• Latest
  • Trending
Big News: ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਕਤਲ

Big News: ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਕਤਲ

12 months ago
ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

12 minutes ago
‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

16 minutes ago
ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

42 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

54 minutes ago
ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

1 hour ago
ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

1 hour ago
4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

1 hour ago
ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

1 hour ago
ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

1 hour ago
ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

1 hour ago
ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ

ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ

2 hours ago
Hindi News
English News
Sunday, November 29, 2026
No Result
View All Result
18 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਕਤਲ

December 13, 2025
in ਸਿਆਸੀ, ਖਬਰਾਂ, ਪੰਜਾਬ
Big News: ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਕਤਲ

Crime News

Big News: ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਕਤਲ

ਜਲੰਧਰ, 13 ਦਸੰਬਰ 2025 (ਵਿਸ਼ਵ ਵਾਰਤਾ) – ਜਲੰਧਰ ਵੈਸਟ ਵਿੱਚ ਭਾਜਪਾ ਆਗੂ ਸ਼ੀਤਲ ਅੰਗੁਰਾਲ (Big News) ਦੇ ਭਤੀਜੇ ਦਾ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਸਾਬਕਾ ਵਿਧਾਇਕ ਦੇ ਚਚੇਰੇ ਭਰਾ ਦੇ ਪੁੱਤਰ ਸੀ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਵਿਕਾਸ 17 ਸਾਲ ਦਾ ਸੀ ਜੋ ਬਸਤੀ ਦਾਨਿਸ਼ਮੰਦਾ ਇਲਾਕੇ ਵਿੱਚ ਰਹਿੰਦਾ ਸੀ, ਉਸਦਾ ਆਪਣੀ ਗਲੀ ਦੇ ਨੌਜਵਾਨਾਂ ਨਾਲ ਝਗੜਾ ਹੋਇਆ ਸੀ ਜਿਨ੍ਹਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸਦੀ ਹੱਤਿਆ ਕਰ ਦਿੱਤੀ। ਜ਼ਖਮੀ ਨੂੰ ਜੋਸ਼ੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਸ਼ੀਤਲ ਅੰਗੁਰਾਲ ਨੇ ਦੱਸਿਆ ਕਿ ਵਿਕਾਸ ਉਸਦੇ ਪਰਿਵਾਰ ਵਿੱਚ ਸਭ ਤੋਂ ਵੱਡਾ ਸੀ ਅਤੇ ਉਹ ਉਸ ਦੇ ਤਾਏ ਦਾ ਪੋਤਾ ਸੀ।

Big News
Big News

ਭਾਜਪਾ ਆਗੂ ਅੰਗੁਰਾਲ ਨੇ ਕਿਹਾ ਕਿ ਉਸਨੂੰ ਸ਼ੁੱਕਰਵਾਰ ਰਾਤ 10 ਵਜੇ ਦੇ ਕਰੀਬ ਇੱਕ ਫੋਨ ਆਇਆ ਜਿਸ ਵਿੱਚ ਉਸਨੂੰ ਦੱਸਿਆ ਗਿਆ ਕਿ ਕਿਸੇ ਨੇ ਵਿਕਾਸ ‘ਤੇ ਹਮਲਾ ਕੀਤਾ ਹੈ। ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਵਿਕਾਸ ਖੂਨ ਨਾਲ ਲੱਥਪੱਥ ਪਿਆ ਸੀ। ਉਸਨੂੰ ਤੁਰੰਤ ਕਪੂਰਥਲਾ ਚੌਕ ਸਥਿਤ ਜੋਸ਼ੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਬਾਅਦ ਵਿੱਚ ਉਸਦੀ ਮੌਤ ਹੋ ਗਈ।

Big News
Big News

ਸੂਚਨਾ ਮਿਲਣ ਤੋਂ ਬਾਅਦ, ਭਾਜਪਾ ਨੇਤਾ ਸ਼ੀਤਲ ਅੰਗੁਰਾਲ ਅਤੇ ਉਨ੍ਹਾਂ ਦੇ ਚਚੇਰੇ ਭਰਾ ਰਾਜਨ ਅੰਗੁਰਾਲ ਵੀ ਹਸਪਤਾਲ ਪਹੁੰਚੇ। ਜ਼ਿਲ੍ਹੇ ਦੇ ਕਈ ਹੋਰ ਭਾਜਪਾ ਨੇਤਾ ਵੀ ਹਸਪਤਾਲ ਪਹੁੰਚੇ। ਸਟੇਸ਼ਨ 5 ਦੀ ਪੁਲਿਸ ਜਾਂਚ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ। ਕਤਲ ਦਾ ਉਦੇਸ਼ ਅਜੇ ਸਪੱਸ਼ਟ ਨਹੀਂ ਹੈ।

ਸ਼ੀਤਲ ਅੰਗੁਰਾਲ ਨੇ ਕਿਹਾ, “ਮੇਰਾ ਜਨਮ ਵੀ ਬਸਤੀ ਦਾਨਿਸ਼ਮੰਦਾ ਖੇਤਰ ਵਿੱਚ ਹੋਇਆ ਸੀ। ਨਸ਼ਾ ਇਸ ਕਤਲ ਦਾ ਕਾਰਨ ਹੈ। ਇਸ ਖੇਤਰ ਵਿੱਚ ਨਸ਼ਾ ਖੁੱਲ੍ਹੇਆਮ ਵਿਕਦਾ ਹੈ। ਮੇਰੇ ਭਤੀਜੇ ਦਾ ਵੀ ਨਸ਼ਾ ਕਰਨ ਵਾਲਿਆਂ ਨੇ ਕਤਲ ਕਰ ਦਿੱਤਾ ਸੀ। ਮੈਂ ਕੌਂਸਲ ਚੋਣਾਂ ਲਈ ਛਾਉਣੀ ਖੇਤਰ ਵਿੱਚ ਸੀ। ਮੈਨੂੰ ਮੇਰੇ ਵੱਡੇ ਭਰਾ ਦਾ ਫੋਨ ਆਇਆ ਕਿ ਕਿਸੇ ਨੇ ਵਿਕਾਸ ‘ਤੇ ਹਮਲਾ ਕੀਤਾ ਹੈ। ਜਦੋਂ ਮੈਂ ਹਸਪਤਾਲ ਪਹੁੰਚਿਆ ਤਾਂ ਮੈਨੂੰ ਪਤਾ ਲੱਗਾ ਕਿ ਵਿਕਾਸ ਦੀ ਮੌਤ ਹੋ ਗਈ ਹੈ।”

ਭਾਜਪਾ ਨੇਤਾ ਸ਼ੀਤਲ ਅੰਗੁਰਾਲ (Big News) ਨੇ ਦੱਸਿਆ ਕਿ ਹਮਲਾਵਰ ਦੀ ਪਛਾਣ ਕਾਲੂ ਵਜੋਂ ਹੋਈ ਹੈ। ਹਮਲੇ ਵਿੱਚ ਤਿੰਨ ਲੋਕ ਸ਼ਾਮਲ ਸਨ। ਪੁਲਿਸ ਬਾਕੀ ਦੋ ਦੀ ਪਛਾਣ ਦੀ ਜਾਂਚ ਕਰ ਰਹੀ ਹੈ। ਅਜੇ ਤੱਕ ਕਿਸੇ ਸ਼ੱਕੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਸ਼ੀਤਲ ਨੇ ਦੱਸਿਆ ਕਿ ਉਹ ਸਵੇਰੇ ਆਪਣੇ ਭਤੀਜੇ ਨੂੰ ਹੱਸਦੇ ਅਤੇ ਖੇਡਦੇ ਛੱਡ ਕੇ ਆਇਆ ਸੀ। “ਘਰ ਪਹੁੰਚ ਕੇ ਮੈਂ ਕੀ ਕਹਾਂਗਾ ?” ਸਾਬਕਾ ਵਿਧਾਇਕ ਨੇ ਇਹ ਵੀ ਕਿਹਾ ਕਿ ਕਾਲੂ ਇੱਕ ਡਰੱਗ ਡੀਲਰ ਹੈ ਅਤੇ ਉਸਨੇ ਪੁਲਿਸ ‘ਤੇ ਵੀ ਹਮਲਾ ਕੀਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
Tags: 5BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

by Navjot
November 29, 2026
0

  ਅਮਰਾਵਤੀ, 29 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ ਵਿੱਚ ਇੱਕ...

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

by Navjot
November 29, 2026
0

  ਚੇਨਈ, 29 ਨਵੰਬਰ (ਵਿਸ਼ਵ ਵਾਰਤਾ) - 'ਇੰਡੀਆ' (INDIA) ਗਠਜੋੜ ਦੇ ਆਗੂਆਂ ਨੇ ਐਤਵਾਰ ਨੂੰ ਚੇਨਈ ਵਿੱਚ ਚਿੱਤਰੰਜਨ ਰੋਡ ਸਥਿਤ...

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 29, 2026
0

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡਾ ਧਿਆਨ ਮਿਆਰੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 29, 2026
0

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

by Navjot
November 29, 2026
0

  ਅਮਰਾਵਤੀ, 29 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ ਵਿੱਚ ਇੱਕ...

Most Popular

 ਪ੍ਰਧਾਨ ਮੰਤਰੀ ਮੋਦੀ ਨੇ ਧਨਤੇਰਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

 ਪ੍ਰਧਾਨ ਮੰਤਰੀ ਮੋਦੀ ਨੇ ਧਨਤੇਰਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

by Navjot
3 weeks ago
0

ਨਵੀਂ ਦਿੱਲੀ, 6 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਧਨਤੇਰਸ ਦੇ ਮੌਕੇ 'ਤੇ ਦੇਸ਼ ਵਾਸੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 