇਆ ਤਿਰੰਗਾ ਫਿਰੋਜ਼ਪੁਰ, 15 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ

Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ

by Ranjit Singh
August 15, 2026
0

Punjab Weather: ਮੌਸਮ ਵਿਭਾਗ ਵੱਲੋਂ ਸੂਬੇ 'ਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ ਚੰਡੀਗੜ੍ਹ, 15 ਅਗਸਤ (ਵਿਸ਼ਵ ਵਾਰਤਾ): ਅੱਜ ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਅਨੁਰਾਗ ਜੈਨ ਨੀਤੀ ਆਯੋਗ ਦੇ ਨਵੇਂ CEO ਵਜੋਂ ਸੰਭਾਲਣਗੇ ਅਹੁਦਾ

National: ਅਨੁਰਾਗ ਜੈਨ ਨੀਤੀ ਆਯੋਗ ਦੇ ਨਵੇਂ CEO ਵਜੋਂ ਸੰਭਾਲਣਗੇ ਅਹੁਦਾ

by Ranjit Singh
August 15, 2026
0

National: ਅਨੁਰਾਗ ਜੈਨ ਨੀਤੀ ਆਯੋਗ ਦੇ ਨਵੇਂ CEO ਵਜੋਂ ਸੰਭਾਲਣਗੇ ਅਹੁਦਾ ਨਵੀਂ ਦਿੱਲੀ, 15 ਅਗਸਤ (ਵਿਸ਼ਵ ਵਾਰਤਾ): 1989 ਬੈਚ ਦੇ...

Most Popular

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 4 ਸੇਵਾਦਾਰਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਕੀਤਾ ਬਰਖ਼ਾਸਤ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 4 ਸੇਵਾਦਾਰਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਕੀਤਾ ਬਰਖ਼ਾਸਤ

by Jaspreet Kaur
16 hours ago
0

'ਅਕਾਲੀ ਦਲ ਵਾਰਿਸ ਪੰਜਾਬ ਦੇ' ਨੇ 4 ਸੇਵਾਦਾਰਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਕੀਤਾ ਬਰਖ਼ਾਸਤ ਅੰਮ੍ਰਿਤਸਰ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 